India Punjab

ਸੁਪਰੀਮ ਕੋਰਟ ਨੇ ਕੇਂਦਰ ਅਤੇ ਚੋਣ ਕਮਿਸ਼ਨ ਨੂੰ ਬੁਰੀ ਤਰ੍ਹਾਂ ਤਾੜਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਭਾਰਤੀ ਚੋਣ ਕਮਿਸ਼ਨ ਦੀ ਖਿਚਾਈ ਕੀਤੀ ਹੈ। ਸੁਪਰੀਮ ਕੋਰਟ ਨੇ ਜਨਤਕ ਪੈਸੇ ਨਾਲ ਵੋਟਰਾਂ ਨੂੰ ਲਾਲਚ ਦੇ ਕੇ ਭਰਮਾਉਣ ਵਾਲੀਆਂ ਸਿਆਸੀ ਪਾਰਟੀਆਂ ਉੱਤੇ ਸ਼ਿਕੰਜਾ ਕੱਸਣ ਲਈ ਕਿਹਾ ਹੈ। ਸੁਪਰੀਮ ਕੋਰਟ ਦੇ ਲਖੀਮਪੁਰ ਖੀਰੀ

Read More
India

ਦਿੱਲੀ ਸਰਕਾਰ ਦੇ ਹਰ ਦਫ਼ਤਰ ‘ਚ ਲੱਗੇਗੀ ਸੰਵਿਧਾਨ ਦੇ ਰਚੇਤਾ ਦੀ ਤਸਵੀਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਸਰਕਾਰ ਦੇ ਹਰ ਦਫਤਰ ਵਿੱਚ ਭਾਰਤੀ ਸੰਵਿਧਾਨ ਦੇ ਰਚੇਤਾ ਡਾ.ਬੀਆਰ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਲਗਾਉਣ ਦਾ ਐਲਾਨ ਕੀਤਾ ਹੈ। ਹੁਣ ਦਫ਼ਤਰਾਂ ਵਿੱਚ ਕਿਸੇ ਵੀ ਮੁੱਖ ਮੰਤਰੀ ਜਾਂ ਰਾਜ ਨੇਤਾਵਾਂ ਦੀਆਂ ਤਸਵੀਰਾਂ

Read More
India Khaas Lekh Khalas Tv Special Punjab

ਭਾਰਤ ਵਿੱਚ 100 ਤੋਂ ਵੱਧ ਬੱਚੀਆਂ ਹੋ ਰਹੀਆਂ ਰੋਜ਼ ਜ਼ੁ ਲਮ ਦਾ ਸ਼ਿਕਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਇੱਕ ਅਜਿਹਾ ਬਦਕਿਮਸਤ ਮੁਲਕ ਹੈ ਜਿੱਥੇ ਮਾਸੂਮ ਬੱਚਿਆਂ ਦੇ ਖਿਲਾਫ ਜ਼ਿਆਦਤੀਆਂ ਦੇ ਕੇਸਾਂ ਵਿੱਚ 46 ਫ਼ੀਸਦੀ ਵਾਧਾ ਹੋਇਆ ਹੈ। ਬੱਚੀਆਂ ‘ਤੇ ਛੇੜਛਾੜ ਅਤੇ ਅਪਰਾਧਿਕ ਕੇਸਾਂ ਵਿੱਚ ਵੀ ਤੇਜ਼ੀ ਨਾਲ ਇਜ਼ਾਫ਼ਾ ਹੋਇਆ ਹੈ। ਨੈਸ਼ਨਲ ਕਮਿਸ਼ਨ ਫਾਰ ਵੂਮੈਨ ਦੇ ਅੰਕੜਿਆਂ ਮੁਤਾਬਕ ਬੀਤੇ ਸਾਲ ਦੇ ਪਹਿਲੇ ਅੱਠ ਮਹੀਨਿਆਂ ਵਿੱਚ ਬੱਚੀਆਂ ‘ਤੇ

