ਗੁਰੂ ਸਾਹਿਬ ਦੇ ਸਨਮਾਨ ਨੂੰ ਢਾਹ ਲਾਉਣ ਵਾਲਾ ਪਿੰਡੋਂ ਵੀ ਛੇਕਿਆ ਗਿਆ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 13 ਸਤੰਬਰ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਅਤੇ ਉਸਦੇ ਪਰਿਵਾਰ ਦਾ ਉਸ ਦੇ ਜੱਦੀ ਪਿੰਡ ਲੰਗੇਆਣਾ ਨਵਾਂ ਵੱਲੋਂ ਸਮਾਜਿਕ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਸੰਗਤ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