ਦਿੱਲੀ ‘ਚ ਵੀ ਛਾਇਆ ਬਿਜਲੀ ਸੰਕਟ, ਕੇਜਰੀਵਾਲ ਦੀ ਮੋਦੀ ਨੂੰ ਚਿੱਠੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਬਿਜਲੀ ਸੰਕਟ ਡੂੰਘਾ ਹੋਣ ਦੀ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਿਜਲੀ ਸੰਕਟ ‘ਤੇ ਨਜ਼ਰ ਰੱਖ ਰਹੀ ਹੈ। ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਦਿੱਲੀ ਵਿੱਚ ਬਿਜਲੀ ਪਲਾਂਟਾਂ ਨੂੰ ਲੋੜੀਂਦਾ ਕੋਲਾ ਅਤੇ ਗੈਸ ਸਪਲਾਈ