India International Punjab

ਪਾਕਿਸਤਾਨ ਦੇ ਪੇਸ਼ਾਵਰ ‘ਚ ਦੋ ਸਿੱਖਾਂ ਦਾ ਬੇਰਹਿਮੀ ਨਾਲ ਕ ਤਲ

‘ਦ ਖ਼ਾਲਸ ਬਿਊਰੋ : ਪਾਕਿਸਤਾਨ ਦੇ ਪੇਸ਼ਾਵਰ ਤੋਂ  ਇੱਕ ਮੰਦ ਭਾਗੀ ਖ਼ਬਰ ਸਾਹਮਣੇ ਆਈ ਹੈ । ਪੇਸ਼ਾਵਰ ਵਿੱਚ ਦੋ ਸਿੱਖਾਂ ਦਾ ਅਣਪਛਾਤੇ ਵਿਅਕਤੀਆਂ ਦੇ ਵੱਲੋਂ ਗੋ ਲੀਆਂ ਮਾ ਰ ਕੇ ਬੇਰ ਹਿਮੀ ਨਾਲ ਕਤ ਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ, ਦੋਵੇਂ ਸਿੱਖ ਕਈ ਸਾਲਾਂ ਤੋਂ ਪੇਸ਼ਾਵਰ ਵਿੱਚ ਦੁਕਾਨ ਚਲਾ ਰਹੇ ਸਨ। ਮ੍ਰਿ

Read More
India Punjab

ਮੁੱਖ ਮੰਤਰੀ ਮਾਨ ਨੇ ਕੀਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ

‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਵੱਲੋਂ ਕਣਕ ਦੀ ਖਰੀਦ ਨਿਯਮਾਂ ਵਿੱਚ ਢਿੱਲ ਦਿੱਤੀ ਗਈ ਹੈ। ਕੇਂਦਰ ਸਰਕਾਰ ਵੱਲੋਂ ਹੁਣ 18 ਪ੍ਰਤੀਸ਼ਤ ਨੁਕਸਾਨੇ ਦਾਣੇ ਦੀ ਖਰੀਦ ਦੀ ਇਜ਼ਾਜ਼ਤ ਦੇ ਦਿੱਤੀ ਗਈ ਹੈ ਇਸ ਤੋਂ ਪਹਿਲਾਂ ਕੇਂਦਰ ਵੱਲੋਂ ਕਣਕ ਦੀ ਖਰੀਦ ‘ਤੇ 6 ਫੀਸਦੀ ਤੱਕ ਇਜਾਜ਼ਤ ਦਿੱਤੀ ਗਈ ਸੀ। ਕੇਂਦਰ ਵੱਲੋਂ ਕਣਕ ਦੀ ਖ਼ਰੀਦ ‘ਚ ਦਿੱਤੀ

Read More
India Punjab

ਪ੍ਰਧਾਨ ਮੰਤਰੀ ਮੋਦੀ ਨੂੰ ਲੱਗਾ ਜਨਤਾ ਦੇ ਵਿਰੋਧ ਦਾ ਸੇਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਨੇ ਤੁਰੰਤ ਪ੍ਰਭਾਵ ਨਾਲ ਕਣਕ ਦੀ ਬਰਾਮਦ ‘ਤੇ ਪਾਬੰਦੀ ਲਗਾ ਦਿੱਤੀ ਹੈ। ਅਧਿਕਾਰਤ ਨੋਟੀਫਿਕੇਸ਼ਨ ਮੁਤਾਬਕ ਭਾਰਤ ਨੇ ਇਹ ਫੈਸਲਾ ਘਰੇਲੂ ਬਾਜ਼ਾਰ ‘ਚ ਕਣਕ ਦੀਆਂ ਵਧਦੀਆਂ ਕੀਮਤਾਂ ਦੇ ਮੱਦੇਨਜ਼ਰ ਲਿਆ ਹੈ। ਸਰਕਾਰ ਵੱਲੋਂ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਭਾਰਤ, ਗੁਆਂਢੀ ਦੇਸ਼ਾਂ ਅਤੇ ਹੋਰ ਲੋੜਵੰਦ ਦੇਸ਼ਾਂ

