India

ਮਨੀਪੁਰ ‘ਚ ਮੋਬਾਈਲ ਇੰਟਰਨੈੱਟ ‘ਤੇ ਪਾਬੰਦੀ 20 ਸਤੰਬਰ ਤੱਕ ਵਧਾਈ

 ਮਨੀਪੁਰ ਸਰਕਾਰ ਨੇ ਰਾਜ ਦੇ ਪੰਜ ਜ਼ਿਲ੍ਹਿਆਂ ਦੇ ਖੇਤਰੀ ਅਧਿਕਾਰ ਖੇਤਰ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ‘ਤੇ ਪਾਬੰਦੀ ਨੂੰ 20 ਸਤੰਬਰ ਦੁਪਹਿਰ 3 ਵਜੇ ਤੱਕ ਪੰਜ ਹੋਰ ਦਿਨਾਂ ਲਈ ਵਧਾ ਦਿੱਤਾ ਹੈ। ਦਰਅਸਲ ਮਨੀਪੁਰ ‘ਚ ਹਿੰਸਕ ਘਟਨਾਵਾਂ ‘ਚ ਅਚਾਨਕ ਵਾਧਾ ਹੋਣ ਤੋਂ ਬਾਅਦ ਸੂਬਾ ਸਰਕਾਰ ਨੇ 10 ਸਤੰਬਰ ਨੂੰ 5 ਦਿਨਾਂ ਲਈ ਇੰਟਰਨੈੱਟ ‘ਤੇ ਪਾਬੰਦੀ ਲਗਾ

Read More
India Punjab

2017 NEET ਟਾਪਰ ਨੇ ਦਿੱਲੀ ‘ਚ ਮੌਤ ਨੂੰ ਗਲੇ ਲਗਾਇਆ, ਦਿੱਲੀ ਪਾਰਸੀ ਧਰਮਸ਼ਾਲਾ ਦੇ ਕਮਰੇ ‘ਚ ਲਟਕਦੀ ਮਿਲੀ ਲਾਸ਼

ਦਿੱਲੀ : 2017 NEET ਦੇ ਟਾਪਰ ਨਵਦੀਪ ਸਿੰਘ, ਵਾਸੀ ਸ੍ਰੀ ਮੁਕਤਸਰ ਸਾਹਿਬ, ਪੰਜਾਬ ਨੇ ਦਿੱਲੀ ਦੇ ਮੌਲਾਨਾ ਆਜ਼ਾਦ ਮੈਡੀਕਲ ਕਾਲਜ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮੌਲਾਨਾ ਆਜ਼ਾਦ ਮੈਡੀਕਲ ਕਾਲਜ ਦੇ ਰੇਡੀਓਲੋਜੀ ਦੇ ਐਮਡੀ ਡਾਕਟਰ ਨਵਦੀਪ ਸਿੰਘ ਦੀ ਲਾਸ਼ ਪਾਰਸੀ ਅੰਜੁਮਨ (ਪਾਰਸੀ ਧਰਮਸ਼ਾਲਾ) ਦੇ ਇੱਕ ਕਮਰੇ ਵਿੱਚ ਲਟਕਦੀ ਮਿਲੀ। ਪੁਲਿਸ ਨੂੰ ਮੌਕੇ ਤੋਂ ਕੋਈ

Read More
India Khetibadi Punjab

ਹਰਿਆਣਾ ‘ਚ ਕਿਸਾਨਾਂ ਦੀ ਮਹਾਪੰਚਾਇਤ ਸਮਾਪਤ: 22 ਸਤੰਬਰ ਨੂੰ ਕਿਸਾਨ ਕੱਢਣਗੇ ਰੈਲੀ

ਹਰਿਆਣਾ : ਲੰਘੇ ਕੱਲ੍ਹ ਹਰਿਆਣਾ ਦੇ ਜੀਂਦ ਵਿੱਚ ਕਿਸਾਨ ਜਥੇਬੰਦੀਆਂ ਨੇ ਕਿਸਾਨ-ਮਜ਼ਦੂਰ ਮਹਾਂਪੰਚਾਇਤ ਦਾ ਆਯੋਜਨ ਕੀਤਾ। ਮਹਾਪੰਚਾਇਤ ਦੀ ਪ੍ਰਧਾਨਗੀ ਗੈਰ ਸਿਆਸੀ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਭਿਮਨਿਊ ਕੋਹਾੜ ਨੇ ਕੀਤੀ। ਮਹਾਪੰਚਾਇਤ ਵਿੱਚ ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਹਾਜ਼ਰ ਸਨ। ਇਸ ਦੌਰਾਨ ਅਨਾਜ ਮੰਡੀ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੀ। ਮਹਾਪੰਚਾਇਤ ‘ਚ ਕਿਸਾਨਾਂ ਨੇ

Read More
India Others

ਚੰਡੀਗੜ੍ਹ ਅਦਾਲਤ ਦਾ ਫੈਸਲਾ, ਸੁਪਰ ਨਟਵਰਲਾਲ ਖਿਲਾਫ ਦਰਜ ਚੋਰੀ ਦਾ ਮਾਮਲਾ ਬੰਦ

ਹਰਿਆਣਾ : 40 ਦਿਨਾਂ ਤੱਕ ਫਰਜ਼ੀ ਜੱਜ ਬਣ ਕੇ 2700 ਦੋਸ਼ੀਆਂ ਨੂੰ ਜ਼ਮਾਨਤ ਦੇਣ ਵਾਲੇ ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਧਨੀਰਾਮ ਮਿੱਤਲ ਖ਼ਿਲਾਫ਼ 20 ਸਾਲ ਪਹਿਲਾਂ ਚੰਡੀਗੜ੍ਹ ਵਿੱਚ ਦਰਜ ਬਲਾਤਕਾਰ ਦਾ ਕੇਸ ਜ਼ਿਲ੍ਹਾ ਅਦਾਲਤ ਨੇ ਬੰਦ ਕਰ ਦਿੱਤਾ ਹੈ। ਕਿਉਂਕਿ ਧਨੀਰਾਮ ਦੀ ਕਰੀਬ ਪੰਜ ਮਹੀਨੇ ਪਹਿਲਾਂ 18 ਅਪ੍ਰੈਲ 2024 ਨੂੰ ਦਿਲ ਦਾ ਦੌਰਾ ਪੈਣ ਕਾਰਨ

Read More
India Punjab

ਪ੍ਰਧਾਨ ਮੰਤਰੀ ਨੇ ਹਰਿਆਣਾ ਵਿਚ ਬੋਲਿਆ ਝੂਠ?

ਬਿਊਰੋ ਰਿਪੋਰਟ –  ਕਿਸਾਨ ਜਥੇਬੰਦੀਆਂ ਵੱਲੋਂ ਹਰਿਆਣਾ (Haryana) ਦੀ ਉਚਾਨਾ ਮੰਡੀ (Uchanna Mandi) ਦੇ ਵਿੱਚ ਕਿਸਾਨ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarwan Singh Pandher) ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਭੱਜ ਰਹੀ ਹੈ। ਕਿਸਾਨਾਂ ਵੱਲੋਂ 22 ਸਤੰਬਰ ਨੂੰ ਪਿੱਪਲੀ ਵਿੱਚ ਮਹਾਂ

Read More