ਪੰਜਾਬ ਦੀਆਂ ਸਰਕਾਰੀ ਬੱਸਾਂ ‘ਚ ਭਰਤੀ ਹੋਣਗੇ 800 ਨਵੇਂ ਮੁਲਾਜ਼ਮ, ਖਿੱਚ ਲਉ ਤਿਆਰੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਸਾਰੇ ਲੋਕਾਂ ਨੂੰ ਆਪਣੇ 21 ਦਿਨਾਂ ਵਿੱਚ ਟਰਾਂਸਪੋਰਟ ਵਿਭਾਗ ਵਿੱਚ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਦਿੱਤਾ ਹੈ ਭਾਵ ਲੋਕਾਂ ਨੂੰ ਆਪਣਾ ਅਹੁਦਾ ਸਾਂਭਣ ਤੋਂ ਬਾਅਦ 21 ਦਿਨਾਂ ਵਿੱਚ ਕੀਤੇ ਕੰਮਾਂ ਤੋਂ ਜਾਣੂ ਕਰਵਾਇਆ। ਵੜਿੰਗ ਨੇ ਕਿਹਾ ਕਿ