India Punjab

ਲਖੀਮਪੁਰ ਕਾਂਡ : ਲਖਨਊ ਦੇ IG ਨੇ ਆਸ਼ੀਸ਼ ਮਿਸ਼ਰਾ ਦੀ ਜਲਦ ਗ੍ਰਿਫ਼ਤਾਰੀ ਦਾ ਦਿੱਤਾ ਭਰੋਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲਖਨਊ ਰੇਂਜ ਦੇ ਆਈਜੀ ਲਕਸ਼ਮੀ ਸਿੰਘ ਨੇ ਲਖੀਮਪੁਰ ਖੀਰੀ ਮਾਮਲੇ ਵਿੱਚ ਭਰੋਸਾ ਦਿੰਦਿਆਂ ਕਿਹਾ ਕਿ ਲਖੀਮਪੁਰ ਕਾਂਡ ਦੇ ਮੁਲਜ਼ਮ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਜਲਦੀ ਹੀ ਗ੍ਰਿਫ਼ਤਾਰੀ ਹੋ ਸਕਦੀ ਹੈ। ਪੁਲਿਸ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕਰਨ ਲਈ ਉਸਦੀ ਭਾਲ ਵਿੱਚ ਜੁਟੀ ਹੋਈ ਹੈ। ਉਨ੍ਹਾਂ ਕਿਹਾ

Read More
India Punjab

ਲਖੀਮੀਪੁਰ ਕਾਂਡ : ਸਿੱਧੂ ਨੇ ਕੀਤਾ ਨਵਾਂ ਹੀ ਐਲਾਨ

‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ):-ਨਵਜੋਤ ਸਿੰਘ ਸਿੱਧੂ ਨੇ ਲਖੀਮਪੁਰ ਘਟਨਾ ਮਾਮਲੇ ਵਿੱਚ ਦੋਸ਼ੀ ਦੀ ਗ੍ਰਿਫ਼ਤਾਰੀ ਨਾ ਹੋਣ ‘ਤੇ ਕੱਲ੍ਹ ਤੋਂ ਭੁੱਖ ਹੜਤਾਲ ‘ਤੇ ਬੈਠਣ ਦਾ ਐਲਾਨ ਕੀਤਾ ਹੈ। ਸਿੱਧੂ ਨੇ ਕਿਹਾ ਕਿ ਜੇਕਰ ਲਖੀਮਪੁਰ ਘਟਨਾ ਦੇ ਦੋਸ਼ੀ ਮੰਤਰੀ ਦੇ ਬੇਟੇ ਦੀ ਕੱਲ੍ਹ ਤੱਕ ਗ੍ਰਿਫਤਾਰੀ ਨਹੀਂ ਹੁੰਦੀ ਤਾਂ ਉਹ ਕੱਲ੍ਹ ਤੋਂ ਹੀ ਭੁੱਖ ਹੜਤਾਲ ‘ਤੇ ਬੈਠਣਗੇ।

Read More
India Punjab

ਲਖੀਮੀਪੁਰ ਕਾਂਡ : ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਵਿਸਥਾਰਤ ਰਿਪੋਰਟ ਕੀਤੀ ਤਲਬ

‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ ਕੌਰ):-ਸਰਬਉੱਚ ਅਦਾਲਤ ਨੇ ਲਖੀਮੀਪੁਰ ਘਟਨਾ ਮਾਮਲੇ ਵਿੱਚ ਉੱਤਰ ਪ੍ਰਦੇਸ਼ ਸਰਕਾਰ ਤੋਂ ਵਿਸਥਾਰਿਤ ਸਟੇਟਸ ਰਿਪੋਰਟ ਤਲਬ ਕੀਤੀ ਹੈ ਕਿ ਮਾਮਲੇ ਵਿੱਚ ਕੌਣ ਮੁਲਜ਼ਮ ਹਨ, ਕਿੰਨ੍ਹਾਂ ਖ਼ਿਲਾਫ਼ ਐੱਫ਼ਆਈਆਰ ਦਰਜ ਕੀਤੀ ਗਈ ਹੈ ਤੇ ਕਿੰਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਦਾਲਤ ਨੇ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਘਟਨਾ ਵਿੱਚ ਮਾਰੇ ਗਏ ਕਿਸਾਨ

