ਕੇਂਦਰ ਦਾ ਫੈਸਲਾ ਉਡੀਕਦਿਆਂ ਪੰਜਾਬ ਦੀਆਂ ਅੱਖਾਂ ਪੱਕੀਆਂ
‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਤੋਂ ਪੰਜਾਬ ਨੂੰ ਕਣਕ ਦੇ ਸੁੰਗੜੇ ਦਾਣੇ ਦੇ ਨਿਯਮਾਂ ’ਚ ਛੋਟ ਮਿਲਣ ਦਾ ਫ਼ੈਸਲਾ ਹੁਣ ਗੁਆਂਢੀ ਸੂਬੇ ਹਰਿਆਣਾ ਕਰਕੇ ਲਟਕ ਗਿਆ ਹੈ| ਪੰਜਾਬ ਦੇ ਖ਼ਰੀਦ ਕੇਂਦਰਾਂ ਵਿਚ ਕਣਕ ਦੀ ਫ਼ਸਲ ਦੀ ਖ਼ਰੀਦ ਅੰਤਿਮ ਪੜਾਅ ’ਤੇ ਪੁੱਜ ਗਈ ਹੈ ਪਰ ਕੇਂਦਰੀ ਖ਼ੁਰਾਕ ਮੰਤਰਾਲੇ ਨੇ ਕਣਕ ਦੇ ਸੁੰਗੜੇ ਦਾਣਿਆਂ ਬਾਰੇ ਹਾਲੇ