India

ਕਰਨਾਟਕ ਸਰਕਾਰ ਯੂਕਰੇਨ ‘ਚ ਮ ਰੇ ਭਾਰਤੀ ਵਿਦਿਆਰਥੀ ਦੀ ਲਾ ਸ਼ ਲਿਆਵੇਗੀ ਭਾਰਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਨੇ ਯੂਕਰੇਨ ਵਿੱਚ ਮ ਰੇ ਹਾਵੇਰੀ ਜ਼ਿਲ੍ਹੇ ਦੇ ਵਿਦਿਆਰਥੀ ਨਵੀਨ ਸ਼ੇਖਰੱਪਾ ਦੇ ਪਿਤਾ ਨਾਲ ਗੱਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਵੀਨ ਦੀ ਲਾ ਸ਼ ਨੂੰ ਭਾਰਤ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਬੋਮਈ ਨੇ ਜਾਣਕਾਰੀ ਦਿੱਤੀ ਕਿ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ

Read More
India

ਗੁਰੂਗ੍ਰਾਮ ਦੇ ਇੱਕ ਘਰ ਵਿੱਚ ਮਿਲੇ ਹੈਂਡ ਗ੍ਰਨੇਡ

‘ਦ ਖ਼ਾਲਸ ਬਿਊਰੋ : ਗੁਰੂਗ੍ਰਾਮ ਦੇ ਸੈਕਟਰ 31 ਦੇ ਇੱਕ ਬੰਦ ਪਏ ਘਰ ਵਿੱਚੋਂ ਪੁ ਲਿਸ ਨੂੰ ਗੋ ਲਾ ਬਾ ਰੂਦ ਮਿਲਿਆ ਹੈ। ਪੁ ਲੀਸ ਵੱਲੋਂ ਘਰ ਵਿੱਚ ਹਥਿ ਆਰਾਂ ਅਤੇ ਗੋ ਲਾ ਬਾ ਰੂਦ ਦੀ ਸੰਭਾਵਿਤ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਪੁ ਲਿਸ ਨੇ ਤਲਾ ਸ਼ੀ ਮੁਹਿੰਮ ਸ਼ੁਰੂ ਕੀਤੀ ਸੀ ਜਿਸ ਦੌਰਾਨ ਘਰ

Read More
India Punjab

ਢੀਂਡਸਾ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਭਾਰਤੀ ਬੱਚਿਆਂ ਦੀ ਯੂਕਰੇਨ ਤੋਂ ਸੁਰੱਖਿਅਤ ਘਰ ਵਾਪਸੀ ਲਈ ਕੇਂਦਰ ਸਰਕਾਰ ਨੂੰ ਯਤਨ ਤੇਜ਼ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਖ਼ਬਰਾਂ ਅਨੁਸਾਰ ਯੁੱਧ ਕਾਰਨ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਦੀ ਹਾਲਤ ਬੇਹੱਦ ਖ਼ਰਾਬ ਹੈ

Read More
India Punjab

ਮੋਦੀ ਨੇ ਚੰਨੀ ਨੂੰ ਦਿੱਤੀ ਜਨਮ ਦਿਨ ਦੀ ਵਧਾਈ

‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੇ ਜਨਮਦਿਨ ਮੌਕੇ ‘ਤੇ ਸੁਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਚੰਨੀ ਦੀ ਚੰਗੀ ਸਿਹਤ ਅਤੇ ਲੰਮੀ ਉਮਰ ਲਈ ਕਾਮਨਾ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਚੰਨੀ ਦਾ ਜਨਮ ਇੱਕ ਮਾਰਚ 1963 ਨੂੰ ਹੋਇਆ ਸੀ । ਉਹ ਅੱਜ