Read More
India Punjab

ਕੁਲਤਾਰ ਸੰਧਵਾਂ ਨੇ ਕੀਤੀ ਰਾਸ਼ਟਰਪਤੀ ਨਾਲ ਮੁਲਾਕਾਤ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਸਪੀਕਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਹ ਪਹਿਲੀ ਵਾਰ ਰਾਸ਼ਟਰਪਤੀ ਨੂੰ ਮਿਲੇ ਹਨ।  ਇਥੋਂ ਜਾਰੀ ਇਕ ਬਿਆਨ ਵਿਚ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਵੀਂ ਦਿੱਲੀ ਦੇ ਦੌਰੇ ਦੌਰਾਨ ਉਹਨਾਂ ਸਿਸ਼ਟਾਚਾਰ ਦੇ ਨਾਤੇ ਦੇਸ਼

Read More
India

ਸੁਪਰੀਮ ਕੋਰਟ ਨੇ ਨੀਟ ਦੀ ਪ੍ਰੀਖਿਆ ਮੁਲਤਵੀ ਕਰਨ ਤੋਂ ਕੀਤੀ ਨਾਂਹ

‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਨੇ ਅੱਜ ਡਾਕਟਰਾਂ ਵੱਲੋਂ ਪਾਈ ਗਈ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਨੀਟ ਪੀਜੀ 22 ਦੀ ਪ੍ਰੀਖਿਆ ਨੂੰ ਮੁਲਤਵੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਪ੍ਰੀਖਿਆ ਵਿੱਚ ਦੇਰੀ ਨਾਲ ਡਾਕਟਰਾਂ ਦੀ ਅਣਉਪਲਬਧਤਾ ਹੋਵੇਗੀ ਅਤੇ ਮਰੀਜ਼ਾਂ ਦੀ ਦੇਖਭਾਲ ਵੀ ਪ੍ਰਭਾਵਿਤ ਹੋਵੇਗੀ। ਜਸਟਿਸ ਡੀਵਾਈ ਚੰਦਰਚੂੜ ਅਤੇ

Read More
India

ਮੈਂ ਦੇਸ਼ ਦੀ ਸੇਵਾ ਕਰਨ ਲਈ ਆਇਆ ਹਾਂ ਨਾ ਕਿ ਰਾਜਨੀਤੀ ਕਰਨ ਲਈ : PM ਮੋਦੀ

‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਭਰੂਚ ‘ਚ ‘ਉਤਕਰਸ਼-ਸਰਵਰ’ ‘ਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਈ ਵਾਰ ਲੋਕ ਜਾਣਕਾਰੀ ਦੀ ਕਮੀ ਕਾਰਨ ਯੋਜਨਾਵਾਂ ਦਾ ਲਾਭ ਨਹੀਂ ਲੈ ਪਾਉਂਦੇ ਹਨ। ਯੋਜਨਾਵਾਂ ਸਿਰਫ਼ ਕਾਗਜ਼ਾਂ ‘ਤੇ ਹੀ ਰਹਿ ਗਈਆਂ ਹਨ। ਪਰ ਜੇਕਰ ਇਰਾਦਾ ਸਾਫ਼ ਹੋਵੇ ਤਾਂ ਨਤੀਜੇ ਵੀ ਮਿਲਦੇ ਹਨ। ਮੋਦੀ

Read More
India

ਰਾਜੀਵ ਕੁਮਾਰ ਬਣੇ ਭਾਰਤ ਦੇ ਨਵੇਂ ਚੋਣ ਕਮਿਸ਼ਨਰ

‘ਦ ਖ਼ਾਲਸ ਬਿਊਰੋ : ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਰਾਜੀਵ ਕੁਮਾਰ ਨੂੰ ਭਾਰਤੀ ਚੋਣ ਕਮੀਸ਼ਨ ਦਾ ਮੁੱਖ ਚੋਣ ਕਮੀਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ 15 ਮਈ ਨੂੰ ਆਪਣੇ ਆਹੁਦੇ ਦਾ ਚਾਰਜ ਸੰਭਾਲਣਗੇ।ਕਾਨੂੰਨ ਮੰਤਰਾਲੇ ਵੱਲੋਂ ਜਾਰੀ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਮੌਜੂਦਾ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਦੇ 14 ਮਈ ਨੂੰ ਅਹੁਦਾ ਛੱਡਣ

