PU ਦੀ ਸੈਨੇਟ ਦੀਆਂ ਚੋਣਾਂ ਦੀ ਮੰਗ ’ਤੇ ਹਾਈਕੋਰਟ ਵੱਲੋਂ ਯੂਨੀਵਰਸਿਟੀ ਤੇ ਕੇਂਦਰ ਨੂੰ ਨੋਟਿਸ ਜਾਰੀ
ਬਿਉਰੋ ਰਿਪੋਰਟ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਯੂਨੀਵਰਸਿਟੀ ਦੇ ਵੀਸੀ, ਰਜਿਸਟਰਾਰ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਦੋ ਹਫ਼ਤਿਆਂ ਅੰਦਰ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਇਸ ਵਿੱਚ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀਆਂ ਚੋਣਾਂ ਜਲਦ ਤੋਂ ਜਲਦ ਕਰਵਾਉਣ ਦੀ ਮੰਗ