Read More
India Khaas Lekh Khalas Tv Special Punjab

ਸਰਕਾਰਾਂ ‘ਚ ਔਰਤਾਂ ਨੂੰ ਪ੍ਰਤੀਨਿਧਤਾ ਹਾਲੇ ਦੂਰ ਦੀ ਗੱਲ

ਕਮਲਜੀਤ ਸਿੰਘ ਬਨਵੈਤ / ਗੁਰਪ੍ਰੀਤ ਸਿੰਘ ‘ਦ ਖ਼ਾਲਸ ਬਿਊਰੋ : ਪੰਜਾਬ ਸਮੇਤ ਦੇਸ ਦੇ ਦੂਜੇ ਰਾਜਾਂ ਵਿੱਚ ਔਰਤਾਂ ਨੂੰ ਸਰਕਾਰਾਂ ਵਿੱਚ ਪ੍ਰਤੀਨਿਧਤਾ ਦੇਣਾ ਹਾਲੇ ਦੂਰ ਦੀ ਗੱਲ ਹੈ। ਸਿਆਸੀ ਪਾਰਟੀਆਂ ਮਹਿਲਾਵਾਂ ਨੂੰ ਟਿਕਟਾਂ ਦੇਣ ਵੇਲੇ ਹੱਥ ਘੁੱਟ ਲੈਦੀਆਂ ਹਨ। ਮਹਿਲਾਵਾਂ ਨੂੰ 33 ਫੀਸਦੀ ਪ੍ਰਤੀਨਿਧਤਾ ਦੇਣ ਦੇ ਦਮਗਜੇ ਤਾਂ ਮਾ ਰੇ ਜਾ ਰਹੇ ਹਨ ਪਰ ਅਸਲ

Read More
India

ਗਣਤੰਤਰ ਦਿਵਸ ਸਮਾਗਮ ਨੂੰ ਲੈ ਕੇ ਦਿੱਲੀ ਪੁਲਿਸ ਵੱਲੋਂ ਜਾਰੀ ਹਦਾਇਤਾਂ

‘ਦ ਖ਼ਾਲਸ ਬਿਊਰੋ : ਗਣਤੰਤਰ ਦਿਵਸ ਸਮਾਗਮ ਦੇ ਮੱਦੇਨਜ਼ਰ ਆਮ ਲੋਕਾਂ ਦੇ ਲਈ ਦਿੱਲੀ ਪੁਲਿਸ ਵੱਲੋਂ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਦਿੱਲੀ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਵੇ ਅਤੇ ਦਿੱਲੀ ਪੁਲਿਸ ਦੀ ਸੁਰੱਖਿਆ ਜਾਂਚ ਵਿੱਚ ਪੂਰਾ ਸਹਿਯੋਗ ਕਰਨ। ਕੀ ਹਨ ਹਦਾਇਤਾਂ ? ਲੋਕ ਤੈਅ ਸਮੇਂ ‘ਤੇ

Read More
India International Khaas Lekh Khalas Tv Special Punjab

ਕੈਨੇਡਾ ਪੜਨ ਗਏ ਹਜ਼ਾਰਾਂ ਪੰਜਾਬੀ ਮੁੰਡੇ-ਕੁੜੀਆਂ ਦਾ ਭਵਿੱਖ ਹਨੇਰੇ ‘ਚ ਡੁੱਬਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਨੇਡਾ ਨੂੰ ਉਡਾਣ ਭਰਨ ਵਾਲੇ ਜਹਾਜ਼ਾਂ ਵਿੱਚ ਅੱਧੇ ਤੋਂ ਵੱਧ ਪਾੜ੍ਹੇ ਹੁੰਦੇ ਨੇ। ਆਪਣੇ ਪੁੱਤਾਂ-ਧੀਆਂ ਨੂੰ ਕੋਈ ਜ਼ਮੀਨ ਗਹਿਣੇ ਧਰ ਕੇ ਵਿਦੇਸ਼ ਭੇਜਦਾ ਹੈ, ਕੋਈ ਗਹਿਣੇ-ਟੁੰਬਾਂ ਵੇਚ ਕੇ ਫੀਸਾਂ ਭਰਦਾ ਹੈ। ਵਿਦੇਸ਼ ਜਾ ਕੇ ਪੁੱਤ-ਧੀਆਂ ਦੇ ਪੈਰ ਲੱਗ ਜਾਣ ਤਾਂ ਸਾਰੇ ਦੁੱਖ ਭੁੱਲ ਜਾਂਦੇ ਹਨ ਪਰ ਜੇ ਠੱਗੇ ਜਾਣ

