ਵਾਹ ਚੰਨੀ ਸਾਹਿਬ ! ਤੁਹਾਡੇ ਰਾਜ ‘ਚ ਮੰਤਰੀਆਂ ਨੂੰ ਗੱਫੇ, ਕਿਸਾਨਾਂ ਨੂੰ ਧੱਫੇ
‘ਦ ਖ਼ਾਲਸ ਬਿਊਰੋ (ਬਨਵੈਤ / ਪੁਨੀਤ ਕੌਰ) :- ਮੁੱਖ ਮੰਤਰੀ ਚੰਨੀ ਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਨਰਮੇ ਦਾ ਬਣਦਾ ਮੁਆਵਜ਼ਾ ਦੇਣ ਤੋਂ ਦੋ ਟੁੱਕ ਨਾ ਕਰ ਦਿੱਤੀ ਗਈ ਹੈ। ਸਰਕਾਰ ਨੇ 12 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਫੈਸਲਾ ਸੁਣਾਉਂਦਿਆਂ ਕਹਿ ਦਿੱਤਾ ਕਿ 60 ਹਜ਼ਾਰ ਦੀ ਆਸ ਛੱਡ ਦੇਣ। ਸਰਕਾਰ ਦਾ ਕਹਿਣਾ ਹੈ ਕਿ ਜੇ