ਜ਼ਮੀਨੀ ਵਿਵਾਦ : ਇੱਕ ਪਰਿਵਾਰ ਦੇ ਚਾਰ ਜੀਆਂ ਨੂੰ ਗੱਡੀ ਹੇਠ ਦਰੜਿਆ, ਤਿੰਨ ਦੀ ਜੀਵਨ ਲੀਲ੍ਹਾ ਖਤਮ
ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ਵਿੱਚ ਇੱਕ ਹੋਰ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਨਾਗੌਰ ਜ਼ਿਲੇ ਦੇ ਖਿਨਵਾਸਰ ਇਲਾਕੇ ਦੇ ਕੁਡਚੀ ਪਿੰਡ 'ਚ ਬੁੱਧਵਾਰ ਸ਼ਾਮ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਹੀ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
