ਦਿੱਲੀ ਕੂਚ ਦੌਰਾਨ ਸ਼ੰਭੂ ਬਾਰਡਰ ‘ਤੇ ਇੱਕ ਕਿਸਾਨ ਦਾ ਹੈਰਾਨ ਕਰਨ ਵਾਲਾ ਕਦਮ !
ਬਿਉਰੋ ਰਿਪੋਰਟ – ਸ਼ੰਭੂ ਬਾਰਡਰ ‘ਤੇ ਇੱਕ ਕਿਸਾਨ ਨੇ ਆਪਣੀ ਜ਼ਿੰਦਗੀ ਖਤਮ ਕਰਨ ਦੀ ਕੋਸ਼ਿਸ਼ ਕੀਤੀ,ਕਿਸਾਨ ਆਗੂ ਤੇਜਵੀਰ ਸਿੰਘ ਨੇ ਕਿਹਾ ਆਪਣੀ ਜ਼ਿੰਦਗੀ ਲੈਣ ਵਾਲੇ ਕਿਸਾਨ ਆਗੂ ਦਾ ਨਾਂ ਜੋਧ ਸਿੰਘ ਨੇ ਸਲਫਾਜ ਨਿਗਲ ਲਿਆ ਹੈ । ਕਿਸਾਨ ਆਗੂ ਦੀ ਹਾਲਤ ਗੰਭੀਰ ਹੋਣ ਦੀ ਵਜ੍ਹਾ ਕਰਕੇ ਉਸ ਨੂੰ ਰਾਜਿੰਦਰਾ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