ਰਾਜਸਥਾਨ ‘ਚ ਦਰਦਨਾਕ ਹਾਦਸਾ , ਨਵਜੰਮੇ ਬੱਚੇ ਸਮੇਤ ਚਾਰ ਦੀ ਮੌਤ
ਰਾਜਸਥਾਨ ਵਿਚ ਇਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ। ਸੜਕ ਹਾਦਸੇ 'ਚ ਇਕ ਨਵਜੰਮੇ ਬੱਚੇ ,ਉਸ ਦੀ ਮਾਂ ਅਤੇ ਦਾਦੀ ਸਮੇਤ ਚਾਰ ਲੋਕਾਂ ਦੀ ਵੀ ਮੌਤ ਹੋ ਗਈ।
ਰਾਜਸਥਾਨ ਵਿਚ ਇਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ। ਸੜਕ ਹਾਦਸੇ 'ਚ ਇਕ ਨਵਜੰਮੇ ਬੱਚੇ ,ਉਸ ਦੀ ਮਾਂ ਅਤੇ ਦਾਦੀ ਸਮੇਤ ਚਾਰ ਲੋਕਾਂ ਦੀ ਵੀ ਮੌਤ ਹੋ ਗਈ।
ਬੰਬੇ ਹਾਈ ਕੋਰਟ ਦੀ ਨਾਗਪੁਰ ਬੈਂਚ ਇੱਕ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਮੇ ਕਿਹਾ ਕਿ ਥਾਣੇ ਵਿੱਚ ਵੀਡੀਓ ਰਿਕਾਰਡਿੰਗ ਨੂੰ ਅਪਰਾਧ ਨਹੀਂ ਮੰਨਿਆ ਜਾਵੇਗਾ।
ਅਮਰੀਕਾ : ਕੈਲੀਫੋਰਨੀਆ ਵਿੱਚ SLAC ਨੈਸ਼ਨਲ ਐਕਸਲੇਟਰ ਲੈਬਾਰਟਰੀ ਵਿੱਚ ਦੁਨੀਆ ਦੇ ਸਭ ਤੋਂ ਵੱਡੇ ਡਿਜੀਟਲ ਕੈਮਰੇ ਦਾ ਉਦਘਾਟਨ ਕੀਤਾ ਗਿਆ ਹੈ।ਜਿਸ ਦੀ ਉਚਾਈ 1.65 ਮੀਟਰ ਹੈ। ਖਗੋਲ-ਵਿਗਿਆਨ ਲਈ ਦੁਨੀਆ ਦਾ ਸਭ ਤੋਂ ਵੱਡੇ ਇਸ ਡਿਜੀਟਲ ਕੈਮਰੇ ਦੀ ਉਚਾਈ ਇੱਕ ਕਾਰ ਨਾਲੋਂ ਜਿਆਦਾ ਹੈ, ਇਸ ਵਿੱਚ 266 ਆਈਫੋਨਾਂ ਜਿੰਨਾ ਪਿਕਸਲ ਹੈ ਅਤੇ ਅਗਲੇ 10 ਸਾਲਾਂ ਵਿੱਚ,
ਚੰਡੀਗੜ੍ਹ : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਇਕ ਵਾਰ ਫਿਰ ਤੋਂ ਵੱਡਾ ਸੰਘਰਸ਼ ਛੇੜਨ ਦੀ ਗੱਲ ਕੀਤੀ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਆਖਿਆ ਹੈ ਕਿ ਇਕ ਵਾਰ ਤੋਂ ਵੱਡਾ ਅੰਦੋਲਨ ਹੋਵੇਗਾ ਤੇ ਇਸ ਵਾਰ ਇਸ ਵਾਰ ਦੁਕਾਨਦਾਰ, ਨੌਜਵਾਨ ਸਣੇ ਹਰ ਵਰਗ ਸੰਘਰਸ਼ ਵਿਚ ਸ਼ਾਮਲ ਹੋਵੇਗਾ। ਦੇਸ਼ ਦਾ ਨੌਜਵਾਨ ਆਪਣੀਆਂ ਹੱਕੀ ਮੰਗਾਂ ਲਈ ਜਾਗਰੂਕ
Swati Maliwal has demanded that Ram Rahim be sent back to jail.
