ਲਹਿੰਗਾ ਦੇ ਬਟਨ ‘ਚ ਲੁਕੋਏ ਸੀ 41 ਲੱਖ ਦੇ ਸਾਊਦੀ ਰਿਆਲ, ਏਅਰਪੋਰਟ ‘ਤੇ ਫੜਿਆ ਗਿਆ
ਲਹਿੰਗਾ ਦੇ ਬਟਨ 'ਚ ਲੁਕੋਏ ਸੀ 41 ਲੱਖ ਦੇ ਸਾਊਦੀ ਰਿਆਲ, ਏਅਰਪੋਰਟ 'ਤੇ ਫੜਿਆ ਗਿਆ
ਲਹਿੰਗਾ ਦੇ ਬਟਨ 'ਚ ਲੁਕੋਏ ਸੀ 41 ਲੱਖ ਦੇ ਸਾਊਦੀ ਰਿਆਲ, ਏਅਰਪੋਰਟ 'ਤੇ ਫੜਿਆ ਗਿਆ
ਪੰਜਾਬ ਦੇ ਕਾਂਗਰਸ ਆਗੂ ਸੁਖਪਾਲ ਖਹਿਰਾ ਨੇ ਵੀ ਅੰਨਾ ਹਜ਼ਾਰੇ ਦੀ ਟਿੱਪਣੀ ਤੋਂ ਬਾਅਦ ਕੇਜਰੀਵਾਲ ਤੇ ਸਵਾਲ ਖੜ੍ਹੇ ਕੀਤੇ ਹਨ।
ਭਾਜਪਾ 'ਮਿਸ਼ਨ 2024' ਦੀਆਂ ਤਿਆਰੀਆਂ 'ਚ ਜੁਟੀ ਹੋਈ ਹੈ। ਬੇਸ਼ੱਕ ਭਾਜਪਾ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੀ ਪਰ ਹੁਣ ਪਾਰਟੀ ਨੇ ਸੂਬੇ ਵਿੱਚ ਲੋਕ ਸਭਾ ਸੀਟਾਂ ਜਿੱਤਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਝਾਰਖੰਡ : ਪਿਆਰ ਨੂੰ ਇੱਕ ਪਵਿੱਤਰ ਭਾਵਨਾ ਮੰਨਿਆ ਗਿਆ ਹੈ ਪਰ ਕੁੱਝ ਲੋਕ ਇਸ ਦੇ ਨਾਂ ‘ਤੇ ਹੈਵਾਨੀਅਤ ਕਰਨ ਤੋਂ ਬਾਜ ਨਹੀਂ ਆਉਂਦੇ। ਝਾਰਖੰਡ ਦੇ ਦੁਮਕਾ ਸ਼ਹਿਰ ਦੇ ਜਰੂਵਾਡੀਹ ਇਲਾਕੇ ਵਿੱਚ ਇੱਕ ਸਿਰਫਿਰੇ ਨੇ ਇੱਕ ਮਾਸੂਮ ਲੜਕੀ ਦੀ ਜਾਨ ਲੈ ਲਈ ਹੈ,ਉਹ ਵੀ ਸਿਰਫ ਇਸ ਲਈ ਕਿਉਂਕਿ ਉਸ ਲੜਕੀ ਨੇ ਉਸ ਦੇ ਪ੍ਰਸਤਾਵ ਨੂੰ ਮਨਜ਼ੂਰ
‘ਦ ਖ਼ਾਲਸ ਬਿਊਰੋ :- ਭ੍ਰਿਸ਼ਟਾਚਾਰ ਦੇ ਖਿਲਾਫ ਅੰਦੋਲਨ ਵਿੱਚ ਆਮ ਆਦਮੀ ਦਾ ਸਾਥ ਦੇਣ ਵਾਲੇ ਸਮਾਜ ਸੇਵੀ ਅੰਨਾ ਹਜ਼ਾਰੇ ਨੇ ਦਿੱਲੀ ਵਿੱਚ ਸ਼ਰਾਬ ਨੀਤੀ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖਿਆ ਹੈ। ਪੱਤਰ ਲਿਖ ਕੇ ਅੰਨਾ ਹਜ਼ਾਰੇ ਨੇ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਵੱਲੋਂ ਲਿਖੀ ਕਿਤਾਬ ਸਵਰਾਜ ਦੀ ਯਾਦ ਦਿਵਾਈ। ਅੰਨਾ ਹਜ਼ਾਰੇ ਨੇ ਕਿਹਾ ਕਿ
