India Punjab

ਦਿੱਲੀ ‘ਚ ਵਧਿਆ ਪ੍ਰਦੂਸ਼ਣ, ਕੰਟਰੋਲ ਲਈ ਤਾਲਾਬੰਦੀ ਕਰਨ ਦੀ ਨੌਬਤ, ਗੁਆਂਢੀ ਸੂਬੇ ਸੁਪਰੀਮ ਕੋਰਟ ਤਲਬ

‘ਦ ਖ਼ਾਲਸ ਟੀਵੀ ਬਿਊਰੋ:-ਦਿੱਲੀ ਵਿੱਚ ਵਧੇ ਪ੍ਰਦੂਸ਼ਣ ਦੇ ਮਾਮਲੇ ਉੱਤੇ ਸੁਣਵਾਈ ਕਰਦਿਆਂ ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਉਹ ਇਸ ਉੱਤੇ ਕੰਟਰੋਲ ਪਾਉਣ ਲਈ ਪੂਰੀ ਤਰ੍ਹਾਂ ਤਾਲਾਬੰਦੀ ਲਗਾਉਣ ਲਈ ਤਿਆਰ ਹੈ ਪਰ ਅਜਿਹਾ ਕਦਮ ਰਾਸ਼ਟਰੀ ਰਾਜਧਾਨੀ ਖੇਤਰ ਯਾਨੀ ਕਿ ਐਨਸੀਆਰ ਲਈ ਵੀ ਚੁੱਕੇ ਜਾਣੇ ਚਾਹੀਦੇ ਹਨ। ਇਹ ਦੱਸਣਯੋਗ ਹੈ ਕਿ ਦੋ ਦਿਨ

Read More
India Punjab

ਹਰਿਆਣਾ ਦੇ 4 ਜ਼ਿਲ੍ਹਿਆਂ ‘ਚ ਪ੍ਰਦੂਸ਼ਣ ਕਾਰਨ 17 ਨਵੰਬਰ ਤੱਕ ਬੰਦ ਹੋਏ ਸਕੂਲ

‘ਦ ਖ਼ਾਲਸ ਬਿਊਰੋ :- ਹਵਾ ਪ੍ਰਦੂਸ਼ਣ ਦੀ ਸਮੱਸਿਆ ਦਿਨੋਂ-ਦਿਨ ਵੱਧਦੀ ਹੀ ਜਾ ਰਹੀ ਹੈ। ਪ੍ਰਦੂਸ਼ਣ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ 4 ਜ਼ਿਲ੍ਹਿਆਂ ਵਿੱਚ 17 ਨਵੰਬਰ ਤੱਕ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਸਰਕਾਰ ਵੱਲੋਂ ਕੌਮੀ ਰਾਜਧਾਨੀ ਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਤੋਂ ਬਾਅਦ ਲਿਆ ਗਿਆ ਹੈ। ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਕੌਮੀ ਰਾਜਧਾਨੀ

Read More
India Punjab

ਕਿਸਾਨ ਮੋਰਚਾ 24 ਨਵੰਬਰ ਨੂੰ ਸ਼ ਹੀਦ ਕਿਸਾਨਾਂ ਦੀ ਯਾਦ ‘ਚ ਕੱਢੇਗਾ ਪੈਦਲ ਯਾਤਰਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਕਿਸਾਨੀ ਅੰਦੋਲਨ ਦਾ ਇੱਕ ਸਾਲ ਪੂਰਾ ਹੋਣ ‘ਤੇ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ 24 ਨਵੰਬਰ ਨੂੰ ਇੱਕ ਪੈਦਲ ਯਾਤਰਾ “ਸ਼ਹੀਦ ਕਿਸਾਨ ਸਨਮਾਨ ਪਦਯਾਤਰਾ” ਮੌਹੜਾ ਮੰਡੀ ਅੰਬਾਲਾ ਤੋਂ ਸਿੰਘੂ ਬਾਰਡਰ ਹੁੰਦਿਆਂ ਹੋਇਆ ਅਮਰ ਜਵਾਨ ਜਯੋਤੀ, ਇੰਡੀਆ ਗੇਟ ਤੱਕ ਕੱਢੀ ਜਾਵੇਗੀ।

