ਪਾਣੀ ਦੀ ਟੈਂਕੀ ਡਿੱਗਣ ਕਾਰਨ 3 ਦੀ ਹੋਈ ਮੌਤ!
- by Manpreet Singh
- October 24, 2024
- 0 Comments
ਬਿਉਰੋ ਰਿਪੋਰਟ – ਮਹਾਰਾਸ਼ਟਰ (Maharasthra) ਦੇ ਪੁਣੇ (Pune) ਵਿਚ ਸਵੇਰੇ-ਸਵੇਰੇ ਮਜ਼ਦੂਰ ਕੈਂਪ ਵਿਚ ਪਾਣੀ ਵਾਲੀ ਟੈਂਕੀ ਡਿੱਗ ਗਈ ਹੈ, ਜਿਸ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਹੈ ਅਤੇ 7 ਦੇ ਕਰੀਬ ਲੋਕਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਪੁਲਿਸ ਨੇ ਜਾਣਕਾਰੀ ਦਿੰਦੇ ਕਿਹਾ ਕਿ ਇਹ ਘਟਨਾ ਚਿੰਚਵੜ ਟਾਊਨਸ਼ਿਪ ਦੇ ਭੋਸਾਰੀ ਇਲਾਕੇ ਵਿਚ ਵਾਪਰੀ ਹੈ।
VIDEO – ਪੰਜਾਬੀ ਖਬਰਾਂ । Punjabi News 23 OCT 2024
- by Gurpreet Kaur
- October 23, 2024
- 0 Comments
ਜ਼ਿਮਨੀ ਚੋਣਾਂ ਲਈ ‘ਆਪ’ ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ
- by Gurpreet Kaur
- October 23, 2024
- 0 Comments
ਬਿਉਰੋ ਰਿਪੋਰਟ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਚਾਰ ਸੀਟਾਂ ’ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ 40 ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਨਾਂ ਸੂਚੀ ’ਚ ਪਹਿਲੇ ਸਥਾਨ ’ਤੇ ਰੱਖਿਆ ਗਿਆ ਹੈ। ਜਦਕਿ ਦੂਜੇ ਨੰਬਰ ’ਤੇ ਮਨੀਸ਼
VIDEO-ਅੱਜ ਦੀਆਂ 6 ਵੱਡੀਆਂ ਖ਼ਬਰਾਂ | THE KHALAS TV
- by Manpreet Singh
- October 23, 2024
- 0 Comments
ਜ਼ਿਮਨੀ ਚੋਣਾਂ ਲਈ ਭਾਜਪਾ ਨੇ ਸੁਨੀਲ ਜਾਖੜ ਨੂੰ ਬਣਾਇਆ ‘ਪੋਸਟਰ ਬੁਆਏ!’ ‘ਜੇ ਪੰਜਾਬ ਬਚਾਉਣਾ ਤਾਂ ਪੈਣਾ ਭਾਜਪਾ ਨੂੰ ਜਿਤਾਉਣਾ’ ਰੱਖਿਆ ਸਲੋਗਨ
- by Gurpreet Kaur
- October 23, 2024
- 0 Comments
ਬਿਉਰੋ ਰਿਪੋਰਟ: ਪੰਜਾਬ ਵਿੱਚ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਜਪਾ ਨੇ ਪਾਰਟੀ ਦੇ ਪ੍ਰਚਾਰ ਲਈ ਸੁਨੀਲ ਜਾਖੜ ਨੂੰ ‘ਪੋਸਟਰ ਬੁਆਏ’ ਵਜੋਂ ਖੜ੍ਹਾ ਕੀਤਾ ਹੈ। ਭਾਜਪਾ ਨੇ ਆਪਣੇ ਸੋਸ਼ਲ ਮੀਡੀਆ ਖ਼ਾਤੇ ਤੋਂ ਇੱਕ ਵੀਡੀਓ ਜਾਰੀ ਕੀਤੀ ਹੈ ਜਿਸ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪੱਗ ਬੰਨ੍ਹੇ ਹੋਏ ਨਜ਼ਰ ਆ ਰਹੇ ਹਨ। ਇਸ ਨਾਲ ਪਾਰਟੀ
ਕੱਲ੍ਹ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਕਰਨਗੇ ਕਿਸਾਨ! ਝੋਨੇ ਦੀ ਖ਼ਰੀਦ ਨੂੰ ਲੈ ਕੇ ਹੋਵੇਗਾ ਫੈਸਲਾ
- by Gurpreet Kaur
- October 23, 2024
- 0 Comments
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਕੱਲ੍ਹ ਚੰਡੀਗੜ੍ਹ ਵਿੱਚ 1 ਵਜੇ ਕਿਸਾਨ ਪ੍ਰੈਸ ਕਾਨਫਰੰਸ ਕਰਨਗੇ ਜਿਸ ਵਿੱਚ ਸਾਰੇ ਪੰਜਾਬ ਦੇ ਕਿਸਾਨਾਂ ਦਾ ਫੈਸਲਾ ਸਾਹਮਣੇ ਰੱਖਿਆ ਜਾਵੇਗਾ। ਓਨਾ ਦੇਰ ਤੱਕ ਕਿਸਾਨ ਸਰਕਾਰ ਨੂੰ ਮੌਕਾ ਦੇ ਰਹੇ ਹਨ ਕਿ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਜਾਵੇ। ਉਨ੍ਹਾਂ ਪੰਜਾਬ ਤੇ