India International Punjab Religion

ਕੱਲ੍ਹ ਤੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਸ਼ੁਰੂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖ ਸ਼ਰਧਾਲੂਆਂ ਲਈ ਵੱਡੀ ਖ਼ਬਰ ਆਈ ਹੈ। ਕੱਲ੍ਹ ਤੋਂ ਮੁੜ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਜਾ ਰਿਹਾਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਕਿਹਾ ਹੈ ਕਿ ਸਿੱਖ ਸ਼ਰਧਾਲੂਆਂ ਨਾਲ ਜੁੜਿਆ ਵੱਡਾ ਫੈਸਲਾ ਲੈਂਦਿਆਂ ਮੋਦੀ ਸਰਕਾਰ ਕੱਲ੍ਹ ਤੋਂ

Read More
India Punjab

ਕੈਪਟਨ ਨੇ ਕੇਂਦਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ ਤਾਂ ਜੋ ਲੋਕ ਇਸ ਪਵਿੱਤਰ ਦਿਨ ਬਾਬੇ ਨਾਨਕ ਦੀ ਧਰਤੀ ‘ਤੇ ਸੀਸ ਨਿਵਾ ਸਕਣ।

Read More
India Punjab

ਸਿਰਸਾ ਨੇ ਕੇਂਦਰ ਦੇ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਫੈਸਲੇ ਦਾ ਕੀਤਾ ਸਵਾਗਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕੇਂਦਰ ਸਰਕਾਰ ਦੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਲੰਬੇ ਸਮੇਂ ਤੋਂ ਸਾਰੇ ਦੇਸ਼ ਭਰ ਦੇ ਸਿੱਖਾਂ ਦੀ ਇਹ ਮੰਗ ਸੀ ਕਿ ਕਰਤਾਰਪੁਰ ਲਾਂਘਾ ਮੁੜ ਖੋਲ੍ਹਿਆ ਜਾਵੇਗਾ। ਕਰਤਾਰਪੁਰ ਲਾਂਘਾ ਖੋਲ੍ਹਣਾ ਬਹੁਤ ਵੱਡੀ ਰਾਹਤ

Read More
India Punjab

ਸਿੱਧੂ ਨੇ ਗੁਰਪੁਰਬ ਮੌਕੇ ਕੇਂਦਰ ਨੂੰ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਕੀਤੀ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਮੇਰੀ ਕੇਂਦਰ ਸਰਕਾਰ ਤੋਂ ਅਪੀਲ ਹੈ ਕਿ ਗੁਰਪੁਰਬ ਮੌਕੇ ਕਰਤਾਰਪੁਰ ਲਾਂਘਾ ਸਾਰਿਆਂ ਲਈ ਖੁੱਲ੍ਹੇ। ਦਰਸ਼ਨ ਦੀਦਾਰ ਲਈ ਨਵਾਂ ਦਰਸ਼ਨ ਅਸਥਾਨ ਉਸਾਰਿਆ ਜਾਵੇ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੌਕੇ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ

Read More
India International Punjab

ਕਰਤਾਰਪੁਰ ਲਾਂਘੇ ਨੂੰ ਲੈ ਕੇ ਹਰਜੀਤ ਗਰੇਵਾਲ ਦਾ ਵੱਡਾ ਦਾਅਵਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਲੀਡਰ ਹਰਜੀਤ ਸਿੰਘ ਗਰੇਵਾਲ ਨੇ 18 ਨਵੰਬਰ ਨੂੰ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦਾ ਦਾਅਵਾ ਕੀਤਾ ਹੈ। ਗਰੇਵਾਲ ਨੇ ਕਿਹਾ ਕਿ 18 ਨਵੰਬਰ ਨੂੰ ਢਾਈ ਸੌ ਲੋਕਾਂ ਦਾ ਪਹਿਲਾ ਜਥਾ ਜਾਵੇਗਾ। ਉਸ ਤੋਂ ਬਾਅਦ ਲਗਾਤਾਰ ਸ਼ਰਧਾਲੂ ਦਰਸ਼ਨਾਂ ਲਈ ਜਾਣਗੇ। ਬਾਅਦ ਵਿੱਚ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਗਿਣਤੀ ਵਧਾਈ ਜਾਂ ਘਟਾਈ

Read More
India

ਬਿਹਾਰ ਦੇ ਮੁੱਖ ਮੰਤਰੀ ਦਾ ਬਿਆਨ ਪੜ੍ਹ ਕੇ ਕੰਗਨਾ ਦਾ ਫਿਰ ਚੜ੍ਹ ਜਾਣਾ ਪਾਰਾ

‘ਦ ਖ਼ਾਲਸ ਟੀਵੀ ਬਿਊਰੋ:-ਆਪਣੇ ਤਾਜਾ ਬੇਸਿਰ ਪੈਰ ਦੇ ਬਿਆਨ ਨਾਲ ਫਸੀ ਕੰਗਨਾ ਰਨੌਤ ਲਈ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਦਾ ਬਿਆਨ ਵੀ ਪਰੇਸ਼ਾਨੀ ਖੜ੍ਹੀ ਕਰਨ ਵਾਲਾ ਹੈ। ਸਾਲ 1947 ਵਿੱਚ ਭਾਰਤ ਨੂੰ ਆਜ਼ਾਦੀ ਭੀਖ ਵਿੱਚ ਮਿਲੀ ਹੈ, ਇਹ ਦੱਸਣ ਵਾਲੀ ਅਦਾਕਾਰਾ ਕੰਗਨਾ ਰਨੌਤ ਦੇ ਇਸ ਬਿਆਨ ਉੱਤੇ ਬਿਹਾਰ ਦੇ ਮੁੱਖਮੰਤਰੀ ਨੀਤੀਸ਼ ਕੁਮਾਰ ਨੇ ਕਿਹਾ