ਆਖਿਰ ਮਿਤੀ 31 ਅਗਸਤ ਹੈ। ਯਾਨੀ ਜੇਕਰ ਤੁਸੀਂ ਕੱਲ੍ਹ ਤੱਕ ਇਹ ਕੰਮ ਪੂਰਾ ਨਹੀਂ ਕਰਦੇ ਤਾਂ 12ਵੀਂ ਕਿਸ਼ਤ ਤੁਹਾਡੇ ਖਾਤੇ ਵਿੱਚ ਨਹੀਂ ਆਵੇਗੀ।
ਸੜਕ 'ਤੇ ਬਾਈਕ ਸਟੰਟ ਕਰਨ ਲਈ ਜਾਣੇ ਜਾਂਦੇ ਇੱਕ ਸੋਸ਼ਲ ਮੀਡੀਆ ਸਟਾਰ ਨੂੰ ਸੋਮਵਾਰ ਨੂੰ ਸਿਟੀ ਪਾਰਕ ਜੰਕਸ਼ਨ ਦੇ ਕੋਲ ਇੱਕ ਮਹਿਲਾ ਕਾਂਸਟੇਬਲ ਦੇ ਥੱਪੜ ਮਾਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ।
ਰੋਡ ਟਰਾਂਸਪੋਰਟ ਅਤੇ ਹਾਈਵੇਅਜ਼ ਮੰਤਰਾਲੇ (Road Transport and Highways Ministry) ਨੇ 1949 ਦੇ ਕੌਮਾਂਤਰੀ ਸੜਕ ਆਵਾਜਾਈ (International road transport) ਨਿਯਮ ਮੁਤਾਬਕ ਦੇਸ਼ ਭਰ ਵਿੱਚ ਕੌਮਾਂਤਰੀ ਡਰਾਈਵਿੰਗ ਪਰਮਿਟ ਜਾਰੀ ਕਰਨ ਦੇ ਅਮਲ ਨੂੰ ਇਕਸਾਰ ਬਣਾਉਣ ਦਾ ਉਪਰਾਲਾ ਕੀਤਾ ਹੈ।
ਮਲੇਸ਼ੀਆ ਦੀ ਰਾਜਧਾਨੀ ਕੁਆਲਾਲੰਪੁਰ ਅਤੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਚਕਾਰ ਮਲੇਸ਼ੀਆ ਦੀ ਮਲਿੰਡੋ ਏਅਰ ਵਲੋਂ 9 ਸਤੰਬਰ ਤੋਂ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸ ਨਾਲ ਪੰਜਾਬ ਅਤੇ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਵਿਚਕਾਰ ਹਵਾਈ ਸਫ਼ਰ ਕਰਨਾ ਹੋਰ ਸੁਖਾਲਾ ਹੋ ਜਾਵੇਗਾ।
ਲਾਰੇਂਸ ਬਿਸ਼ਨੋਈ ਗੈਂਗ ਦੇ ਅਹਿਮ ਮੈਂਬਰ ਸਚਿਨ ਬਿਸ਼ਨੋਈ ਥਾਪਨ(Sachin Bishnoi Thapan) ਨੂੰ ਅਜ਼ਰਬਾਈਜਾਨ(Azerbaijan) 'ਚ ਗ੍ਰਿਫਤਾਰ ਕੀਤਾ ਗਿਆ ਹੈ।