ਗੁਰਦਾਸਪੁਰ ਦੇ ਇਕਬਾਲ ਨੇ ਪੰਜਾਬ ਦਾ ਵਧਾਇਆ ਮਾਣ, ਕੋਸਟ ਗਾਰਡ ਜ਼ੋਨ ਦੇ ਕਮਾਂਡਰ ਵਜੋਂ ਸੰਭਾਲਿਆ ਅਹੁਦਾ
ਗੁਰਦਾਸਪੁਰ ਦੇ ਰਹਿਣ ਵਾਲੇ ਇੰਸਪੈਕਟਰ ਜਨਰਲ ਇਕਬਾਲ ਸਿੰਘ ਚੌਹਾਨ ਨੇ ਕੋਲਕਾਤਾ ਦੇ ਕੋਸਟ ਗਾਰਡ ਜ਼ੋਨ ਦੇ ਕਮਾਂਡਰ ਵਜੋਂ ਅਹੁਦਾ ਸੰਭਾਲਿਆ ਹੈ। ਚੌਹਾਨ ਪੰਜਾਬ ਦੇ ਗੁਰਦਾਸਪੁਰ ਤੋਂ ਹਨ।
ਗੁਰਦਾਸਪੁਰ ਦੇ ਰਹਿਣ ਵਾਲੇ ਇੰਸਪੈਕਟਰ ਜਨਰਲ ਇਕਬਾਲ ਸਿੰਘ ਚੌਹਾਨ ਨੇ ਕੋਲਕਾਤਾ ਦੇ ਕੋਸਟ ਗਾਰਡ ਜ਼ੋਨ ਦੇ ਕਮਾਂਡਰ ਵਜੋਂ ਅਹੁਦਾ ਸੰਭਾਲਿਆ ਹੈ। ਚੌਹਾਨ ਪੰਜਾਬ ਦੇ ਗੁਰਦਾਸਪੁਰ ਤੋਂ ਹਨ।
ਜਦੋਂ ਕਿਸੇ ਔਰਤ ਦੀ ਇਤਰਾਜ਼ਯੋਗ ਸਮੱਗਰੀ ਵਾਇਰਲ ਕੀਤੀ ਜਾਂਦੀ ਹੈ ਤਾਂ ਇਸ ਨਾਲ ਉਸ ਦੀ ਇੱਜ਼ਤ ਨੂੰ ਠੇਸ ਪਹੁੰਚਦੀ ਹੈ। ਇਹ ਇੱਕ ਗੰਭੀਰ ਅਪਰਾਧ ਹੈ। ਸਮਝੌਤਾ ਕਰਨ ਦੀ ਕੋਈ ਵਿਵਸਥਾ ਨਹੀਂ ਹੈ। ਅਜਿਹੀ ਸਥਿਤੀ ਵਿੱਚ ਮੁਲਜ਼ਮਾਂ ਖ਼ਿਲਾਫ਼ ਧਾਰਾ 354 ਸੀ ਤਹਿਤ ਕਾਰਵਾਈ ਕੀਤੀ ਜਾਂਦੀ ਹੈ।
ਪ੍ਰਧਾਨ ਮੰਤਰੀ ਦੇ ਜਨਮ ਦਿਨ ਦੇ ਮੌਕੇ 'ਤੇ ਦਿੱਲੀ ਦੇ ਗੁਰਦੁਆਰਾ ਸ਼੍ਰੀ ਬਾਲਾ ਸਾਹਿਬ ਜੀ ਵੱਲੋਂ 'ਅਖੰਡ ਪਾਠ' ਕਰਵਾਇਆ ਗਿਆ। ਇਹ ਸਮਾਗਮ 15 ਸਤੰਬਰ ਨੂੰ ਸ਼ੁਰੂ ਹੋਇਆ ਅਤੇ 17 ਸਤੰਬਰ ਨੂੰ ਸਮਾਪਤ ਹੋਇਆ। ਇਸ ‘ਅਖੰਡ ਪਾਠ’ ਵਿੱਚ ਹਜ਼ਾਰਾਂ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਕਾਰ ਨੇ ਸਕੂਟੀ ਦੇ ਪਿੱਛੇ ਖੜ੍ਹੇ ਡਿਲੀਵਰੀ ਬੁਆਏ ਅਤੇ ਲੜਕੀ ਨੂੰ ਟੱਕਰ ਮਾਰ ਦਿੱਤੀ।
ਪੰਜਾਬ ਦੀ ‘ਆਪ’ ਸਰਕਾਰ ਲੋਕਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਨ ਜਾ ਰਹੀ ਹੈ ਅਤੇ ਇਸ ਵਾਰ ‘ਆਪ’ ਸਰਕਾਰ ਸੇਵਾਮੁਕਤ ਮੁਲਾਜ਼ਮਾਂ ਨੂੰ ਤੋਹਫਾ ਦੇ ਸਕਦੀ ਹੈ। ਪੰਜਾਬ ਦੀ ‘ਆਪ’ ਸਰਕਾਰ ਨੇ ਸੇਵਾਮੁਕਤ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਰਾਣੀ ਪੈਂਨਸ਼ਨ ਸਕੀਮ ਦੀ ਬਹਾਲੀ ਨੂੰ ਲੈ ਕੇ