Read More
India Punjab

ਕੀ ਪ੍ਰਿਅੰਕਾ ਗਾਂਧੀ ਸੱਚਮੁੱਚ ‘ਚ ਹੋਏ ਨੇ ਰਿਹਾਅ

‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ ਕੌਰ):- ਕਾਂਗਰਸ ਲੀਡਰ ਪ੍ਰਿਅੰਕਾ ਗਾਂਧੀ ਨੂੰ ਤਿੰਨ ਦਿਨਾਂ ਤੋਂ ਬਾਅਦ ਹਿਰਾਸਤ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਉੱਤਰ-ਪ੍ਰਦੇਸ ਦੇ ਸੀਤਾਪੁਰ ਦੇ ਇੱਕ ਗੈਸਟ ਹਾਊਸ ਵਿੱਚ ਰੱਖਿਆ ਗਿਆ ਸੀ। ਇਸ ਮੌਕੇ ਪ੍ਰਿਅੰਕਾ ਗਾਂਧੀ ਨੇ ਕਿਹਾ, “ਮੈਨੂੰ ਇੱਥੇ 60 ਘੰਟਿਆਂ ਤੋਂ ਵੱਧ ਸਮਾਂ ਹੋ ਗਿਆ। ਪਹਿਲਾਂ ਮੈਨੂੰ ਸਾਢੇ ਚਾਰ ਵਜੇ

Read More
India International Punjab

ਪੱਤਰਕਾਰ ਰਮਨ ਕਸ਼ਿਅਪ ਤੇ ਕਿਸਾਨਾਂ ਦੀ ਮੌਤ ਦੀ ਘਟਨਾ ਦੀ ਨਿਖੇਧੀ

‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ ਕੌਰ):-ਪੰਜਾਬੀ ਪ੍ਰੈੱਸ ਕਲੱਬ ਆਫ ਬੀਸੀ ਨੇ ਸਰੀ ਵਿੱਚ ਬੀਤੇ ਦਿਨ ਕੀਤੀ ਗਈ ਮਹੀਨਾਵਾਰ ਮੀਟਿੰਗ ਦੌਰਾਨ ਪਾਸ ਕੀਤੇ ਇੱਕ ਮਤੇ ਰਾਹੀਂ ਲਖੀਮਪੁਰ (ਯੂ.ਪੀ.) ਵਿੱਚ ਹੋਏ ਪੱਤਰਕਾਰ ਰਮਨ ਕਸ਼ਿਅਪ ਦੇ ਕ ਤਲ ਅਤੇ ਹਿੰ ਸਾ ਵਿੱਚ ਮਾ ਰੇ ਗਏ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਇਜ਼ਹਾਰ ਕਰਦਿਆਂ ਇਸ ਘਟਨਾ ਦੀ ਸਖਤ ਨਿਖੇਧੀ

Read More
India

ਪਟਾਕਿਆਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਦਿੱਤਾ ਨਵਾਂ ਹੁਕਮ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੁਪਰੀਮ ਕੋਰਟ ਨੇ ਕਿਹਾ ਹੈ ਕਿ ਪਟਾਕਿਆਂ ਵਿੱਚ ਬੇਰੀਅਮ ਨਾਈਟ੍ਰੇਟ ਦੀ ਵਰਤੋਂ ਨਾ ਕੀਤੀ ਜਾਵੇ, ਕਿਉਂ ਕਿ ਅਸੀਂ ਦੂਜਿਆਂ ਦੀ ਜਿੰਦਗੀ ਨੂੰ ਦਾਅ ਉੱਤੇ ਲਾ ਕੇ ਜਸ਼ਨ ਨਹੀਂ ਮਨਾਂ ਸਕਦੇ। ਜਸਟਿਸ ਐਮਆਰ ਸ਼ਾਹ ਅਤੇ ਏਐਸ ਬੋਪੰਨਾ ਦੇ ਡਿਵੀਜ਼ਨ ਬੈਂਚ ਨੇ ਕਿਹਾ ਕਿਹਾ ਹੈ ਜਸ਼ਨ ਇਕ ਫੁਲਝੜੀ ਨਾਲ ਵੀ ਮਨਾਇਆ