ਮੁੰਬਈ : ਪ੍ਰਸਿਧ ਕਾਮੇਡੀਅਨ ਭਾਰਤੀ ਸਿੰਘ ਮੁਸ਼ਕਿਲਾਂ ‘ਚ ਵਾਧਾ ਹੋ ਗਿਆ ਹੈ। ਉਸਦੇ ਖਿਲਾਫ਼ ਐਨਸੀਬੀ ਨੇ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਡਰੱਗਸ ਕੇਸ ਨਾਲ ਸਬੰਧਤ ਮਾਮਲੇ ਵਿੱਚ ਦਾਖਲ ਕੀਤੀ ਗਈ 200 ਪੰਨਿਆਂ ਦੀ ਚਾਰਜਸ਼ੀਟ ਵਿੱਚ ਭਾਰਤੀ ਦੇ ਪਤੀ ਹਰਸ਼ ਦੇ ਨਾਮ ਦਾ ਵੀ ਜ਼ਿਕਰ ਕੀਤਾ ਗਿਆ ਹੈ। ਸਾਲ 2020 ‘ਚ NCB ਨੇ ਕਾਰਵਾਈ ਕਰ ਕੇ
ਭ੍ਰਿਸ਼ਟਾਚਾਰ ਦੇ ਦੋਸ਼ ਅਸਾਮ ਪ੍ਰਸ਼ਾਸਨ ਵਿੱਚ ਵਧੀਕ ਸੰਯੁਕਤ ਸਕੱਤਰ ਜਾਂ ਵਧੀਕ ਸੰਯੁਕਤ ਸਕੱਤਰ (ACS) ਕੇ ਕੇ ਸ਼ਰਮਾ ਨੂੰ 90 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਵੰਦੇ ਭਾਰਤ ਐਕਸਪ੍ਰੈਸ (Vande Bharat Express) ਦੀ ਮੁੜ ਤੋਂ ਪਸ਼ੂਆਂ ਨਾਲ ਟੱਕਰ ਹੋ ਗਈ ਹੈ। ਹਾਦਸੇ ਵਿੱਚ ਇੰਜਣ ਦਾ ਅਗਲਾ ਹਿੱਸਾ ਨੁਕਸਾਨਿਆ ਗਿਆ।
ਅਸਲ ਵਿੱਚ ਪੈਰੇਲ ਅਪਰਾਧਿਕ ਨਿਆਂ ਪ੍ਰਣਾਲੀ ਦਾ ਇੱਕ ਮਹੱਤਵਪੂਰਨ ਪਹਿਲੂ ਹੈ। ਪੈਰੋਲ ਆਮ ਤੌਰ 'ਤੇ ਚੰਗੇ ਵਿਵਹਾਰ ਦੇ ਬਦਲੇ ਸਜ਼ਾ ਦੀ ਸਮਾਪਤੀ ਤੋਂ ਪਹਿਲਾਂ ਕਿਸੇ ਕੈਦੀ ਦੀ ਅਸਥਾਈ ਜਾਂ ਸਥਾਈ ਰਿਹਾਈ ਨੂੰ ਦਰਸਾਉਂਦੀ ਹੈ।
ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਆਟੋ ਅਤੇ ਰਿਕਸ਼ਾ ਉੱਤੇ ਸਫ਼ਰ ਵੀ ਹੁਣ ਮਹਿੰਗਾ ਹੋਣ ਜਾ ਰਿਹਾ ਹੈ। ਦਿੱਲੀ ਸਰਕਾਰ ਨੇ ਦਿੱਲੀ ਵਿੱਚ ਆਟੋ ਰਿਕਸ਼ਾ ਅਤੇ ਟੈਕਸੀ ਦੇ ਕਿਰਾਏ ਨੂੰ ਮਨਜ਼ੂਰੀ ਦੇ ਦਿੱਤੀ ਹੈ।