India

ਸੁਪਰੀਮ ਕੋਰਟ ਵੱਲੋਂ ਵਿਜੇ ਮਾਲਿਆ ਦੇ ਮਾਣਹਾਨੀ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਲਈ ਮੁਲਤਵੀ

‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਦੇ ਖਿਲਾਫ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਅਗਲੇ ਹਫਤੇ ਲਈ ਮੁਲਤਵੀ ਕਰ ਦਿੱਤੀ, ਜੋ ਅਦਾਲਤ ਤੋਂ ਜਾਣਕਾਰੀ ਰੋਕਣ ਦੇ ਮਾਮਲੇ ‘ਚ ਦੋਸ਼ੀ ਪਾਇਆ ਗਿਆ ਸੀ।ਇਹ ਮਾਮਲਾ ਜਸਟਿਸ ਯੂਯੂ ਲਲਿਤ, ਐਸ ਰਵਿੰਦਰ ਭੱਟ ਅਤੇ ਪੀਐਸ ਨਰਸਿਮਹਾ ਦੀ ਬੈਂਚ ਅੱਗੇ ਸੂਚੀਬੱਧ ਕੀਤਾ ਗਿਆ ਸੀ।ਸਿਖਰਲੀ

Read More
India

ਟਮਾਟਰ ਕਾਰੋਬਾਰੀ ਹੋਇਆ ਫ਼ਰਜ਼ੀ ਇਨਕਮ ਟੈਕਸ ਛਾਪੇ ਦਾ ਸ਼ਿਕਾਰ ਹੋਇਆ

‘ਦ ਖ਼ਾਲਸ ਬਿਊਰੋ :ਕਰਨਾਟਕ ‘ਚ ਇੱਕ ਟਮਾਟਰ ਵਪਾਰੀ ਦੇ ਘਰੋਂ ਕੁੱਝ ਵਿਅਕਤੀਆਂ ਵੱਲੋਂ ਫਰਜ਼ੀ ਇਨਕਮ ਟੈਕਸ ਅਧਿਕਾਰੀ ਬਣ ਕੇ 35 ਲੱਖ ਰੁਪਏ ਨਕਦ ਅਤੇ 20 ਲੱਖ ਦੇ ਗਹਿਣੇ ਲੁੱਟਣ ਦੀ ਖ਼ਬਰ ਸਾਹਮਣੇ ਆਈ ਹੈ।ਕੋਲਾਰ ਦੇ ਬੇਅਰ ਗੌੜਾ ਐਕਸਟੈਂਸ਼ਨ ਇਲਾਕੇ ਵਿੱਚ ਹੋਈ ਇਸ ਵਾਰਦਾਤ ਦੌਰਾਨ ਆਪਣੇ ਆਪ ਨੂੰ ਇਨਕਮ ਟੈਕਸ ਅਧਿਕਾਰੀ ਦੱਸ ਕੇ ਕੁਝ ਲੋਕ ਟਮਾਟਰ

Read More
India International

ਜੰਗ ਵਾਲੇ ਮੁਲਕ ਨੇ “ਮਨੁੱਖੀ ਕੋਰੀਡੋਰ” ਦੀ ਕੀਤੀ ਮੰਗ

‘ਦ ਖ਼ਾਲਸ ਬਿਊਰੋ : ਰੂਸ ਦਾ ਯੂਕਰੇਨ ‘ਤੇ ਹਮ ਲੇ ਦਾ ਅੱਜ ਅੱਠਵਾਂ ਦਿਨ ਹੈ। ਇਸ ਵਿਚਾਲੇ ਯੂਕਰੇਨ ਦੇ ਵਿਦੇਸ ਮੰਤਰਾਲੇ ਨੇ ਰੂਸ ਨੂੰ ਅਪੀਲ ਕੀਤੀ ਹੈ ਕਿ ਉਹ ਖਾਰਕੀਵ ਅਤੇ ਸੁਮੀ ਵਿੱਚ ਹਮ ਲਿਆਂ ਨੂੰ ਰੋਕੇ ਤਾਂ ਜੋ ਉੱਥੋਂ ਨਾਗਰਿਕਾਂ ਨੂੰ ਸੁਰੱਖਿਅਤ ਕੱਢਿਆ ਜਾ ਸਕੇ ਕਿਉਂਕਿ ਇਨ੍ਹਾਂ ਵਿੱਚ ਕਈ ਵਿਦੇਸ਼ੀ ਵਿਦਿਆਰਥੀ ਵੀ ਸ਼ਾਮਿਲ ਹਨ।