Read More
India Punjab

ਕੁਲਤਾਰ ਸੰਧਵਾਂ ਨੇ ਉੱਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਾਰਤ ਦੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ। ਇਸਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵਿਟ ਕਰਦਿਆਂ ਦਿੱਤੀ ਹੈ। ਉਨ੍ਹਾਂ ਨੇ ਟਵਿਟ ਕਰਦਿਆਂ ਕਿਹਾ ਹੈ ਕਿ ਭਾਰਤ ਦੇ ਮਾਣਯੋਗ ਉੱਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਜੀ ਨੂੰ ਮਿਲ ਕੇ ਉਹਨਾ ਦੇ ਲੰਬੇ ਸਿਆਸੀ

Read More
India

ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ

‘ਦ ਖ਼ਾਲਸ ਬਿਊਰੋ : ਦੇਸ਼ ਦੀ ਸੁਪਰੀਮ ਕੋਰਟ ਨੇ ਇੱਕ ਹੋਰ ਇਤਿਹਾਸਕ ਫੈਸਲਾ ਸੁਣਾਇਆ ਹੈ। ਚੀਫ ਜਸਟਿਸ ਐਨਵੀ ਰਮੰਨਾ ਦੀ ਅਗਵਾਈ ਹੇਠਲੇ ਤਿੰਨ ਮੈਂਬਰੀ ਬੈਚ ਦੇ ਇਸ ਫੈਸਲੇ ਨਾਲ ਕੇਂਦਰ ਨੂੰ ਵੱਡਾ ਹਲੂਣਾ ਦਿੱਤਾ ਹੈ। ਦੇਸ਼ ਸਿਖਰਲੀ ਅਦਾਲਤ ਨੇ ਦੇਸ਼ ਧ੍ਰੋ ਹ ਕਾਨੂੰਨ ‘ਤੇ ਰੋਕ ਲਾਉਦਿਆਂ ਕੇਂਦਰ ਸਰਕਾਰ ਨੂੰ ਮੋਹਲਤ ਦੇ ਦਿੱਤੀ ਹੈ। ਜਸਟਿਸ ਰਮੰਨਾ

Read More
India

ਦਿੱਲੀ ਅੰਤਰ ਰਾਸ਼ਟਰੀ ਹਵਾਈ ਅੱਡੇ ‘ਤੇ ਭਾਰੀ ਮਾਤਰਾ ਵਿੱਚ ਨਸ਼ੀ ਲੇ ਪਦਾਰਥ ਬਰਾਮਦ

‘ਦ ਖ਼ਾਲਸ ਬਿਊਰੋ : ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਜਾਣਕਾਰੀ ਮੁਤਾਬਿਕ ਦਿੱਲੀ ਅੰਤਰ ਰਾਸ਼ਟਰੀ ਹਵਾਈ ਅੱਡੇ ਤੋਂ 62 ਕਿਲੋ ਹੈਰੋ ਇਨ ਬਰਾਮਦ ਕੀਤੀ ਗਈ।ਅਧਿਕਾਰੀਆਂ ਨੇ ਦੱਸਿਆ ਕਿ ਹਵਾਈ ਅੱਡੇ ਦੇ ਕਾਰਗੋ ਕੰਪਲੈਕਸ ਤੋਂ 434 ਕਰੋੜ ਰੁਪਏ ਦੀ ਹੈਰੋ ਇਨ ਬਰਾਮਦ ਕੀਤੀ ਗਈ ਹੈ। ਇਹ ਹੈਰੋ

Read More