ਅੱਸੂ ਦੀ ਸੰਗਰਾਂਦ ਦੀਆਂ ਖੁਸ਼ੀਆਂ ਮਾਣੋ, ਇਸ ਗੁਰੂ ਘਰੋਂ ਦੂਰ ਹੁੰਦੇ ਹਨ ਦੁੱਖ-ਦਲਿੱਦਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਅੱਸੂ ਮਹੀਨੇ ਦੀ ਸੰਗਰਾਂਦ ਮੌਕੇ ਸਿੱਖ ਸੰਗਤਾਂ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋ ਰਹੀਆਂ ਹਨ। ਗੁਰਦੁਆਰਾ ਸਾਹਿਬ ਵਿਖੇ ਕੀਰਤਨ ਰਾਹੀਂ ਰਾਗੀ ਸਿੰਘ ਸੰਗਤਾਂ ਨੂੰ ਨਿਹਾਲ ਕਰ ਰਹੇ ਹਨ। ਗੁਰੂ ਕੇ ਲੰਗਰ ਅਟੁੱਟ ਵਰਤ ਰਹੇ ਹਨ। ਤੁਸੀਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