ਇਸ ਤਰੀਕ ਤੋਂ ਪਹਿਲਾਂ ਕਰ ਲਉ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ…
ਹੁਣ ਤੱਕ 2.15 ਲੱਖ ਸ਼ਰਧਾਲੂ ਯਾਤਰਾ ਕਰ ਚੁੱਕੇ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ 10 ਅਕਤੂਬਰ ਤੱਕ ਆਪਣੀ ਯਾਤਰਾ ਨਿਰਵਿਘਨ ਜਾਰੀ ਰੱਖ ਸਕਦੀ ਹੈ।
ਹੁਣ ਤੱਕ 2.15 ਲੱਖ ਸ਼ਰਧਾਲੂ ਯਾਤਰਾ ਕਰ ਚੁੱਕੇ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ 10 ਅਕਤੂਬਰ ਤੱਕ ਆਪਣੀ ਯਾਤਰਾ ਨਿਰਵਿਘਨ ਜਾਰੀ ਰੱਖ ਸਕਦੀ ਹੈ।
ਨਵੀਂ ਦਿੱਲੀ : ਪੰਜਾਬ ਸਰਕਾਰ ਨੇ ‘ਪ੍ਰਧਾਨ ਮੰਤਰੀ ਮੈਗਾ ਇੰਟੈਗ੍ਰੇਟਿਡ ਟੈਕਸਟਾਈਲ ਰੀਜਨ ਤੇ ਐਪੇਰਲ ਪਾਰਕਜ਼ ਸਕੀਮ’ ਅਧੀਨ ਟੈਕਸਟਾਈਲ ਪਾਰਕ ਸਥਾਪਤ ਕਰਨ ਲਈ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ 1000 ਏਕੜ ਜ਼ਮੀਨ ਭਾਰਤ ਸਰਕਾਰ ਨੂੰ ਦੇਣ ਦੀ ਪੇਸ਼ਕਸ਼ ਕੀਤੀ ਹੈ।ਇਸ ਸਬੰਧ ਵਿੱਚ ਮੁੱਖ ਮੰਤਰੀ ਮਾਨ ਨੇ ਕੇਂਦਰੀ ਮੰਤਰੀ ਪਿਊਸ਼ ਗੋਇਲ ਨੂੰ ਚਿੱਠੀ ਲਿਖੀ ਹੈ ਤੇ ਇਹ ਪੇਸ਼ਕਸ਼ ਕੀਤੀ
‘ਦ ਖ਼ਾਲਸ ਬਿਊਰੋ (ਕਮਲਜੀਤ ਸਿੰਘ ਬਨਵੈਤ / ਪੁਨੀਤ ਕੌਰ) : ਭਲਾ ਸੋਚੋ ਖਾਂ…ਜਿਹੜੇ ਦੇਸ਼ ਦੀ ਸਰਕਾਰ ਹਵਾਈ ਅੱਡਿਆਂ ਤੋਂ ਸੁਰੱਖਿਆ ਹਟਾ ਕੇ ਆਪਣੀ ਪਾਰਟੀ ਦੇ ਦਫ਼ਤਰਾਂ ਦੁਆਲੇ ਸਿਕਿਓਰਿਟੀ ਮਜ਼ਬੂਤ ਕਰਨ ਲੱਗ ਜਾਵੇ ਤਾਂ ਉੱਥੋਂ ਦੇ ਨਾਗਰਿਕਾਂ ਦੀ ਜ਼ਿੰਦਗੀ ਕਿੰਨੀ ਕੁ ਸੇਫ਼ ਹੋਵੇਗੀ ? ਜਿਸ ਪਾਰਟੀ ਦੇ ਸੱਤਾ ਵਿੱਚ ਆਉਣ ਦੇ ਅੱਠ ਸਾਲਾਂ ਵਿੱਚ ਹੀ ਪਾਰਟੀ
ਅਦਾਲਤ ਨੇ ਦੋਹਾਂ ਰਾਜਾਂ ਨੂੰ ਅਗਲੀ ਤਰੀਕ ਤੱਕ ਸਮਝੌਤੇ ਨੂੰ ਲਾਗੂ ਕਰਨ ਦੀ ਚਿਤਾਵਨੀ ਦੇ ਦਿੱਤੀ ਹੈ। ਕੇਸ ਦੀ ਅਗਲੀ ਸੁਣਵਾਈ 19 ਜਨਵਰੀ ਨੂੰ ਹੋਵੇਗੀ।
