ਬਾਲੀਵੁੱਡ ਦੇ ਦਿੱਗਜ ਅਦਾਕਾਰ ਵਿਕਰਮ ਗੋਖਲੇ ਨਹੀਂ ਰਹੇ , 77 ਸਾਲ ਦੀ ਉਮਰ ‘ਚ ਦੁਨੀਆ ਨੂੰ ਕਿਹਾ ਅਲਵਿਦਾ
ਹਿੰਦੀ ਅਤੇ ਮਰਾਠੀ ਸਿਨੇਮਾ ਦੇ ਉੱਘੇ ਅਦਾਕਾਰ ਵਿਕਰਮ ਗੋਖਲੇ ਦਾ ਦਿਹਾਂਤ ਹੋ ਗਿਆ ਹੈ। ਉਹ 5 ਨਵੰਬਰ ਤੋਂ ਪੁਣੇ ਦੇ ਪੰਡਿਤ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਭਰਤੀ ਸਨ।
ਹਿੰਦੀ ਅਤੇ ਮਰਾਠੀ ਸਿਨੇਮਾ ਦੇ ਉੱਘੇ ਅਦਾਕਾਰ ਵਿਕਰਮ ਗੋਖਲੇ ਦਾ ਦਿਹਾਂਤ ਹੋ ਗਿਆ ਹੈ। ਉਹ 5 ਨਵੰਬਰ ਤੋਂ ਪੁਣੇ ਦੇ ਪੰਡਿਤ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਭਰਤੀ ਸਨ।
ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਅੱਜ ਸਵੇਰੇ ਇੱਕ ਹੋਰ ਵੱਡਾ ਕਾਰਨਾਮਾ ਕੀਤਾ ਹੈ। ਭਾਰਤੀ ਪੁਲਾੜ ਖੋਜ ਸੰਗਠ ਨੇ 12 ਵਜੇ ਇੱਕੋ ਸਮੇਂ 9 ਉਪਗ੍ਰਹਿ ਲਾਂਚ ਕੀਤੇ।
ਜੇਕਰ ਤੁਸੀਂ WhatsApp ਸਟੇਟਸ ਪਾਉਣਾ ਪਸੰਦ ਕਰਦੇ ਹੋ, ਤਾਂ WhatsApp ਤੁਹਾਡੇ ਲਈ ਇੱਕ ਅਜਿਹਾ ਫੀਚਰ ਲੈ ਕੇ ਆ ਰਿਹਾ ਹੈ, ਜਿਸ ਨਾਲ ਤੁਸੀਂ ਸਟੇਟਸ 'ਤੇ voice note ਲਗਾ ਸਕੋਗੇ।
ਹਰਿਆਣਾ ਦੇ ਜੀਂਦ ਜ਼ਿਲ੍ਹੇ ਵਿੱਚ ਇੱਕ ਦੀ ਮੌਤ ਅਤੇ 15 ਵਿਦਿਆਰਥੀਆ ਸਮੇਤ 40 ਜ਼ਖਮੀ ਹੋ ਗਏ। ਅਸਲ ਵਿੱਚ ਸ਼ਨੀਵਾਰ ਸਵੇਰੇ ਜੀਂਦ-ਰੋਹਤਕ ਰੋਡ 'ਤੇ ਜੈਜਾਵੰਤੀ ਪਿੰਡ ਨੇੜੇ ਦਰਦਨਾਕ ਹਾਦਸ ਵਾਪਰਿਆ।
ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਦਾ ਹੈ, ਜਿੱਥੇ ਇਕ ਵਿਅਕਤੀ ਨੇ ਆਪਣੀ ਹੀ ਧੀ ਦਾ ਕਤਲ ਕਰ ਦਿੱਤਾ। ਗਰੀਬ ਪਿਤਾ ਨੇ 3 ਸਾਲ ਦੀ ਬੇਟੀ ਨੂੰ ਕੁੱਟਣ ਤੋਂ ਬਾਅਦ ਖੂਹ 'ਚ ਸੁੱਟ ਦਿੱਤਾ।
ਸਤੇਂਦਰ ਜੈਨ ਦੀ ਜੇਲ੍ਹ ਦੀ ਬੈਰਕ ਤੋਂ ਇਕ ਵੀਡੀਓ ਸਾਹਮਣੇ ਆਈ ਸੀ, ਜਿਸ ‘ਚ ਤਿਹਾੜ ਜੇਲ੍ਹ ਦੇ ਸਾਬਕਾ ਪੁਲਿਸ ਸੁਪਰਡੈਂਟ ਅਜੀਤ ਕੁਮਾਰ ਸਤੇਂਦਰ ਜੈਨ ਦੀ ਸੇਲ ਵਿੱਚ ਬੈਠੇ ਨਜ਼ਰ ਆ ਰਹੇ ਹਨ।
PGIMER-ਉਸਦੇ ਅੰਗ ਦਾਨ ਕਰਨ ਦੇ ਫੈਸਲੇ ਦੇ ਨਤੀਜੇ ਵਜੋਂ ਗੁਰਦੇ ਅਤੇ ਕੋਰਨੀਆ ਦੇ ਦਾਨ ਨਾਲ ਚਾਰ ਮਰੀਜਾਂ ਨੂੰ ਨਵੀਂ ਜ਼ਿੰਦਗੀ ਮਿਲ ਗਈ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ 4 ਦਸੰਬਰ ਨੂੰ ਸੀਸ ਸਸਕਾਰ ਦਿਵਸ ਮਨਾਇਆ ਜਾਵੇਗਾ।
ਇਕ ਵੀਡੀਓ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ 'ਚ ਇਕ ਸੱਪ ਚੱਪਲ ਲੈ ਕੇ ਭੱਜਦਾ ਨਜ਼ਰ ਆ ਰਿਹਾ ਹੈ। ਵੀਡੀਓ ਨੂੰ ਆਈਐਫਐਸ ਅਧਿਕਾਰੀ ਨੇ ਟਵਿੱਟਰ ਰਾਹੀਂ ਸਾਂਝਾ ਕੀਤਾ ਹੈ।
ਸਰੀ ਦੇ ਨਿਊਟਨ ਇਲਾਕੇ ’ਚ ਟਮਨਾਵਿਸ ਸੈਕੰਡਰੀ ਸਕੂਲ ’ਚ ਕਤਲ ਕੀਤੇ ਗਏ 18 ਸਾਲ ਦੇ ਲੜਕੇ ਮਹਿਕਪ੍ਰੀਤ ਸੇਠੀ ਦੇ ਪਿਤਾ ਹਰਸ਼ਪ੍ਰੀਤ ਸੇਠੀ ਨੂੰ ਕੈਨੇਡਾ ਆ ਕੇ ਵਸਣ ਦਾ ਅਫ਼ਸੋਸ ਹੈ।