ਮੁਹਾਣਾ ਥਾਣਾ ਖੇਤਰ ਦੇ ਮਹਾਂਵੀਰ ਨਗਰ ਕਾਲੋਨੀ ਦੀ ਇਹ ਘਟਨਾ ਹੈ। ਬੱਚੇ ਦਾ ਪਿਤਾ ਪ੍ਰਾਪਰਟੀ ਦਾ ਵਪਾਰੀ ਹੈ। ਉਹ ਐਤਵਾਰ ਨੂੰ ਆਪਣੇ ਬੱਚੇ ਨੂੰ ਪਾਸੀ ਵਿੱਚ ਹੀ ਟਿਊਸ਼ਨ ’ਤੇ ਛੱਡ ਕੇ ਆਪਣੇ ਕੰਮ ’ਤੇ ਚਲੇ ਗਏ।
ਬਿਹਾਰ ਦੇ ਮੁਜ਼ੱਫਰਪੁਰ ‘ਚ ਸੁਜੀਤ ਕਤ ਲ ਕਾਂਡ ‘ਚ ਪੁਲਿਸ ਨੇ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ। ਪ੍ਰੇਮ ਤਿਕੋਣ ਕਾਰਨ ਸੁਜੀਤ ਦਾ ਕ ਤਲ ਹੋਇਆ ਸੀ। ਇਸ ਘ ਟਨਾ ਨੂੰ ਉਸ ਦੇ ਹੀ ਭਰਾ ਨੇ ਆਪਣੀ ਪ੍ਰੇਮਿਕਾ ਨਾਲ ਮਿਲ ਕੇ ਅੰਜਾਮ ਦਿੱਤਾ ਸੀ। ਉਸ ਦਾ ਕ ਤਲ ਇੰਨੀ ਬੇਰਹਿਮੀ ਨਾਲ ਕੀਤਾ ਗਿਆ ਹੈ ਕਿ ਕਿਸੇ
ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ (ਪੀਐਲਸੀ) ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਸੋਮਵਾਰ ਨੂੰ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਮਿਲੀ ਜਾਣਕਾਰੀ ਦੇ ਅਨੁਸਾਰ, ਕੈਪਟਨ ਇੱਥੇ ਭਾਜਪਾ ਦੇ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿੱਚ ਨਾ ਸਿਰਫ ਪਾਰਟੀ ਵਿੱਚ
ਸਿਰਸਾ : ਸਤਲੁਜ-ਯਮੁਨਾ ਲਿੰਕ (SYL) ਨਹਿਰ ਦਾ ਮਾਮਲਾ ਹਾਲੇ ਸੁਪਰੀਮ ਕੋਰਟ ਵਿੱਚ ਚੱਲ ਰਿਹਾ ਹੈ। ਪਰ ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੱਡਾ ਦਾਅਵਾ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ SYL ਮਾਮਲੇ ਵਿੱਚ ਸੁਪਰੀਮ ਕੋਰਟ ਹਰਿਆਣਾ ਦੇ ਹੱਕ ਵਿੱਚ ਫੈਸਲਾ ਕਰ ਚੁੱਕ ਹੈ ਬਸ ਹੁਣ ਹੁਕਮ ਆਉਣੇ ਬਾਕੀ ਹੈ। ਉਨ੍ਹਾਂ
ਕੇਰਲ ‘ਚ ਇਕ ਆਟੋ ਰਿਕਸ਼ਾ ਚਾਲਕ ਨੂੰ ਉਸ ਸਮੇਂ ਹੈਰਾਨੀ ਹੋਈ ਜਦੋਂ ਉਸ ਨੂੰ ਪਤਾ ਲੱਗਾ ਕਿ ਉਸ ਨੂੰ 25 ਕਰੋੜ ਦੀ ਲਾਟਰੀ ਲੱਗ ਗਈ ਹੈ। ਖਾਸ ਗੱਲ ਇਹ ਹੈ ਕਿ ਆਟੋ ਰਿਕਸ਼ਾ ਚਾਲਕ ਦੀ ਇਹ ਲਾਟਰੀ ਉਸ ਸਮੇਂ ਲੱਗੀ ਜਦੋਂ ਉਹ 3 ਲੱਖ ਦਾ ਕਰਜ਼ਾ ਲੈ ਕੇ ਸ਼ੈੱਫ ਬਣਨ ਲਈ ਮਲੇਸ਼ੀਆ ਜਾਣ ਵਾਲਾ ਸੀ।