India Punjab

ਗੁਰਬਾਣੀ ਦਾ ਨਿਰਾਦਰ ਬਰਦਾਸ਼ਤ ਨਹੀ ਕਰਾਂਗੇ

‘ਦ ਖ਼ਾਲਸ ਬਿਊਰੋ : ਰਾਜਸਥਾਨ ਦੇ ਗੰਗਾਨਗਰ ਨਾਲ ਸਬੰਧ ਰੱਖਦੇ ਸਵਾਮੀ ਬ੍ਰਹਮਦੇਵ ਨਾਮ ਦੇ ਇੱਕ ਵਿਅਕਤੀ ਵੱਲੋਂ ਸ਼ੋਸ਼ਲ ਮੀਡੀਆ ‘ਤੇ  ਗੁਰਬਾਣੀ ਦੀਆਂ ਪਾਵਨ ਤੁਕਾਂ ਨਾਲ ਛੇੜ-ਛਾੜ ਕਰਦਿਆਂ ਕੁੱਝ ਸ਼ਬਦ ਬਦਲਣ ਅਤੇ ਗੁਰੂ ਸਾਹਿਬ ਦੀ ਥਾਂ ਆਪਣਾ ਨਾਂਅ ਵਰਤਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਸਖ਼ਤ

Read More
India

ਭਾਰਤ ‘ਚ ਕ ਰੋਨਾ ਦਾ ਕਹਿਰ ਹੋਰ ਵਧਿਆ

‘ਦ ਖ਼ਾਲਸ ਬਿਊਰੋ : ਭਾਰਤ ਵਿੱਚ ਕ ਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 2 68833 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸਦੇ ਨਾਲ ਹੀ 24 ਘੰਟਿਆਂ ਦੌਰਾਨ ਕ ਰੋਨਾ ਕਾਰਨ 402 ਮੌ ਤਾਂ ਹੋ ਗਈਆਂ ਹਨ। ਦੇਸ਼ ਵਿੱਚ ਇੰਨਫੈਕਸ਼ਨ ਦੀ ਦਰ ਲਗਾਤਾਰ ਵੱਧਦੀ ਜਾ ਰਹੀ ਹੈ। ਸਿਹਤ ਮੰਤਰਾਲੇ

Read More
India

ਸੀਤ ਲਹਿਰ ਨੇ ਠਾਰਿਆ ਸਾਰਾ ਉੱਤਰੀ ਭਾਰਤ

‘ਦ ਖਾਲਸ ਬਿਓਰੋ : ਲਗਾਤਾਰ ਕਈ ਦਿਨ ਮੀਂਹ ਪੈਣ ਮਗਰੋਂ ਸ਼ੁਰੂ ਹੋਈ ਸੀਤ ਲਹਿਰ ਨੇ ਪੰਜਾਬ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ।ਮੌਸਮ ਵਿਭਾਗ ਵੱਲੋਂ ਸੰਘਣੀ ਧੁੰਦ ਤੇ ਪਾਰਾ ਹੋਰ ਥੱਲੇ ਜਾਣ ਨਾਲ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਆਉਣ ਵਾਲੇ 3 ਦਿਨਾਂ ਵਿੱਚ ਠੰਢ ਹੋਰ ਵਧਣ ਅਤੇ ਸੰਘਣੀ ਧੁੰਦ ਪੈਣ ਦੀਆਂ ਸੰਭਾਵਨਾ ਦੱਸੀ

Read More
India Punjab

ਕਾਂਗਰਸ ਨੇ ਪਹਿਲੀ ਸੱਟੇ 86 ਉਮੀਦਵਾਰਾਂ ਦੀ ਲਾਈ ਬੇੜੀ ਪਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਹਾਈਕਮਾਨ ਲੰਬਾ ਸਮਾਂ ਰਿੜਕਣ ਤੋਂ ਬਾਅਦ ਆਖਿਰ ਨੂੰ ਵਿਧਾਨ ਸਭਾ ਚੋਣਾਂ ਲਈ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕੈਂਪੇਨ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਖੂਬ

Read More
India

ਗਣਤੰਤਰ ਦਿਵਸ ਦੀ ਪਰੇਡ ‘ਤੇ ਦਰਸ਼ਕਾਂ ਦੀ ਗਿਣਤੀ ਕੀਤੀ ਗਈ ਸੀਮਤ

‘ਦ ਖਾਲਸ ਬਿਓਰੋ : ਇਸ ਸਾਲ ਰਾਸ਼ਟਰੀ ਰਾਜਧਾਨੀ ਵਿੱਚ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਪਰੇਡ ਵਿੱਚ 24,000 ਲੋਕਾਂ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ।ਅਜਿਹਾ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਕੀਤਾ ਜਾ ਰਿਹਾ ਹੈ।ਜਦੋਂ ਕਿ ਇਸ ਤੋਂ ਪਹਿਲਾਂ,ਪਿਛਲੇ ਸਾਲਾਂ ਵਿੱਚ ਇਸ ਤੋਂ ਕਿਤੇ ਜਿਆਦਾ ਸੰਖਿਆ ਵਿੱਚ ਲੋਕ ਗਣਤੰਤਰ ਦਿਵਸ ਦੀ ਪਰੇਡ ਦੇਖਣ ਲਈ ਜੁੜਦੇ ਰਹੇ

