ਨੇਪਾਲ ‘ਚ ਆਕਸੀਜਨ ਦੀ ਘਾਟ ਕਾਰਨ 16 ਮਰੀਜ਼ਾਂ ਦੀ ਗਈ ਜਾਨ
PHOTOGRAPH BY NIRANJAN SHRESTHA, AP IMAGES
PHOTOGRAPH BY NIRANJAN SHRESTHA, AP IMAGES
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੰਘ ਲੋਕ ਸੇਵਾ ਅਯੋਗ ਯਾਨੀ ਕੇ ਯੂਪੀਐੱਸਸੀ ਨੇ ਕੋਵਿਡ-19 ਦੇ ਚਿੰਤਾਜਨਕ ਹਾਲਾਤਾਂ ਨੂੰ ਦੇਖਦਿਆਂ 27 ਜੂਨ ਨੂੰ ਕਰਵਾਈ ਜਾਣ ਵਾਲੀ ਪ੍ਰੀਖਿਆ ਦਾ ਸਮਾਂ ਬਦਲ ਦਿੱਤਾ ਹੈ। ਜਾਣਕਾਰੀ ਅਨੁਸਾਰ ਮੁਲਤਵੀ ਕੀਤੀ ਗਈ ਇਹ ਪ੍ਰੀਖਿਆ ਹੁਣ 10 ਅਕਤੂਬਰ ਨੂੰ ਹੋਵੇਗੀ। ਜਿਕਰਯੋਗ ਹੈ ਕਿ ਕਈ ਸੂਬਿਆਂ ਵਿੱਚ ਕੋਰੋਨਾ ਦੇ ਵਧ ਰਹੇ ਮਾਮਲਿਆਂ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ): –ਨਵਜੋਤ ਸਿੰਘ ਸਿੱਧੂ ਦੀ ਲਗਾਤਾਰ ਕਾਂਗਰਸ ਤੇ ਕੈਪਟਨ ਸਰਕਾਰ ਦੇ ਖਿਲਾਫ ਬਿਆਨਬਾਜ਼ੀ ਹੁਣ ਕੈਪਟਨ ਸਰਕਾਰ ਦੇ ਕਈ ਮੰਤਰੀਆਂ ਦੀ ਤਲਖੀ ਦਾ ਕਾਰਣ ਬਣ ਰਹੀ ਹੈ। ਇਨ੍ਹਾਂ ਮੰਤਰੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਨਵਜੋਤ ਸਿੱਧੂ ਦਰਮਿਆਨ ਚੱਲ ਰਹੀ ਸ਼ਬਦਾਂ ਦੀ ਜੰਗ ਵਿੱਚ ਉੱਤਰਦਿਆਂ ਸਿੱਧੂ ਦੇ ਖ਼ਿਲਾਫ਼
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਮੋਰਚਿਆਂ ‘ਤੇ ਅੱਜ ਸਰਹਿੰਦ ਫਤਹਿ ਦਿਵਸ ਮਨਾਇਆ ਗਿਆ। ਕਿਸਾਨਾਂ ਨੇ ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਯਾਦ ਕਰਦਿਆਂ ਖੇਤੀ ਕਾਨੂੰਨ ਰੱਦ ਕਰਵਾਉਣ ਤੱਕ ਡਟੇ ਰਹਿਣ ਦਾ ਪ੍ਰਣ ਕੀਤਾ। ਕਿਸਾਨਾਂ ਨੇ ਗਾਜੀਪੁਰ ਬਾਰਡਰ ‘ਤੇ 1857 ਵਿਦਰੋਹ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਹੀਦ ਮੰਗਲ ਪਾਂਡੇ ਅਤੇ ਹੋਰ ਸ਼ਹੀਦਾਂ ਨੂੰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੁਲਿਸ ਨੇ ਟਿਕਰੀ ਬਾਰਡਰ ‘ਤੇ ਹੋਏ ਰੇਪ ਕੇਸ ਵਿੱਚ ਦੋ ਹੋਰ ਲੋਕਾਂ ਤੋਂ ਪੁੱਛ-ਗਿੱਛ ਕੀਤੀ ਹੈ। ਕੱਲ੍ਹ ਕਿਸਾਨ ਲੀਡਰ ਯੋਗੇਂਦਰ ਯਾਦਵ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਅੱਜ ਪੁਲਿਸ ਨੇ ਦੋ Women Activists ਯੋਗਿਤਾ ਸੁਹਾਗ ਅਤੇ ਕਵਿਤਾ, ਜਿਸਦਾ ਐੱਫਆਈਆਰ ਵਿੱਚ ਨਾਮ ਦਰਜ ਹੈ, ਤੋਂ ਤਿੰਨ ਘੰਟੇ ਪੁੱਛਗਿੱਛ ਕੀਤੀ। ਯੋਗਿਤਾ ਨੇ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਮਹਾਂਮਾਰੀ ਦੇ ਇਨ੍ਹਾਂ ਹਾਲਾਤਾਂ ਨੂੰ ਰੋਕਿਆ ਜਾ ਸਕਦਾ ਸੀ, ਜੇਕਰ ਵਿਸ਼ਵ ਸਿਹਤ ਸੰਗਠਨ ਥੋੜ੍ਹਾ ਹੋਰ ਪਹਿਲਾਂ ਅਲਰਟ ਕਰ ਦਿੰਦਾ। ਇਹ ਕਹਿਣਾ ਹੈ ਸਵਤੰਤਰ ਗਲੋਬਲ ਪੈਨਲ ਦਾ। ਪੈਨਲ ਦੀ ਰਿਪੋਰਟ ਵਿੱਚ ਵਿਸ਼ਵ ਸਿਹਤ ਸੰਗਠਨ ਦੇ ਕਈ ਫੈਸਲਿਆਂ ‘ਤੇ ਸਵਾਲ ਚੁੱਕੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਜਾਨਲੇਵਾ ਕੋਰੋਨਾਵਾਇਰਸ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਵੱਲੋਂ ਭੇਜੇ ਗਏ ਵੈਂਟੀਲੇਟਰਾਂ ਨੂੰ ਲੈ ਕੇ ਵਿਵਾਦ ਛਿੜਿਆ ਹੋਇਆ ਹੈ। ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਪੰਜਾਬ ਵਿੱਚ ਭੇਜੇ ਗਏ ਸਾਰੇ ਵੈਂਟੀਲੇਟਰਾਂ ਦਾ ਇਸਤੇਮਾਲ ਨਾ ਕਰਨ ਦੇ ਮੰਗੇ ਗਏ ਜਵਾਬ ਦਾ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਨੇ ਵੱਡਾ ਇਲਜ਼ਾਮ ਲਾਉਂਦਿਆਂ ਕੇਂਦਰ ਸਰਕਾਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ 1 ਮਈ ਨੂੰ ਇੱਕ ਚਿੱਠੀ ਲਿਖ ਕੇ ਕੇਂਦਰ ਸਰਕਾਰ ਨੂੰ ਪੰਜਾਬ ਨੂੰ ਭੇਜੇ ਗਏ ਵੈਂਟੀਲੇਟਰਾਂ ਵਿੱਚੋਂ ਖਰਾਬ ਵੈਂਟੀਲੇਟਰਾਂ ਦੀ ਮੁਰੰਮਤ ਕਰਵਾਉਣ ਦੀ ਮੰਗ ਕੀਤੀ ਸੀ। ਪੰਜਾਬ ਸਰਕਾਰ ਨੇ ਬਾਕੀ ਵੈਂਟੀਲੇਟਰ ਇੰਸਟਾਲ (ਖਰੀਦਣ) ਕਰਵਾਉਣ ਲਈ ਵੀ ਕਿਹਾ ਸੀ। ਪੰਜਾਬ ਸਰਕਾਰ ਨੇ ਚਿੱਠੀ ਵਿੱਚ ਕੀ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਵਿਸ਼ਵ ਸਿਹਤ ਸੰਗਠਨ ਵੱਲੋਂ B.1.617 ਨੂੰ ਭਾਰਤੀ ਵੈਰੀਏਂਟ ਕਹਿਣ ‘ਤੇ ਮੋਦੀ ਸਰਕਾਰ ਨੇ ਇੱਕ ਬਿਆਨ ਜਾਰੀ ਕੀਤਾ ਹੈ। ਇਸ ਵਿੱਚ ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਗਿਆ ਹੈ ਕਿ ਵਿਸ਼ਵ ਸਿਹਤ ਸੰਗਠਨ ਯਾਨੀ ਕੇ ਡਬਲਿਊਐੱਚਓ ਨੇ ਕੋਰੋਨਾ ਦੇ B.1.617 ਵੈਰੀਏਂਟ ਨੂੰ ਕਦੇ ਵੀ ਭਾਰਤੀ ਵੈਰੀਏਂਟ ਨਹੀਂ ਕਿਹਾ ਹੈ। ਦਰਅਸਲ ਵਿਸ਼ਵ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਪੰਜਾਬ ਵਿੱਚ ਭੇਜੇ ਗਏ ਵੈਂਟੀਲੇਟਰਾਂ ਦੇ ਇਸਤੇਮਾਲ ਨਾ ਕਰਨ ‘ਤੇ ਜਵਾਬ ਮੰਗਿਆ ਹੈ। ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਭੇਜੇ ਗਏ ਸਾਰੇ ਵੈਂਟੀਲੇਟਰ ਇਸਤੇਮਾਲ ਕਿਉਂ ਨਹੀਂ ਹੋ ਰਹੇ। ਕੇਂਦਰ ਸਰਕਾਰ ਨੇ ਪੰਜਾਬ ਵਿੱਚ ਕੁੱਲ 809 ਵੈਂਟੀਲੇਟਰ