ਹਾਰਦਿਕ ਪਟੇਲ ਨੇ ਫੜਿਆ ਭਾਜਪਾ ਦਾ ਪੱਲਾ
‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਸਾਬਕਾ ਨੇਤਾ ਹਾਰਦਿਕ ਪਟੇਲ, ਜੋ ਕਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੱਟੜ ਆਲੋਚਕ ਸਨ ਅੱਡ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ। ਹਾਰਦਿਕ ਪਟੇਲ ਭਾਜਪਾ ਨੇਤਾ ਨਿਤਿਨ ਪਟੇਲ, ਗੁਜਰਾਤ ਇਕਾਈ ਦੇ ਪ੍ਰਧਾਨ ਸੀਆਰ ਪਾਟਿਲ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ। ਇਸ ਤੋਂ ਪਹਿਲਾਂ ਹਾਰਦਿਕ ਪਟੇਲ ਨੇ ਦਾਅਵਾ ਕੀਤਾ