ਕਿਸਾਨ ਮੋਰਚੇ ਨੇ ਸੁਪਰੀਮ ਕੋਰਟ ਦੇ ਜੱਜ ਦੀ ਜਵਾਬ ਤਲਬੀ ਦੀ ਕਿਉਂ ਕੀਤੀ ਮੰਗ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚੇ ਦੇ ਲੀਗਲ ਪੈਨਲ ਨੇ ਸੁਪਰੀਮ ਕੋਰਟ ਦੀਆਂ ਟਿੱਪਣੀਆਂ ਨੂੰ ਮੁੱਢੋ ਰੱਦ ਕੀਤਾ ਹੈ, ਜੋ ਅਦਾਲਤ ਨੇ ਮੋਰਚੇ ਨਾਲ ਗੈਰ-ਸੰਬੰਧਿਤ ਕੇਸਾ ਦੇ ਵਿੱਚ ਕੀਤੀਆਂ ਸਨ।ਲੀਗਲ ਪੈਨਲ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਪਾਈਆਂ ਹੋਈਆਂ ਪਟੀਸ਼ਨਾਂ ਦੇ ਦਾਇਰੇ ਨੂੰ ਬਿਨਾਂ ਵਜ੍ਹਾ ਵੱਡਾ ਕਰਦਿਆਂ ਚਲਾਕੀ ਭਰੇ ਤਰੀਕੇ ਨਾਲ ਮੋਰਚੇ