Read More
India Punjab

ਕਿਸਾਨ ਜਥੇਬੰਦੀ ਤੇ ਬੱਚਿਆਂ ਦੇ ਮਾਪਿਆਂ ਵੱਲੋਂ ਰੋਸ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ :ਯੂਕਰੇਨ ਤੇ ਰੂਸ ਦੇ ਹਮਲੇ ਕਾਰਣ ਜਿਥੇ ਉਥੇ ਫ਼ਸੇ ਵਿਦਿਆਰਥੀਆਂ ਦੀ ਸੁਰੱਖਿਆ ਖਤਰੇ ਵਿੱਚ ਹੈ,ਉਥੇ ਉਹਨਾਂ ਦੇ ਮਾਪਿਆਂ ਦੇ ਅਲੱਗ ਸਾਹ ਸੁਕੇ ਪਏ ਹਨ । ਕਿਰਤੀ ਕਿਸਾਨ ਯੂਨੀਅਨ ਨੇ ਇਸ ਸੰਬੰਧ ਵਿੱਚ ਇੱਕ ਪਹਿਲ ਕੀਤੀ ਹੈ। ਉਹਨਾਂ ਯੂਕਰੇਨ ਵਿੱਚ ਫਸੇ ਹੋਏ ਬੱਚਿਆਂ ਦੇ ਮਾਪਿਆਂ ਨੂੰ ਨਾਲ ਲੈ ਕੇ ਵੱਖ ਵੱਖ ਪਿੰਡਾਂ ਅਤੇ

Read More
India International

ਯੂਕਰੇਨ ‘ਚ ਪਹਿਲੇ ਭਾਰਤੀ ਦੀ ਮੌ ਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਲੈ ਕੇ ਪਹਿਲਾਂ ਹੀ ਬਹੁਤ ਚਿੰ ਤਾਜਨਕ ਮਾਹੌਲ ਬਣਿਆ ਹੋਇਆ ਸੀ ਪਰ ਅੱਜ ਇੱਕ ਹੋਰ ਚਿੰਤਾ ਵਾਲੀ ਖ਼ਬਰ ਸਾਹਮਣੇ ਆਈ ਹੈ ਕਿ ਯੂਕਰੇਨ ਵਿੱਚ ਪਹਿਲੇ ਭਾਰਤੀ ਵਿਦਿਆਰਥੀ ਦੀ ਮੌ ਤ ਹੋ ਗਈ ਹੈ। ਇਹ ਭਾਰਤੀ ਐੱਮਬੀਬੀਐੱਸ ਚੌਥੇ ਸਾਲ ਦਾ ਵਿਦਿਆਰਥੀ ਸੀ ਅਤੇ ਕੁੱਝ ਸਮਾਨ

Read More
India International

SBI ਨੇ ਰੂਸ ਨਾਲ ਲੈਣ-ਦੇਣ ਕੀਤਾ ਬੰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਯੂਕਰੇਨ ‘ਤੇ ਰੂਸ ਦੇ ਹ ਮਲੇ ਤੋਂ ਬਾਅਦ ਰੂਸ ਦੀ ਰਾਜਧਾਨੀ ਮਾਸਕੋ ‘ਤੇ ਲੱਗੀਆਂ ਆਰਥਿਕ ਪਾਬੰ ਦੀਆਂ ਨੂੰ ਦੇਖਦਿਆਂ ਸਟੇਟ ਬੈਂਕ ਆਫ਼ ਇੰਡੀਆ ਨੇ ਰੂਸੀ ਸੰਸਥਾਵਾਂ ਨਾਲ ਲੈਣ-ਦੇਣ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਅੰਗਰੇਜ਼ੀ ਅਖ਼ਬਾਰ ਇਕਨੋਮਿਕ ਟਾਈਮਜ਼ ਦੀ ਰਿਪੋਰਟ ਮੁਤਾਬਕ ਸਟੇਟ ਬੈਂਕ ਵੱਲੋਂ ਆਪਣੇ ਗ੍ਰਾਹਕਾਂ ਨੂੰ ਭੇਜੇ ਗਏ

Read More
India International

ਯੂਕਰੇਨ ਨੂੰ ਲੈ ਕੇ ਭਾਰਤ ਨੇ ਅਪਣਾਈ ਦੋ-ਮੂੰਹੀਆ ਨੀਤੀ

‘ਦ ਖ਼ਲਸ ਬਿਊਰੋ (ਪੁਨੀਤ ਕੌਰ) : ਰੂਸ ਦਾ ਯੂਕਰੇਨ ‘ਤੇ ਹ ਮਲੇ ਦਾ ਅੱਜ ਛੇਵਾਂ ਦਿਨ ਹੈ। ਯੂਕਰੇਨ ਵਿੱਚ ਹਾਲਾ ਤ ਬਹੁਤ ਦ ਰਦਮਈ ਅਤੇ ਭਿਆ ਨਕ ਬਣੇ ਹੋਏ ਹਨ। ਅੱਜ ਮੁੜ ਯੂਕਰੇਨ ਦੇ ਦੱਖਣ ‘ਚ ਖੇਰਸਨ ‘ਚ ਜ਼ਬਰ ਦਸਤ ਧਮਾ ਕੇ ਦੀ ਆਵਾਜ਼ ਸੁਣਨ ਦੀਆਂ ਖ਼ਬਰਾਂ ਹਨ। ਸੂਤਰਾਂ ਮੁਤਾਬਕ ਇਹ ਆਵਾਜ਼ਾਂ ਹਵਾਈ ਅੱਡੇ ਦੇ

Read More
India

ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਰਾਸ਼ਟਰਪਤੀ ਨਾਲ ਮੁਲਾਕਾਤ

‘ਦ ਖ਼ਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੂੰ ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੇ ਯੁੱਧ ਤੋਂ ਪੈਦਾ ਹੋਈ ਵਿਸ਼ਵ ਸਥਿਤੀ ਅਤੇ ਯੂਕਰੇਨ ਤੋਂ ਭਾਰਤੀਆਂ ਨੂੰ ਕੱਢਣ ਲਈ ਚਲਾਈ ਜਾ ਰਹੀ ਮੁਹਿੰਮ ਬਾਰੇ ਰਾਸ਼ਟਰਪਤੀ ਨੂੰ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਨਾਲ ਯੂਕਰੇਨ ਸਮੇਤ ਵੱਖ-ਵੱਖ

Read More
India

ਰੇਲਵੇ ਵਿਭਾਗ ਵੱਲੋਂ ਰੱਦ ਕੀਤੀਆਂ ਸਾਰੀਆਂ ਰੇਲ ਗੱਡੀਆਂ ਬਹਾਲ

‘ਦ ਖ਼ਾਲਸ ਬਿਊਰੋ : ਰੇਲਵੇ ਵਿਭਾਗ ਨੇ ਕਰੋਨਾ ਮਹਾਂਮਾਰੀ ਦੌਰਾਨ ਰੱਦ ਕੀਤੀਆਂ ਸਾਰੀਆਂ ਪੁਰਾਣੀਆਂ ਟਰੇਨਾਂ ਨੂੰ ਬਹਾਲ ਕਰਨ ਦਾ ਫੈਸਲਾ ਕੀਤਾ ਹੈ। ਹੁਣ ਯਾਤਰੀਆਂ ਨੂੰ ਟਿਕਟਾਂ ਲੈਣ ਵਿੱਚ ਕੋਈ ਦਿੱਕਤ ਨਹੀਂ ਆਵੇਗੀ। ਰੇਲਵੇ ਬੋਰਡ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਹੁਣ ਸਾਰੀਆਂ 16, 000 ਟਰੇਨਾਂ ਪਹਿਲਾਂ ਦੀ ਤਰ੍ਹਾਂ ਦੇਸ਼ ਭਰ ‘ਚ ਚੱਲਣਗੀਆਂ। ਇਨ੍ਹਾਂ

Read More