ਸ਼ਹੀਦ ਭਗਤ ਸਿੰਘ ਦੀ ਤਸਵੀਰ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਹੈ। ਸਰਕਾਰਾਂ ਵੱਲੋਂ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਵੱਖ-ਵੱਖ ਇਸ਼ਤਿਹਾਰ ਛਾਪੇ ਜਾ ਰਹੇ ਹਨ। ਦਿੱਲੀ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਕਾਸ਼ਤ ਕੀਤੇ ਵੱਡੇ ਇਸ਼ਤਿਹਾਰਾਂ ਵਿੱਚ ਭਗਤ ਸਿੰਘ ਦੀ ਨਕਲੀ ਤਸਵੀਰ ਛਾਪਣ ਦਾ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ਵਿੱਚ ਜੇਐੱਨਯੂ ਦੇ