Read More
India Punjab

ਕੰਗਨਾ ਦਾ ਦਿਮਾਗ ਨਹੀਂ ਟਿਕਾਣੇ ਸਿਰ, ਰਾਸ਼ਟਰਪਤੀ ਨੂੰ ਲਿਖੀ ਚਿੱਠੀ, ਲੈ ਲਓ ਪਦਮਸ਼੍ਰੀ ਵਾਪਸ

‘ਦ ਖ਼ਾਲਸ ਟੀਵੀ ਬਿਊਰੋ:- ਦੇਸ਼ ਦੀ ਆਜ਼ਾਦੀ ਨੂੰ ਲੈ ਕੇ ਕੋਝੀ ਟਿੱਪਣੀ ਤੇ ਆਪਣੇ ਬੇਸਿਰਪੈਰ ਵਾਲੇ ਬਿਆਨਾਂ ਲਈ ਮਸ਼ਹੂਰ ਅਦਾਕਾਰਾ ਕੰਗਨਾ ਰਨੌਤ ਹੁਣ ਨਵੇਂ ਪੰਗੇ ਵਿੱਚ ਫਸਣ ਵਾਲੀ ਹੈ। ਦਿੱਲੀ ਮਹਿਲਾ ਕਮਿਸ਼ਨ ਭਾਵ ਕਿ ਡੀਸੀਡਬਲਿਊ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਨਾਂ ਇੱਕ ਚਿੱਠੀ ਲਿਖੀ ਹੈ, ਜਿਸ ਵਿੱਚ ਉਨ੍ਹਾਂ ਮੰਗ ਕੀਤੀ

Read More
India

ਮਹਾਂਰਾਸ਼ਟਰ ਹਿੰ ਸਾ ਮਾਮਲੇ ‘ਚ 35 ਲੋਕ ਗ੍ਰਿਫਤਾਰ

‘ਦ ਖ਼ਾਲਸ ਟੀਵੀ ਬਿਊਰੋ:-ਤ੍ਰਿਪੁਰਾ ਵਿੱਚ ਹੋਈ ਸੰਪ੍ਰਦਾਇਕ ਹਿੰ ਸਾ ਦੇ ਖਿਲਾਫ ਦੋ ਦਿਨ ਪਹਿਲਾਂ ਮਹਾਂਰਾਸ਼ਟਰ ਦੇ ਨਾਦੇੜ ਜਿਲ੍ਹੇ ਵਿੱਚ ਭੜਕੀ ਹਿੰ ਸਾ ਦੇ ਸਿਲਸਿਲੇ ਵਿਚ ਪੁਲਿਸ ਨੇ ਹੁਣ ਤੱਕ 35 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਫਿਲਹਾਲ ਨਾਦੇੜ ਵਿੱਚ ਸਾਂਤੀ ਹੈ। ਲੰਘੇ ਸ਼ੁੱਕਰਵਾਰ ਨੂੰ ਪੁਲਿਸ ਵੈਨ ਉੱਤੇ ਪੱਥਰਬਾਜ਼ੀ ਹੋਈ ਸੀ। ਇਸ ਵਿੱਚ ਦੋ ਪੁਲਿਸ ਵਾਲੇ ਵੀ

Read More
India Punjab

ਨੌਕਰੀਆਂ ਲਈ ਨੌਜਵਾਨ ਟਾਵਰਾਂ ਉੱਤੇ ਚੜ੍ਹਦੇ ਵੇਖੇ ਹੋਣਗੇ, ਪਰ ਆ ਗਿਆ ਨਵਾਂ ਮਸਲਾ

‘ਦ ਖ਼ਾਲਸ ਟੀਵੀ ਬਿਊਰੋ:- ਇਹ ਤਾਂ ਸੁਣਿਆ ਹੋਵੇਗਾ ਕਿ ਕੋਈ ਕੱਚੇ ਮੁਲਜ਼ਮਾਂ ਦਾ ਗਰੁੱਪ ਕਿਸੇ ਸ਼ਹਿਰ ਦੇ ਟਾਵਰ ਉੱਤੇ ਆਪਣੀਆਂ ਮੰਗਾਂ ਨੂੰ ਲੈ ਕੇ ਚੜ੍ਹ ਗਿਆ ਹੋਵੇ। ਪਰ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਤਰਾਵੜੀ ਵਿੱਚ ਇੱਕ ਨੌਜਵਾਨ ਨੇ ਕੁੱਝ ਵੱਖਰੀ ਕਿਸਮ ਦੀ ਮੰਗ ਰੱਖੀ ਹੈ। ਨੌਜਵਾਨ ਵਿਆਹ ਦੀ ਮੰਗ ਨੂੰ ਲੈ ਕੇ ਮੋਬਾਈਲ ਟਾਵਰ ਉੱਤੇ

Read More
India International Punjab

ਕਰਤਾਰਪੁਰ ਲਾਂਘੇ ਬਾਰੇ PM ਮੋਦੀ ਨਾਲ ਹੋਈ ਬੈਠਕ ‘ਚ ਕੀ ਹੋਇਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਅਤੇ ਪਾਕਿਸਤਾਨ ਨੇ ਅੱਜ ਤੋਂ ਪੂਰੇ ਦੋ ਸਾਲ ਪਹਿਲਾਂ 9 ਨਵੰਬਰ 2019 ਨੂੰ ਸਾਂਝੇ ਤੌਰ ‘ਤੇ ਇਤਿਹਾਸਕ ਕਦਮ ਚੁੱਕਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਈ ਲਾਂਘਾ ਖੋਲ੍ਹਿਆ ਸੀ। ਦੋਹਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੇ ਆਪੋ-ਆਪਣੇ ਧਰਤੀ ‘ਤੇ ਖੜ ਕੇ ਲਾਂਘੇ

