ਸ਼ਿਲਪਾ ਸ਼ੈੱਟੀ, ਰਾਜਕੁੰਦਰਾ ਖਿਲਾਫ ਧੋਖਾਧੜੀ ਦਾ ਕੇਸ
‘ਦ ਖ਼ਾਲਸ ਟੀਵੀ ਬਿਊਰੋ:-ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ, ਉਸ ਦੇ ਪਤੀ ਰਾਜ ਕੁੰਦਰਾ ਅਤੇ ਕੁਝ ਹੋਰਾਂ ਦੇ ਖਿਲਾਫ 1 ਕਰੋੜ 51 ਲੱਖ ਰੁਪਏ ਦੀ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਕੇਸ ਕਾਰੋਬਾਰੀ ਨਿਤਿਨ ਬਰਾਈ ਦੀ ਸ਼ਿਕਾਇਤ ’ਤੇ ਬਾਂਦਰਾ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਜੁਲਾਈ 2014 ਵਿੱਚ ਐੱਸਐੱਫਐੱਲ ਫਿਟਨੈੱਸ
ਦਿੱਲੀ ਦੇ ਹਵਾ ਪ੍ਰਦੂਸ਼ਣ ‘ਤੇ ਸਰਬਉੱਚ ਅਦਾਲਤ ਦੀ ਟਿੱਪਣੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਰਬਉੱਚ ਅਦਾਲਤ ਨੇ ਦਿੱਲੀ ‘ਚ ਵੱਧਦੇ ਹਵਾ ਪ੍ਰਦੂਸ਼ਨ ਨੂੰ ਐਮਰਜੰਸੀ ਹਾਲਾਤ ਕਰਾਰ ਦਿੰਦਿਆਂ ਤੁਰੰਤ ਹੰਗਾਮੀ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਸੁਪਰੀਮ ਕਰੋਟ ਨੇ ਕਿਹਾ ਕਿ ਲੋਕ ਘਰਾਂ ਅੰਦਰ ਕੀ ਮਾਸਕ ਲਗਾ ਰਹੇ ਹਨ। ਅਦਾਲਤ ਨੇ ਕੇਂਦਰ ਸਰਕਾਰ ਨੂੰ ਪ੍ਰਦੂਸ਼ਨ ’ਤੇ ਕਾਬੂ ਪਾਉਣ ਲਈ ਤੁਰੰਤ ਕਦਮ ਚੁੱਕਣ