ਕੋਲਕਾਤਾ ‘ਚ ਦੋ ਟ੍ਰੇਨਾਂ ਆਪਸ ‘ਚ ਟਕਰਾਈਆਂ , ਜਾਨ-ਮਾਲ ਦੇ ਨੁਕਸਾਨ ਤੋਂ ਬਚਾਅ
ਦੋਵਾਂ ਰੇਲ ਗੱਡੀਆਂ ਦੀ ਰਫ਼ਤਾਰ ਹੌਲੀ ਸੀ ਜਿਸ ਦੇ ਕਾਰਨ ਇੱਕ ਵੱਡਾ ਹਾਦਸਾ ਹੋ ਤੋਂ ਟਲ ਗਿਆ ਅਤੇ ਇਸ ਦੌਰਾਨ ਕਿਸੇ ਤਰ੍ਹਾਂ ਦਾ ਜਾਨ-ਮਾਲ ਦਾ ਨੁਕਸਾਨ ਨਹੀਂ ਹੋਇਆ।
ਦੋਵਾਂ ਰੇਲ ਗੱਡੀਆਂ ਦੀ ਰਫ਼ਤਾਰ ਹੌਲੀ ਸੀ ਜਿਸ ਦੇ ਕਾਰਨ ਇੱਕ ਵੱਡਾ ਹਾਦਸਾ ਹੋ ਤੋਂ ਟਲ ਗਿਆ ਅਤੇ ਇਸ ਦੌਰਾਨ ਕਿਸੇ ਤਰ੍ਹਾਂ ਦਾ ਜਾਨ-ਮਾਲ ਦਾ ਨੁਕਸਾਨ ਨਹੀਂ ਹੋਇਆ।
Gujarat Election 2022-ਕੁੱਲ 182 ਸੀਟਾਂ ਵਿੱਚੋਂ 89 ਸੀਟਾਂ 'ਤੇ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੀਰਵਾਰ ਨੂੰ ਸਵੇਰੇ 8 ਵਜੇ ਮਤਦਾਨ ਸ਼ੁਰੂ ਹੋਇਆ।
ਐਨਡੀਟੀਵੀ ਇੰਡੀਆ ਦੇ ਸੀਨੀਅਰ ਕਾਰਜਕਾਰੀ ਸੰਪਾਦਕ ਰਵੀਸ਼ ਕੁਮਾਰ ਨੇ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਐਨਡੀਟੀਵੀ (ਹਿੰਦੀ) ਦਾ ਜਾਣਿਆ ਪਹਿਚਾਣਿਆ ਚਿਹਰਾ ਸਨ ਅਤੇ ਲੋਕ ਉਨ੍ਹਾਂ ਨੂੰ ਬਹੁਤ ਪਸੰਦ ਕਰਦੇ ਹਨ।
1 ਦਸੰਬਰ, 2022 ਤੋਂ, ਭੁਗਤਾਨ ਵਿਧੀਆਂ ਵਿੱਚ ਇੱਕ ਨਵੀਂ ਚੀਜ਼ ਸ਼ਾਮਲ ਕੀਤੀ ਜਾਵੇਗੀ। ਹੁਣ ਜੇਬ ਵਿੱਚ ਨਕਦੀ ਲੈ ਕੇ ਜਾਣ ਦੀ ਲੋੜ ਨਹੀਂ ਹੋਵੇਗੀ ਅਤੇ ਕਿਸੇ ਵੀ ਥਰਡ ਪਾਰਟੀ ਐਪ ਰਾਹੀਂ ਆਨਲਾਈਨ ਭੁਗਤਾਨ ਕਰਨ ਦੀ ਕੋਈ ਮਜਬੂਰੀ ਨਹੀਂ ਹੋਵੇਗੀ। ਭਾਰਤ ਦਾ ਰਿਟੇਲ ਡਿਜੀਟਲ ਰੁਪਈਆ ਕੱਲ੍ਹ ਲਾਂਚ ਹੋਣ ਜਾ ਰਿਹਾ ਹੈ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ
Karnataka Schizophrenia Patient : ਹਸਪਤਾਲ ਵਿੱਚ ਇੱਕ ਵਿਅਕਤੀ ਦੇ ਪੇਟ ਵਿੱਚੋਂ 187 ਸਿੱਕੇ ਕੱਢੇ ਗਏ ਹਨ। ਇਸ ਵਿੱਚ ਪੰਜ ਰੁਪਏ ਦੇ 56 ਸਿੱਕੇ, ਦੋ ਰੁਪਏ ਦੇ 51 ਸਿੱਕੇ ਅਤੇ ਇੱਕ ਰੁਪਏ ਦੇ 80 ਸਿੱਕੇ ਸਨ।
Girl Died While Dancing-ਰਿਪੋਰਟਾਂ ਦੱਸਦੀਆਂ ਹਨ ਕਿ ਜੋਸਨਾ ਦੀ ਮੌਤ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਹੋਈ ਸੀ।
ਸੁਪਰੀਮ ਕੋਰਟ ‘ਚ ਕੇਂਦਰ ਸਰਕਾਰ ਨੇ ਕਿਹਾ ਹੈ ਕਿ ਉਸ ਨੂੰ ਮ੍ਰਿਤਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਪੂਰੀ ਹਮਦਰਦੀ ਹੈ, ਪਰ ਟੀਕੇ ਦੇ ਕਿਸੇ ਵੀ ਮਾੜੇ ਪ੍ਰਭਾਵ ਲਈ ਉਸ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ।
ਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ (ਬ੍ਰੈਂਟ) ਦੀਆਂ ਕੀਮਤਾਂ ਜਨਵਰੀ ਤੋਂ ਹੇਠਲੇ ਪੱਧਰ 'ਤੇ ਹਨ। ਹੁਣ ਇਹ 81 ਡਾਲਰ 'ਤੇ ਆ ਗਿਆ ਹੈ।
ਯੂਟਿਊਬ ਨੇ ਜੁਲਾਈ-ਸਤੰਬਰ ਤਿਮਾਹੀ ਦੌਰਾਨ ਕੰਪਨੀ ਦੇ ਕਮਿਊਨਿਟੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਲਈ ਭਾਰਤ ਵਿੱਚ 1.7 ਮਿਲੀਅਨ ਵੀਡੀਓਜ਼ ਨੂੰ ਹਟਾ ਦਿੱਤਾ ਹੈ।
ਜੰਮੂ 'ਚ ਸ਼ਹੀਦ ਹੋਏ ਕੈਪਟਨ ਨਿਦੇਸ਼ ਸਿੰਘ ਯਾਦਵ ਨੂੰ ਮੰਗਲਵਾਰ ਨੂੰ ਹਰਿਆਣਾ ਦੇ ਭਿਵਾਨੀ ਦੇ ਨੰਦਗਾਓਂ 'ਚ ਰਾਸ਼ਟਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ।