“ਪੂਰੇ ਤਿੰਨ ਦਿਨ Delhi ਦੀਆਂ ਗਲੀਆਂ ‘ਚ ਮੌਤ ਨੱਚਦੀ ਰਹੀ,ਜ਼ਾਬਤਾ ਪੂਰਾ ਕਰਨ ਲਈ ਆਰਮੀ ਆਈ, ਉਦੋਂ ਤੱਕ ਸਭ ਖਤਮ ਹੋ ਚੁੱਕਾ ਸੀ”
An Eyewitness Story of the Delhi Sikh Genocide.
An Eyewitness Story of the Delhi Sikh Genocide.
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਖੇਤਾਂ ਵਿੱਚ ਪਰਾਲੀ ਨੂੰ ਦਬਾਉਣ ਲਈ 1.20 ਲੱਖ ਮਸ਼ੀਨਾਂ ਤਾਇਨਾਤ ਕੀਤੀਆਂ ਹਨ ਤੇ ਪੰਚਾਇਤਾਂ ਨੇ ਪਰਾਲੀ ਨਾ ਸਾੜਨ ਸਬੰਧੀ ਮਤਾ ਪਾਸ ਕੀਤੇ ਹਨ।
ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਕਿਸਾਨਾਂ ਦੇ ਹੱਕ ਵਿੱਚ ਨਹੀਂ ਹਨ
ਮੱਧ ਪ੍ਰਦੇਸ਼ ਦੇ ਬੈਤੁਲ ਪਰਤਵਾੜਾ ਰੋਡ 'ਤੇ ਬੱਸ ਅਤੇ ਗੱਡੀ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਟਵੇਰਾ ਵਿੱਚ ਸਵਾਰ 11 ਲੋਕਾਂ ਦੀ ਮੌਤ ਹੋ ਗਈ।
ਨੌਜਵਾਨ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ(fast bowler Arshdeep Singh) ਨੇ ਆਸਟ੍ਰੇਲੀਆ ਦੀਆਂ ਉਛਾਲ ਭਰੀਆਂ ਪਿੱਚਾਂ 'ਤੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਿਆ।
ਫੇਸਬੁੱਕ ਦੀ ਮੂਲ ਕੰਪਨੀ ਮੇਟਾ ਦੇ ਇੰਡੀਆ ਡਵੀਜ਼ਨ ਮੁਖੀ ਅਜੀਤ ਮੋਹਨ ਨੇ ਅਸਤੀਫਾ ਦੇ ਦਿੱਤਾ ਹੈ।
ਵੱਧਦੇ ਪ੍ਰਦੂਸ਼ਣ ਕਾਰਨ ਨੋਇਡਾ ਅਤੇ ਗ੍ਰੇਟਰ ਨੋਇਡਾ ਦੇ ਸਾਰੇ ਸਕੂਲਾਂ ਨੂੰ ਵੀਰਵਾਰ ਨੂੰ 8ਵੀਂ ਜਮਾਤ ਤੱਕ ਦੇ ਬੱਚਿਆਂ ਲਈ 8 ਨਵੰਬਰ ਤੱਕ ਆਨਲਾਈ ਕਲਾਸਾਂ ਲਾਉਣ ਦੇ ਹੁਕਮ ਹੋਏ ਹਨ।
ਜ਼ਿਲ੍ਹਾ ਤਰਨਤਾਰਨ ਦੇ ਪੰਜਾਬੀ ਨੌਜ਼ਵਾਨ ਦੀ ਕਤਰ ਵਿਖੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮੌਤ ਦੀ ਖਬਰ ਸੁਣਨ ਨਾਲ ਪੂਰੇ ਕਸਬੇ ਵਿੱਚ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ।
ਮਾਲਵਿੰਦਰ ਕੰਗ ਨੇ ਕਿਹਾ ਕਿ ਭਾਜਪਾ ਦੇਸ਼ ਵਿੱਚ ਵੱਧ ਰਹੇ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾ ਕੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ
ਸਕੂਲ 'ਚ ਇਕ ਸਮਾਗਮ ਚੱਲ ਰਿਹਾ ਹੈ ਅਤੇ ਇਕ ਲੜਕਾ ਸਟੇਜ 'ਤੇ ਡਾਂਸ ਕਰ ਰਿਹਾ ਹੈ। ਅਚਾਨਕ ਇਕ ਹੋਰ ਮੁੰਡਾ ਸਟੇਜ ਆ ਕੇ ਲੜਕੇ ‘ਤੇ ਉੱਪਰੋਂ ਪੈਸੇ ਵਾਰਨ ਲੱਗ ਜਾਂਦਾ ਹੈ