Read More
India Punjab

“ਕੇਜਰੀਵਾਲ ਦੇ ਸਿੱਖ ਵਿਰੋਧੀ ਨੀਤੀ ਆਈ ਸਾਹਮਣੇ”

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪ੍ਰੋ. ਭੁੱਲਰ ਦੀ ਰਿਹਾਈ ਰੋਕ ਕੇ ਕੇਜਰੀਵਾਲ ਨੇ ਆਖਰ ਆਪਣੀ ਸਿੱਖ ਵਿਰੋਧੀ ਤੇ ਪੰਜਾਬ ਵਿਰੋਧੀ ਪਛਾਣ ਸਾਹਮਣੇ ਰੱਖ ਦਿੱਤੀ ਹੈ। ਉਨਾਂ ਨੇ ਕਿਹਾ ਕਿ ਕੇਜਰੀਵਾਲ ਦਾ ਦੋਗਲਾਪਣ ਤੇ ਇਸਦਾ ਪੰਜਾਬ ਵਿਰੋਧੀ ਸਟੈਂਡ ਬੇਨਕਾਬ ਹੋ ਗਿਆ ਹੈ। ਉਹਨਾਂ ਕਿਹਾ ਕਿ

Read More
India

ਗੁਰੂਗ੍ਰਾਮ ‘ਚ ਸੜਕ ਹਾ ਦਸੇ ‘ਚ 5 ਲੋਕਾਂ ਦੀ ਮੌ ਤ

‘ਦ ਖ਼ਾਲਸ ਬਿਊਰੋ :ਸਾਈਬਰ ਸਿਟੀ ਗੁਰੂਗ੍ਰਾਮ ‘ਚ ਵੀਰਵਾਰ ਤੜਕੇ ਹੋਏ ਸੜਕ ਹਾ ਦਸੇ ‘ਚ 5 ਲੋਕਾਂ ਦੀ ਮੌ ਤ ਹੋ ਗਈ ਅਤੇ ਇਕ ਵਿਅਕਤੀ ਜ਼ਖ ਮੀ ਹੋ ਗਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਨ੍ਹਾਂ ਲੋਕਾਂ ਨੂੰ ਲੈ ਕੇ ਜਾ ਰਹੀ ਕਾਰ ਸਾਹਮਣੇ ਤੋਂ ਆ ਰਹੇ ਇੱਕ ਟੈਂਕਰ ਨਾਲ ਟਕ ਰਾ ਗਈ। ਇਸ ਹਾਦਸੇ ‘ਚ

Read More
India

ਲੂਪ ਟੈਲੀਕਾਮ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ, ਰਿਫੰਡ ਦੀ ਮੰਗ ਰੱਦ

‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਨੇ 2008 ਵਿੱਚ ਯੂਨੀਫਾਈਡ ਐਕਸੈਸ ਲਾਇਸੈਂਸ ਅਤੇ 2ਜੀ ਸਪੈਕਟਰਮ ਲਈ ਐਂਟਰੀ/ਲਾਈਸੈਂਸ ਫੀਸ ਵਜੋਂ ਅਦਾ ਕੀਤੇ 1400 ਕਰੋੜ ਰੁਪਏ ਤੋਂ ਵੱਧ ਦੀ ਵਾਪਸੀ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਲੂਪ ਟੈਲੀਕਾਮ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ 2ਜੀ

Read More
India International

ਮਨੁੱਖੀ ਢਾਲ ਬਣ ਰਹੇ ਨੇ ਯੂਕਰੇਨ ‘ਚ ਫਸੇ ਭਾਰਤੀ ?

‘ਦ ਖ਼ਾਲਸ ਬਿਊਰੋ : ਭਾਰਤ ਸਰਕਾਰ ਨੇ ਯੂਕਰੇਨ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਬੰ ਧਕ ਬਣਾਉਣ ਦੇ ਰੂਸ ਦੇ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਹੈ। ਰੂਸ ਨੇ ਕਿਹਾ ਸੀ ਕਿ ਯੂਕਰੇਨ ਦੀਆਂ ਹਥਿਆ ਰਬੰਦ ਫੌ ਜਾਂ ਵਿਦਿਆਰਥੀਆਂ ਨੂੰ “ਮਨੁੱਖੀ ਢਾਲ” ਵਜੋਂ ਇਸਤੇਮਾਲ ਕਰ ਰਹੀਆਂ ਹਨ ਅਤੇ “ਉਨ੍ਹਾਂ ਨੂੰ ਰੂਸੀ ਖੇਤਰ ਵਿੱਚ ਪਹੁੰਚਣ ਤੋਂ ਰੋਕਣ ਲਈ ਹਰ

Read More
India Punjab

ਕੇਂਦਰ ਨੇ ਕੀਤੀ ਡੈਮਾਂ ਦੀ ਸੁਰੱਖਿਆ ਸੀਆਈਐਸਐਫ ਦੇ ਹਵਾਲੇ

‘ਦ ਖ਼ਾਲਸ ਬਿਊਰੋ :ਕੇਂਦਰ ਸਰਕਾਰ ਨੇ ਡੈਮਾਂ ਦੀ ਸੁਰੱਖਿਆ ਨੂੰ ਕੇਂਦਰੀ ਬਲਾਂ ਦੇ ਹਵਾਲੇ ਕਰਨ ਦਾ ਫ਼ੈਸਲਾ ਲਿਆ ਹੈ। ਹੁਣ ਇਹਨਾਂ ਦੀ ਸੁਰੱਖਿਆ ਦਾ ਜਿੰਮਾ ਸੂਬੇ ਦੀ ਪੁਲਿਸ ਦਾ ਨਹੀਂ ਹੋਵੇਗਾ।  ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਵੀ ਕੇਂਦਰੀ ਬਲਾਂ ਦੀ ਸੰਖਿਆ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪਹਿਲਾਂ ਇਨ੍ਹਾਂ ਪ੍ਰੋਜੈਕਟਾਂ ਦੀ ਸੁਰੱਖਿਆ ਪੰਜਾਬ ਅਤੇ ਹਿਮਾਚਲ ਪ੍ਰਦੇਸ਼

Read More
India Punjab

ਕੇਂਦਰ ਸਰਕਾਰ ਨੇ ਰੋਕੇ ਪੰਜਾਬ ਦੇ 1100 ਕਰੋੜ ਦੇ ਦਿਹਾਤੀ ਵਿਕਾਸ ਫੰਡ

‘ਦ ਖ਼ਾਲਸ ਬਿਊਰੋ :ਕੇਂਦਰ ਸਰਕਾਰ ਵੱਲੋਂ ਹੁਣ ਪੰਜਾਬ ਦੇ ਦਿਹਾਤੀ ਵਿਕਾਸ ਫੰਡਾਂ ਤੇ ਰੋਕ ਲਾ ਦਿਤੀ ਗਈ ਹੈ। ਇਹ ਫ਼ੰਡ ਕੇਂਦਰ ਵੱਲੋਂ ਲੰਘੇ ਝੋਨੇ ਦੇ ਸੀਜ਼ਨ ਤੇ ਜਾਰੀ ਕੀਤੇ ਜਾਣੇ ਸੀ,ਜਿਹੜੇ ਕਿ ਕਰੀਬ 1100 ਕਰੋੜ ਰੁਪਏ ਬਣਦੇ ਹਨ ।ਝੋਨੇ ਦਾ ਸੀਜ਼ਨ ਖ਼ਤਮ ਹੋਣ ਦੇ ਬਾਵਜੂਦ ਵੀ ਇਹ ਫੰਡ ਜਾਰੀ ਨਹੀਂ ਕੀਤੇ ਗਏ ਹਨ। ਇਹਨਾਂ ਫ਼ੰਡਾ

Read More
India International

208 ਭਾਰਤੀਆਂ ਦੀ ਹੋਈ ਵਤਨ ਵਾਪਸੀ

‘ਦ ਖ਼ਾਲਸ ਬਿਊਰੋ : ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਲੈ ਕੇ ਅੱਜ ਭਾਰਤੀ ਹਵਾਈ ਫੌਜ ਦਾ ਤੀਸਰਾ ਜਹਾਜ ਭਾਰਤ ਪਹੁੰਚਿਆਂ ਹੈ। ਭਾਰਤ ਨੇ ਆਪਰ੍ਰੇਸ਼ਨ ਗੰਗਾ ਤਹਿਤ ਭਾਰਤੀ ਹਵਾਈ ਫੌਜ ਦਾ C-17 ਏਅਰਕਰਾਫਟ 208 ਭਾਰਤੀਆਂ ਨੂੰ ਯੂਕਰੇਨ ਤੋਂ ਲੈ ਕੇ ਦਿੱਲੀ ਦੇ ਹਿੰਡਨ ਏਅਰਬੇਸ ’ ਪਹੁੰਚਿਆ ਹੈ। ਇਸ ਮੌਕੇ ਦਿੱਲੀ ਦੇ ਹਿੰਡਨ ਏਅਰਬੇਸ ’ਤੇ ਕੇਂਦਰੀ ਰਾਜਰੱਖਿਆ

Read More