Supreme Court verdict on Faridkot royal family dispute : ਫ਼ਰੀਦਕੋਟ ਰਿਆਸਤ ਦੀ 25 ਹਜ਼ਾਰ ਕਰੋੜ ਦੀ ਸਾਰੀ ਜਾਇਦਾਦ ਮਿਲੇਗੀ ਸ਼ਾਹੀ ਪਰਿਵਾਰ ਨੂੰ: ਸੁਪਰੀਮ ਕੋਰਟ ਵੱਲੋਂ ਟਰੱਸਟ ਭੰਗ ਕੀਤਾ।
ਸਬਜ਼ੀਆਂ ਵਿੱਚ ਪਾਈਆਂ ਗਈਆਂ ਕੀਟਨਾਸ਼ਕ ਦਵਾਈਆਂ ਉਨ੍ਹਾਂ ਦੇ ਖੂਨ ਵਿੱਚ ਪਾਈਆਂ ਗਈਆਂ ਹਨ। ਇਸ ਤੋਂ ਬਾਅਦ ਜਦੋਂ ਆਮ ਲੋਕਾਂ ਦੇ ਖੂਨ ਦੇ ਨਮੂਨਿਆਂ ਦੀ ਜਾਂਚ ਕੀਤੀ ਗਈ ਤਾਂ ਉਨ੍ਹਾਂ ਦੇ ਖੂਨ ਵਿੱਚ ਵੀ ਇਹ ਕੀਟਨਾਸ਼ਕ ਪਾਇਆ ਗਿਆ ਜੋ ਕਿ ਬਹੁਤ ਖਤਰਨਾਕ ਹੈ ਅਤੇ ਗੰਭੀਰ ਬਿਮਾਰੀਆਂ ਨੂੰ ਜਨਮ ਦਿੰਦਾ ਹੈ।
ਹਾਲਾਂਕਿ ਮੌਸਮ ਵਿਭਾਗ ਨੇ 11 ਸਤੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੂਬੇ ਭਰ 'ਚ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ।
ਸ਼ੋਅ ਦੇ ਹੋਸਟ ਆਦਿਤਿਆ ਨਰਾਇਣ ਦੇ ਨਾਲ ਜੱਜ ਹਿਮੇਸ਼ ਰੇਸ਼ਮੀਆ ਅਤੇ ਨੇਹਾ ਕੱਕੜ ਵੀ ਮੌਜੂਦ ਸਨ। ਇਸ ਦੌਰਾਨ ਉਹ 'ਇੰਡੀਅਨ ਆਈਡਲ 13' ਬਾਰੇ ਗੱਲ ਕਰਦੇ ਹੋਏ ਇੱਕ ਦੂਜੇ ਦੀਆਂ ਲੱਤਾਂ ਖਿੱਚਦੇ ਵੀ ਨਜ਼ਰ ਆਏ।
Bengaluru rain: ਬੇਂਗਲੁਰੂ ਮੀਂਹ ਦਾ ਸਭ ਤੋਂ ਮਹਿੰਗਾ ਗੇਟਡ ਕਮਿਊਨਿਟੀ ਐਪਸਿਲੋਨ ਪਾਣੀ 'ਚ ਭਰਿਆ ਅਤੇ ਅਰਬਪਤੀ ਰਿਸ਼ਾਦ ਪ੍ਰੇਮਜੀ ਦਾ ਘਰ ਵੀ ਡੁੱਬਿਆ।
ਨਵੀਂ ਦਿੱਲੀ : ਪਿਛਲੀ ਸੀਟ ‘ਤੇ ਬੈਠਣ ਵਾਲੇ ਯਾਤਰੀਆਂ ਲਈ ਸੀਟ ਬੈਲਟ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਹਲਾਂਕਿ ਪਿਛਲੀ ਸੀਟ(Rear seat belt) ‘ਤੇ ਬੈਠੇ ਯਾਤਰੀਆਂ ਲਈ ਸੀਟ ਬੈਲਟ ਬੰਨ੍ਹਣਾ ਪਹਿਲਾਂ ਹੀ ਲਾਜ਼ਮੀ ਹੈ ਪਰ ਹੁਣ ਇਸ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਕਾਰ ਦੀ ਪਿਛਲੀ ਸੀਟ ‘ਤੇ ਬੈਠੇ ਯਾਤਰੀਆਂ