ਮੌਸਮ ਵਿਭਾਗ ਦੀ ਭਵਿੱਖਬਾਣੀ , ਅਗਲੇ 3 ਦਿਨ ਭਾਰੀ ਮੀਂਹ ਦਾ ਅਲਰਟ ਜਾਰੀ
ਦੱਖਣੀ ਭਾਰਤ ਦੇ ਕਈ ਰਾਜਾਂ ਵਿਚ ਇਨ੍ਹੀਂ ਦਿਨੀਂ ਭਾਰੀ ਮੀਂਹ ਪੈ ਰਿਹਾ ਹੈ। ਤਾਮਿਲਨਾਡੂ, ਆਂਧਰਾ ਪ੍ਰਦੇਸ਼ ਸਮੇਤ ਕਈ ਸੂਬਿਆਂ ‘ਚ ਹੋ ਰਹੀ ਭਾਰੀ ਬਾਰਿਸ਼ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਕਿ ਆਉਣ ਵਾਲੇ 3 ਦਿਨਾਂ ਤੱਕ ਕੁਝ ਰਾਜਾਂ ਵਿਚ ਭਾਰੀ ਮੀਂਹ