Read More
India Punjab

ਭਲਕ ਤੋਂ 27 ਜਨਵਰੀ ਤੱਕ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ

‘ਦ ਖ਼ਾਲਸ ਬਿਊਰੋ : ਪੰਜਾਬ ਅਤੇ ਹਰਿਆਣਾ ਵਿੱਚ ਰੁਕ-ਰੁਕ ਕੇ ਪੈ ਰਹੇ ਮੀਂਹ ਅਤੇ ਸੀਤ ਲਹਿਰ ਨੇ ਕਿਸਾਨਾਂ ਦੀ ਖੇਤਾਬਾੜੀ  ‘ਤੇ ਕਾਫੀ ਪ੍ਰ ਭਾਵ ਪਾਇਆ ਹੈ। ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਸਾਹ ਸੁੱਕੇ ਪਏ ਹਨ। ਖੇਤਾਂ ਵਿੱਚ ਮੀਂਹ ਦਾ ਪਾਣੀ ਖੜ੍ਹਨ ਕਾਰਨ ਸਬਜ਼ੀਆਂ ਦੀ ਫ਼ਸਲ ਦਾ ਨੁਕ ਸਾਨ ਹੋ ਰਿਹਾ ਹੈ, ਉੱਥੇ ਹੀ

Read More
India

ਦਿੱਲੀ ਕਮੇਟੀ ਦੀਆਂ ਚੋਣਾਂ ‘ਤੇ ਵਿਰੋਧੀਆਂ ਨੇ ਚੁੱਕੇ ਸਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਅੰਦਰੂਨੀ ਚੋਣਾਂ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਦੀ ਦਖ਼ਲਅੰਦਾਜ਼ੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਦੇ ਮੁੱਦੇ ਕਾਰਨ ਸਿਆਸਤ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਪ੍ਰਮੁੱਖ ਜਨਰਲ ਸਕੱਤਰ ਹਰਵਿੰਦਰ ਸਿੰਘ ਸਰਨਾ, ਜਾਗੋ ਪਾਰਟੀ

Read More
India Punjab

RBI ਦੇ ਸਾਬਕਾ ਗਵਰਨਰ ਨੇ ਆਰਥਿਕਤਾ ਬਾਰੇ ਸਰਕਾਰ ਨੂੰ ਦਿੱਤਾ ਸੁਝਾਅ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਨੇ ਭਾਰਤ ਦੀ ਆਰਥਿਕਤਾ ਬਾਰੇ ਵੱਡਾ ਦਾਅਵਾ ਕਰਦਿਆਂ ਸਰਕਾਰ ਨੂੰ ਇੱਕ ਸੁਝਾਅ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤੀ ਅਰਥਵਿਵਸਥਾ ’ਚ ‘ਚਮਕਦਾਰ ਥਾਂਵਾਂ ਦੇ ਨਾਲ-ਨਾਲ ਕਾਲੇ ਧੱਬੇ’ ਵੀ ਹਨ। ਇਸ ਲਈ ਸਰਕਾਰ ਨੂੰ ਆਪਣੇ ਖਰਚਿਆਂ ’ਤੇ ਧਿਆਨ ਦੇਣ ਦੀ ਲੋੜ ਹੈ,

Read More
India Punjab

ਇਸ ਮਹੀਨੇ ਦੇ “ਮਨ ਕੀ ਬਾਤ” ਪ੍ਰੋਗਰਾਮ ਦੇ ਸਮੇਂ ‘ਚ ਹੋਇਆ ਬਦਲਾਅ

‘ਦ ਖ਼ਾਲਸ ਬਿਊਰੋ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 30 ਜਨਵਰੀ ਨੂੰ ਹੋਣ ਵਾਲਾ ‘ਮਨ ਕੀ ਬਾਤ’ ਪ੍ਰੋਗਰਾਮ ਦਾ ਸਮਾਂ ਬਦਲਿਆ ਗਿਆ ਹੈ। ਹੁਣ ਇਹ ਪ੍ਰੋਗਰਾਮ ਸਵੇਰੇ 11 ਵਜੇ ਦੀ ਬਜਾਏ 11.30 ਵਜੇ ਪ੍ਰਸਾਰਿਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਮਹਾਤਮਾ ਗਾਂਧੀ ਨੂੰ ਯਾਦ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਸਕੱਤਰੇਤ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਮਹੀਨੇ

Read More