Read More
India Punjab

ਲਖੀਮਪੁਰ ਵਿੱਚ ਮਾਰੇ ਗਏ ਪੱਤਰਕਾਰ ਦੇ ਮਾਮਲੇ ਦੀ ਜਾਂਚ ਹੋਵੇ ਕੋਰਟ ਦੀ ਨਿਗਰਾਨੀ ਵਿੱਚ : ਐਡੀਟਰਸ ਗਿਲਡ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਭਾਰਤ ਵਿੱਚ ਸੰਪਾਦਕਾਂ ਦੀ ਸੰਸਥਾਂ ਐਡੀਟਰਸ ਗਿਲਡ ਆਫ ਇੰਡੀਆ ਨੇ ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ਦੌਰਾਨ ਮਾਰੇ ਗਏ ਪੱਤਰਕਾਰ ਰਮਨ ਕਸ਼ਿਅਪ ਨੂੰ ਲੈ ਕੇ ਦੁੱਖ ਜਾਹਿਰ ਕੀਤਾ ਹੈ। ਇਸਦੇ ਨਾਲ ਹੀ ਇਸ ਮਾਮਲੇ ਦੀ ਜਾਂਚ ਕੋਰਟ ਦੀ ਅਗੁਵਾਈ ਵਿਸ਼ੇਸ਼ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਕ ਲਿਖਤੀ ਬਿਆਨ ਵਿੱਚ ਗਿਲਡ

Read More
India Punjab

ਅਸ਼ੀਸ਼ ਮਿਸ਼ਰਾ, ਤੁਹਾਡੀ ਗੱਲ ਝੂਠੀ ਸਾਬਤ ਹੋਈ, ਕੀ ਹੁਣ ਦਿਓਗੇ ਅਸਤੀਫਾ?

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਲਖੀਮਪੁਰ ਖੀਰੀ ਵਿਖੇ ਹੋਈ ਹਿੰਸਾ ਤੋਂ ਬਾਅਦ ਹੁਣ ਜਿਹੜੀ ਵੀਡੀਓ ਵਾਇਰਲ ਹੋ ਰਹੀ ਹੈ, ਉੱਸ ਨਾਲ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦਾ ਉਹ ਦਾਅਵਾ ਝੂਠਾ ਹੋ ਗਿਆ ਹੈ, ਜਿਸ ਵਿੱਚ ਉਹ ਕਹਿ ਰਹੇ ਹਨ ਕਿ ਜੇਕਰ ਘਟਨਾ ਵਾਲੀ ਥਾਂ ਉੱਤੇ ਉਨ੍ਹਾਂ ਦਾ ਲੜਕਾ ਹੋਇਆ ਤਾਂ ਉਹ ਅਸਤੀਫਾ ਦੇ ਦੇਣਗੇ।

Read More
India Punjab

ਲਖੀਮਪੁਰ ਜਾਣ ਤੋਂ ਲੋਕਾਂ ਨੂੰ ਰੋਕ ਕੇ ਕੀ ਲੁਕੋ ਰਹੀ ਸਰਕਾਰ : ਕੇਜਰੀਵਾਲ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਰੇ ਸਬੂਤ ਸਾਹਮਣੇ ਆਉਣ ਤੋਂ ਬਾਅਦ ਵੀ ਹਤਿਆਰਿਆਂ ਉੱਤੇ ਕੋਈ ਕਾਰਵਾਈ ਨਹੀਂ ਹੋ ਰਹੀ ਤੇ ਨਾ ਹੀ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਵਾਇਰਲ ਵੀਡੀਓਜ ਤੇ ਤਸਵੀਰਾਂ ਵਿੱਚ ਸਾਫ ਦਿਸ ਰਿਹਾ ਹੈ ਕਿ ਇਕ ਗੱਡੀ ਦਰੜਦਿਆਂ ਅੱਗੇ

Read More
India Punjab

ਰਾਹੁਲ ਗਾਂਧੀ ਕਰ ਰਹੇ ਹਨ ਵੋਟਾਂ ਦੀ ਖੇਤੀ : ਸੰਬਿਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਰਾਹੁਲ ਗਾਂਧੀ ਦੀ ਪ੍ਰੈੱਸ ਕਾਨਫਰੰਸ ਤੋਂ ਬਾਅਦ ਸੰਬਿਤ ਪਾਤਰਾ ਨੇ ਮੀਡੀਆ ਵਿੱਚ ਬਿਆਨ ਜਾਰੀ ਕਰਦਿਆਂ ਕਿਹਾ ਕਿਸੇ ਵੀ ਕੀਮਤ ‘ਤੇ ਲੋਕਾਂ ਨੂੰ ਕਾਂਗਰ ਭੜਕਾਉਣ ਦਾ ਕੰਮ ਨਾ ਕਰੇ। ਪਾਤਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਰਾਹੁਲ ਗਾਂਧੀ ਵੱਲੋਂ ਇਹ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ ਕਿ ਕਿਸਾਨਾਂ ਤੇ ਲੋਕਾਂ ਨੂੰ

Read More