Read More
India International Punjab

ਪਹਿਲੀ ਵਾਰ ਦੱਖਣੀ ਆਸਟ੍ਰੇਲੀਆ ਦੀ ਪਾਰਲੀਮੈਂਟ ਹਾਊਸ ਵਿਖੇ ਹੋਵੇਗਾ ਗੁਰੂ ਸਾਹਿਬ ਜੀ ਦਾ ਪ੍ਰਕਾਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਂਦਿਆਂ 16 ਨਵੰਬਰ ਨੂੰ ਸ਼ਾਮ 5 ਵਜੇ ਦੱਖਣੀ ਆਸਟ੍ਰੇਲੀਆ ਦੀ ਪਾਰਲੀਮੈਂਟ ਹਾਊਸ ਵਿਖੇ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਵੇਗਾ। ਇਹ ਸਮਾਗਮ ਵਿਸ਼ੇਸ਼ ਤੌਰ ‘ਤੇ ਉੱਦਮ ਰਸਲ ਵਾਰਟਲੇ ਐੱਮ.ਐੱਲ.ਸੀ. ਅਤੇ ਡਾਨਾ ਵਾਰਟਲੇ ਐਮ.ਪੀ ਦੇ ਵਿਸ਼ੇਸ਼ ਸਹਿਯੋਗ

Read More
India Punjab

ਕਰਤਾਰਪੁਰ ਲਾਂਘੇ ਸਹਾਰੇ ਬੀਜੇਪੀ ਪੰਜਾਬ ਦੀ ਸਿਆਸਤ ‘ਚ ਕਰ ਰਹੀ ਆਪਣਾ ਰਾਹ ਸੌਖਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨੀ ਅੰਦੋਲਨ ਕਰਕੇ ਬੀਜੇਪੀ ਦਾ ਅਕਸ ਕਾਫੀ ਖਰਾਬ ਹੋ ਗਿਆ ਹੈ, ਖ਼ਾਸ ਤੌਰ ‘ਤੇ ਪੰਜਾਬ ਵਿੱਚ ਲੋਕ ਬੀਜੇਪੀ ਨੂੰ ਪਸੰਦ ਨਹੀਂ ਕਰ ਰਹੇ। ਪਰ ਹੁਣ ਬੀਜੇਪੀ ਵੱਲੋਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਇੱਕ ਹੋਰ ਹੱਥਕੰਡਾ ਅਪਣਾਇਆ ਜਾ ਰਿਹਾ ਹੈ। ਬੀਜੇਪੀ ਵੱਲੋਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ

Read More
India Punjab

ਕੇਜਰੀਵਾਲ ਬਗਲਾ ਭਗਤ ਬਣ ਕੇ ਆਉਂਦੈ ਪੰਜਾਬ – ਚੀਮਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਕੇਜਰੀਵਾਲ ਨੇ ਹੁਣ ਤੱਕ ਇੱਕੋ ਹੀ ਕੰਮ ਕੀਤਾ ਹੈ ਕਿ ਸਾਰੀ ਦੁਨੀਆ ਵਿੱਚ ਕਿਸਾਨਾਂ ਨੂੰ ਭੰਡਿਆ ਹੈ ਕਿ ਦਿੱਲੀ ਵਿੱਚ ਪ੍ਰਦੂਸ਼ਣ ਕਿਸਾਨਾਂ ਦੇ ਪਰਾਲੀ ਸਾੜਨ ਕਰਕੇ ਹੋ ਰਹੀ

Read More
India International

ਮੀਆਂਮਾਰ ‘ਚ 11 ਸਾਲ ਜੇਲ੍ਹ ਦੀ ਸਜ਼ਾ ਪਾਉਣ ਵਾਲਾ ਅਮਰੀਕੀ ਪੱਤਰਕਾਰ ਛੱਡਿਆ

‘ਦ ਖ਼ਾਲਸ ਟੀਵੀ ਬਿਊਰੋ: –ਅਮਰੀਕੀ ਪੱਤਰਕਾਰ ਡੇਨੀ ਫੇਸਟਰ ਨੂੰ ਮੀਆਂਮਾਰ ਦੀ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਉਸਨੂੰ ਤਿੰਨ ਦਿਨ ਪਹਿਲਾਂ ਇਕ ਸੈਨਾ ਦੀ ਅਦਾਲਤ ਨੇ 11 ਸਾਲ ਦੀ ਜੇਲ੍ਹ ਦੀ ਸਜਾ ਸੁਣਾਈ ਗਈ ਸੀ। ਹਾਲਾਂਕਿ ਇਹ ਨਹੀਂ ਪਤਾ ਲੱਗਿਆ ਹੈ ਕਿ ਉਸਦੀ ਰਿਹਾਈ ਕਿਵੇਂ ਹੋ ਗਈ ਹੈ। ਫਰੰਟੀਅਰ ਮੀਆਂਮਾਰ ਲਈ ਕੰਮ ਕਰਨ ਵਾਲੇ

Read More