Read More
India Punjab

ਹਰ ਸਾਲ 16 ਜਨਵਰੀ ਨੂੰ ਮਨਾਇਆ ਜਾਵੇਗਾ “ਨੈਸ਼ਨਲ ਸਟਾਰਟਅਪ ਦਿਵਸ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰ ਸਾਲ 16 ਜਨਵਰੀ ਨੂੰ ਨੈਸ਼ਨਲ ਸਟਾਰਟਅਪ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਮੋਦੀ ਨੇ ਅੱਜ ਸਟਾਰਟਅਪ ਨਾਲ ਜੁੜੇ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਟਾਰਟਅਪ ਦੇਸ਼ ਦੀ ਰੀੜ ਦੀ ਹੱਡੀ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵਧੀਆ ਸਮੇਂ ਵਿੱਚ ਵੀ ਦੇਸ਼ ਵਿੱਚ

Read More
India Punjab

ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਅਮਿਤ ਸ਼ਾਹ ਦੀ ਨਵੀਂ ਰਣਨੀਤੀ

‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਰਾਹੀਂ ਭਾਜਪਾ ਪੰਜਾਬ ‘ਚ ਸੱਤਾ ਦਾ ਆਨੰਦ ਮਾਣਦੀ ਰਹੀ ਹੈ ਪਰ ਇਸ ਵਾਰ ਪੰਜਾਬ ਦੀਆਂ ਕੁੱਲ 117 ਸੀਟਾਂ ‘ਤੇ ਪਹਿਲੀ ਵਾਰ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਚੋਣਾਂ ਵਿੱਚ ਆਹਮੋ-ਸਾਹਮਣੇ ਹੋਣਗੀਆਂ। ਭਾਜਪਾ ਦੇ ਸੀਨੀਅਰ ਨੇਤਾ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ

Read More
India

ਗੋਰਖਪੁਰ ਤੋਂ ਯੋਗੀ ਲੜਨਗੇ ਚੋਣ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਲਈ ਆਪਣੇ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕਰ ਦਿੱਤਾ ਹੈ। ਨੇਤਾ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਕੇਂਦਰੀ ਚੋਣ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਉੱਤਰ ਪ੍ਰਦੇਸ਼ ਦੇ ਮੌਜੂਦਾ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਗੋਰਖਪੁਰ ਸ਼ਹਿਰ ਤੋਂ ਚੋਣ ਲੜਨਗੇ। ਪਾਰਟੀ ਨੇਤਾ ਅਰੁਣ ਸਿੰਘ

Read More
India Punjab

CDS ਰਾਵਤ ਦਾ ਹੈਲੀਕਾਪਟਰ ਖ਼ਰਾਬ ਮੌਸਮ ਕਰਕੇ ਹੋਇਆ ਹਾਦ ਸਾਗ੍ਰਸਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਤਾਮਿਲਨਾਡੂ ਵਿੱਚ ਅੱਠ ਦਸੰਬਰ ਨੂੰ ਹੋਏ ਜਹਾਜ਼ ਹਾ ਦਸੇ ਬਾਰੇ ਭਾਰਤੀ ਹਵਾਈ ਸੈਨਾ ਨੇ ਵੱਡਾ ਦਾਅਵਾ ਕੀਤਾ ਹੈ। ਭਾਰਤੀ ਹਵਾਈ ਸੈਨਾ ਨੇ ਕਿਹਾ ਹੈ ਕਿ ਜਿਸ ਹੈਲੀਕਾਪਟਰ ਹਾ ਦਸੇ ਵਿੱਚ ਜਨਰਲ ਬਿਪਿਨ ਰਾਵਤ ਦੀ ਮੌ ਤ ਹੋ ਗਈ ਸੀ, ਉਸ ਵਿੱਚ ਕੋਈ “ਸਾ ਜ਼ਿਸ਼ ਜਾਂ ਲਾਪਰਵਾਹੀ” ਨਹੀਂ ਸੀ। ਭਾਰਤੀ

Read More
India

ਬਸਪਾ ਵੱਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ

‘ਦ ਖਾਲਸ ਬਿਓਰੋ : ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਬਸਪਾ ਪਾਰਟੀ ਪ੍ਰਧਾਨ ਮਾਇਆਵਤੀ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿਤੀ ਹੈ।ਅੱਜ ਲਖਨਊ,ਉੱਤਰ ਪ੍ਰਦੇਸ਼ ਵਿਖੇ ਸਥਿਤ ਪਾਰਟੀ ਦੇ ਦਫ਼ਤਰ ਵਿੱਚ ਆਪਣੇ ਜਨਮ ਦਿਨ ਮੌਕੇ ਉਹਨਾਂ ਇਹ ਲਿਸਟ ਜਾਰੀ ਕੀਤੀ।

Read More