Read More
India Punjab

ਦਿੱਲੀ ‘ਚ ਪਿਆ ਰੌਲਾ, ਕੌਣ ਖਾ ਗਿਆ ਗੁਰੂ ਦੀ ਗੋਲਕ ਵਿੱਚੋਂ 63 ਲੱਖ ਰੁਪਏ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਿਤ ਇੱਕ ਹੋਰ ਵਿਵਾਦ ਖੜਾ ਹੋ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਾਕਰ ਵਿੱਚੋਂ ਕਰੀਬ 63 ਜਾਂ 64 ਲੱਖ ਰੁਪਏ ਦੀ ਰਕਮ ਘੱਟ ਨਿਕਲੀ ਹੈ। ਜਦੋਂ ਇਹ ਖ਼ਬਰ ਕਮੇਟੀ ਮੈਂਬਰਾਂ ਨੂੰ ਪਤਾ ਲੱਗੀ ਤਾਂ ਉਨ੍ਹਾਂ ਵੱਲੋਂ ਦਫ਼ਤਰ ਵਿੱਚ ਹੀ ਜ਼ਬਰਦਸਤ ਹੰਗਾਮਾ

Read More
India Punjab

ਕਸ਼ਮੀਰ ’ਚ ਡਿਗਿਆ ਤਾਪਮਾਨ, ਵਾਦੀ ’ਚ ਛਾਈ ਸੰਘਣੀ ਧੁੰਦ

‘ਦ ਖ਼ਾਲਸ ਟੀਵੀ ਬਿਊਰੋ:-ਇਸ ਵਾਰ ਵਾਰ ਜੰਮੂ-ਕਸ਼ਮੀਰ ਦੇ ਸ੍ਰੀਨਗਰ ‘ਚ ਤਾਪਮਾਨ ਸਿਫ਼ਰ ਤੋਂ ਹੇਠਾਂ ਚਲਾ ਗਿਆ। ਅਧਿਕਾਰੀਆਂ ਨੇ ਕਿਹਾ ਕਿ ਕਸ਼ਮੀਰ ਦੇ ਕਈ ਇਲਾਕੇ ਐਤਵਾਰ ਸਵੇਰੇ ਧੁੰਦ ਨਾਲ ਢਕੇ ਹੋਏ ਸਨ ਕਿਉਂਕਿ ਵਾਟੀ ਵਿੱਚ ਤਾਪਮਾਨ ਸਿਫ਼ਰ ਤੋਂ ਹੇਠਾਂ ਚਲਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸੀਜ਼ਨ ਵਿੱਚ ਪਹਿਲੀ ਵਾਰ ਕਸ਼ਮੀਰ ਵਾਦੀ ਦੇ ਸਾਰੇ ਮੌਸਮ ਸਟੇਸ਼ਨਾਂ

Read More
India Punjab

ਸੀਬੀਐੱਸਈ ਦੀਆਂ ਬੋਰਡ ਪ੍ਰੀਖਿਆਵਾਂ 16 ਤੋਂ

‘ਦ ਖ਼ਾਲਸ ਟੀਵੀ ਬਿਊਰੋ:- ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ 16 ਨਵੰਬਰ ਤੋਂ ਨਵੇਂ ਪੈਟਰਨ ਵਿੱਚ ਕਰਵਾਈਆਂ ਜਾਣਗੀਆਂ। ਇਸ ਵਿੱਚ 20 ਲੱਖ ਤੋਂ ਵੱਧ ਪ੍ਰੀਖਿਆਰਥੀ ਹਿੱਸਾ ਲੈਣਗੇ। ਜਾਣਕਾਰੀ ਮੁਤਾਬਿਕ 12ਵੀਂ ਜਮਾਤ ਦੀ ਪਹਿਲੀ ਟਰਮ ਦੀ ਪ੍ਰੀਖਿਆ 16 ਨਵੰਬਰ ਤੋਂ ਸ਼ੁਰੂ ਹੋਵੇਗੀ, ਜਦੋਂ ਕਿ 10ਵੀਂ ਜਮਾਤ ਦੀ ਪ੍ਰੀਖਿਆ 17 ਨਵੰਬਰ ਤੋਂ ਸ਼ੁਰੂ ਹੋਵੇਗੀ। ਦੇਸ਼ ਭਰ ਦੇ

Read More