ਕੀ ਕਿਸਾਨ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ‘ਚ ਨਿੱਤਰਨਗੇ !
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੀ 32 ਕਿਸਾਨ ਜਥੇਬੰਦੀਆਂ ਮਿਸ਼ਨ ਪੰਜਾਬ ਸਬੰਧੀ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਚੰਡੀਗੜ੍ਹ ਵਿੱਚ ਦੋ-ਚਾਰ ਦਿਨਾਂ ਤੱਕ ਪ੍ਰੈੱਸ ਕਾਨਫਰੰਸ ਕਰਨਗੀਆਂ। ਦਰਅਸਲ, ਕੁੱਝ ਕਿਸਾਨ ਲੀਡਰਾਂ ਵੱਲੋਂ ਮਿਸ਼ਨ ਪੰਜਾਬ ਦੀ ਗੱਲ ਕੀਤੀ ਜਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕੱਲ੍ਹ ਮਾਰਕੀਟ ਕਮੇਟੀ ਸਰਹਿੰਦ ਦੇ