ਕਾਂਗਰਸ ਨੇ ਜਿੱਤੀ ਮੰਡੀ ਲੋਕ ਸਭਾ ਸੀਟ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਿਮਾਚਲ ਪ੍ਰਦੇਸ਼ ਵਿੱਚ ਮੰਡੀ ਲੋਕ ਸਭਾ ਸੀਟ ਕਾਂਗਰਸ ਨੇ ਜਿੱਤ ਲਈ ਹੈ ਤੇ ਤਿੰਨ ਵਿਧਾਨ ਸਭਾ ਸੀਟਾਂ ’ਤੇ ਕਾਂਗਰਸ ਅੱਗੇ ਚੱਲ ਰਹੀ ਹੈ। ਮੰਡੀ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਉਮੀਦਵਾਰ ਪ੍ਰਤਿਭਾ ਸਿੰਘ ਨੇ ਭਾਜਪਾ ਉਮੀਦਵਾਰ ਖੁਸ਼ਹਾਲ ਠਾਕੁਰ ਨੂੰ 8766 ਵੋਟਾਂ ਨਾਲ ਹਰਾ ਦਿੱਤਾ ਹੈ ਪਰ ਹਾਲੇ ਨਤੀਜੇ ਦਾ