ਪੰਜਾਬ ਦੇ ਕਈ ਸ਼ਹਿਰਾਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 4.1 ਤੀਬਰਤਾ ਹੋਈ ਦਰਜ
Earthquake In Punjab -ਪੰਜਾਬ ਦੇ ਅੰਮ੍ਰਿਤਸਰ ਵਿੱਚ 145 ਕਿਲੋਮੀਟਰ ਪੱਛਮ-ਉੱਤਰ ਪੱਛਮ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.1 ਦਰਜ ਕੀਤੀ ਗਈ ਹੈ।
Earthquake In Punjab -ਪੰਜਾਬ ਦੇ ਅੰਮ੍ਰਿਤਸਰ ਵਿੱਚ 145 ਕਿਲੋਮੀਟਰ ਪੱਛਮ-ਉੱਤਰ ਪੱਛਮ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.1 ਦਰਜ ਕੀਤੀ ਗਈ ਹੈ।
ਦਿੱਲੀ ਵਿੱਚ 4 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਟਿਕਟ ਨਾ ਮਿਲਣ ਕਾਰਨ ਆਮ ਆਦਮੀ ਪਾਰਟੀ ਦਾ ਸਾਬਕਾ ਕੌਂਸਲਰ ਹਸੀਬ-ਉਲ-ਹਸਨ ਅੱਜ ਪੂਰਬੀ ਦਿੱਲੀ ਵਿੱਚ ਬਿਜਲੀ ਦੇ ਖੰਭੇ ’ਤੇ ਚੜ੍ਹ ਗਿਆ।
ਰਾਜਸਥਾਨ ਵਿੱਚ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ ਜਿੱਥੇ ਨਵੀਂ ਉਦੈਪੁਰ-ਅਹਿਮਦਾਬਾਦ ਰੇਲਵੇ ਟਰੈਕ ਨੂੰ ਉਡਾਉਣ ਦੀ ਕੋਸ਼ਿਸ਼ ਕੀਤੀ ਗਈ। ਡੇਟੋਨੇਟਰ ਧਮਾਕੇ ਕਾਰਨ ਓਡਾ ਪੁਲ ਨੇੜੇ ਰੇਲਵੇ ਟਰੈਕ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਲਾਂਕਿ ਪਿੰਡ ਵਾਸੀਆਂ ਦੀ ਚੌਕਸੀ ਕਾਰਨ ਰੇਲਗੱਡੀ ਦੀ ਆਵਾਜਾਈ ਰੋਕ ਦਿੱਤੀ ਗਈ ਅਤੇ ਵੱਡਾ ਹਾਦਸਾ ਹੋਣੋਂ ਟਲ ਗਿਆ। ਸੂਚਨਾ ਮਿਲਣ ਤੋਂ ਬਾਅਦ ਰੇਲਵੇ ਟੈਕਨੀਕਲ
ਮੋਰੈਨਾ ‘ਚ ਚੱਲ ਰਹੇ 3 ਰੋਜ਼ਾ ਕਿਸਾਨ ਮੇਲੇ ‘ਚ 10 ਕਰੋੜ ਰੁਪਏ ਦੇ ਕੀਮਤ ਦਾ ਇੱਕ ਝੋਟਾ ਵੀ ਪਹੁੰਚਿਆ ਹੈ। ਹਰਿਆਣਾ ਦੇ ਕਿਸਾਨ ਨਵੀਨ ਸਿੰਘ 1500 ਕਿਲੋ (ਡੇਢ ਟਨ) ਵਜ਼ਨ ਦਾ ਇਹ ਝੋਟਾ ਲੈ ਕੇ ਆਏ ਹਨ। ਮੇਲੇ ‘ਚ ਆਉਣ ਵਾਲੇ ਲੋਕ ਤਕੜੇ ਕੱਦ ਦੀ ਇਸ ਝੋਟੇ ਨੂੰ ਦੇਖਦੇ ਹੀ ਰਹਿ ਜਾਂਦੇ ਹਨ। ਇਸ ਝੋਟੇ
ਦੱਖਣੀ ਭਾਰਤ ਦੇ ਕਈ ਰਾਜਾਂ ਵਿਚ ਇਨ੍ਹੀਂ ਦਿਨੀਂ ਭਾਰੀ ਮੀਂਹ ਪੈ ਰਿਹਾ ਹੈ। ਤਾਮਿਲਨਾਡੂ, ਆਂਧਰਾ ਪ੍ਰਦੇਸ਼ ਸਮੇਤ ਕਈ ਸੂਬਿਆਂ ‘ਚ ਹੋ ਰਹੀ ਭਾਰੀ ਬਾਰਿਸ਼ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਕਿ ਆਉਣ ਵਾਲੇ 3 ਦਿਨਾਂ ਤੱਕ ਕੁਝ ਰਾਜਾਂ ਵਿਚ ਭਾਰੀ ਮੀਂਹ
ਸਹੁਰਾ ਪਰਿਵਾਰ ਉਤੇ ਕਥਿਤ ਤੌਰ ਉਤੇ ਦਾਜ ਦੀ ਮੰਗ ਪੂਰੀ ਨਾ ਹੋਣ ਕਾਰਨ ਨਵ-ਵਿਆਹੁਤਾ ਦਾ ਗਲਾ ਘੁੱਟ ਕੇ ਕਤਲ ਕਰਨ ਦੇ ਦੋਸ਼ ਲੱਗੇ ਹਨ। ਘਟਨਾ ਕਟੇਆ ਥਾਣਾ (ਬਿਹਾਰ) ਖੇਤਰ ਦੇ ਪਿੰਡ ਮਝਵਲੀਆ ਦੀ ਹੈ। ਮ੍ਰਿਤਕਾ ਦੇ ਰਿਸ਼ਤੇਦਾਰਾਂ ਨੇ ਸਹੁਰਿਆਂ ਉਤੇ ਗਲਾ ਘੁੱਟ ਕੇ ਕਤਲ ਕਰਨ ਦਾ ਦੋਸ਼ ਲਾਇਆ ਹੈ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ GYL ਲਈ ਯੂਪੀ ਦੇ ਸੀਐੱਮ ਯੋਗੀ ਨੂੰ ਲਿਖੀ ਚਿੱਠੀ
12 ਨਵੰਬਰ ਨੂੰ 7 ਵਜ ਕੇ 57 ਸੈਕੰਡ 'ਤੇ ਆਇਆ 5.4 ਭੂਚਾਲ
8 ਦਸੰਬਰਰ ਨੂੰ ਆਉਣਗੇ ਹਿਮਾਚਲ ਵਿਧਾਨਸਭਾ ਦੇ ਚੋਣ ਨਤੀਜੇ
ਛਿਤਪੁਰ ਪਿੰਡ ਵਿੱਚ ਵਿਆਹ ਵੇਲੇ ਦਾਜ ਨਹੀਂ ਲਿਆ ਜਾਂਦਾ ਹੈ ਅਤੇ ਔਰਤਾਂ ਨੂੰ ਪਿਉ ਦੀ ਜਾਇਦਾਦ ਵਿੱਚੋਂ ਹਿੱਸਾ ਵੀ ਨਹੀਂ ਮਿਲ ਦਾ ਹੈ।