ਰਾਹੁਲ ਗਾਂਧੀ ਦਾ ਮੋਦੀ ਨੂੰ ਸਵਾਲ, ਚੀਨ ਕਦੋਂ ਮੋੜੇਗਾ ਸਾਡੀ ਜ਼ਮੀਨ ?
‘ਦ ਖ਼ਾਲਸ ਬਿਊਰੋ :- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੁੜ ਆਪਣੇ ਟਵੀਟ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਿਆ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਮੋਦੀ ਨੂੰ ਸਵਾਲ ਕੀਤਾ ਕਿ ਅਰੁਣਾਚਲ ਪ੍ਰਦੇਸ਼ ਦੇ ਲੜਕੇ ਮੀਰਮ ਤਾਰੋਨ ਨੂੰ ਚੀਨ ਵੱਲੋਂ ਵਾਪਸ ਸੌਂਪਣਾ ਰਾਹਤ ਵਾਲੀ ਗੱਲ ਹੈ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੱਸਣਾ ਚਾਹੀਦਾ
ਮਹਾਰਾਸ਼ਟਰ ਵਿਧਾਨ ਸਭਾ ਦੇ 12 ਵਿਧਾਇਕਾਂ ਦੀ ਮੁਅੱਤਲੀ ‘ਤੇ ਸੁਪਰੀਮ ਕੋਰਟ ਦੀ ਟਿੱਪਣੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਰਬਉੱਚ ਅਦਾਲਤ ਨੇ ਮਹਾਰਾਸ਼ਟਰ ਵਿਧਾਨ ਸਭਾ ਦੇ 12 ਭਾਜਪਾ ਵਿਧਾਇਕਾਂ ਨੂੰ ਮੁਅੱਤਲ ਕਰਨ ਦੇ ਮਾਮਲੇ ‘ਤੇ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਅੱਜ ਮਹਾਰਾਸ਼ਟਰ ਵਿਧਾਨ ਸਭਾ ਦੇ 12 ਭਾਜਪਾ ਵਿਧਾਇਕਾਂ ਨੂੰ ਜੁਲਾਈ 2021 ‘ਚ ਹੋਏ ਸੈਸ਼ਨ ਦੀ ਬਾਕੀ ਮਿਆਦ ਤੋਂ ਬਾਅਦ ਤੱਕ ਲਈ ਮੁਅੱਤਲ ਕਰਨ ਦੇ ਪ੍ਰਸਤਾਵ