India

ਇਸ ਲਾਚਾਰ ਪਿਓ ਨੂੰ 35 ਕਿਲੋਮੀਟਰ ਤੱਕ ਢੋਹਣੀ ਪਈ ਸਿਹਤ ਸਹੂਲਤਾਂ ਦੇ ਫੋਕੇ ਦਾਅਵਿਆਂ ਦੀ ਲਾਸ਼

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਮੱਧ ਪ੍ਰਦੇਸ਼ ਦੇ ਸਿੰਗਰੌਲੀ ਜਿਲ੍ਹੇ ਵਿੱਚ ਇਕ ਦਿਲ ਦਹਿਲਾ ਦੇਣ ਵਾਲੀ ਤਸਵੀਰ ਸਾਹਮਣੇ ਆਈ ਹੈ। ਇੱਥੇ ਇਕ ਪਿਓ ਨੂੰ ਆਪਣੀ ਧੀ ਦੀ ਲਾਸ਼ ਮੰਜੀ ‘ਤੇ 35 ਕਿਲੋਮੀਟਰ ਦਾ ਸਫਰ ਤੈਅ ਕਰਨਾ ਪਿਆ। ਸਰਕਾਰ ਦੇ ਵਿਕਾਸ ਦੇ ਦਾਅਵਿਆਂ ਨੇ ਸਿਸਟਮ ਦੀ ਇਹ ਸ਼ਰਮਸ਼ਾਰ ਕਰਨ ਵਾਲੀ ਤਸਵੀਰ ਨੂੰ ਦੇਖ ਕੇ ਕਈ

Read More
India

Breaking News-ਕਦੋਂ ਮੁੱਕੂ ਲਾਕਡਾਊਨ ! ਕੇਜਰੀਵਾਲ ਨੇ ਹੱਥ ਬੰਨ੍ਹ ਕੇ 1 ਹਫ਼ਤਾ ਹੋਰ ਵਧਾਈ ਤਾਲਬੰਦੀ, ਮੈਟਰੋ ਵੀ ਬੰਦ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਕੋਰੋਨਾ ਦੇ ਮਾਮਲਿਆਂ ਨੂੰ ਦੇਖਦਿਆਂ ਹਾਲੇ ਦਿੱਲੀ ਦੀ ਜਨਤਾ ਨੂੰ ਢਿੱਲ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਕੱਲ੍ਹ ਖਤਮ ਹੋਣ ਵਾਲੀ ਤਾਲਾਬੰਦੀ ਨੂੰ ਅਗਲੇ ਹਫਤੇ 17 ਮਈ ਸੋਮਵਾਰ ਸਵੇਰੇ 5 ਵਜੇ ਤੱਕ ਵਧਾਇਆ ਜਾ ਰਿਹਾ ਹੈ। ਪ੍ਰੈੱਸ

Read More
India

24 ਘੰਟਿਆਂ ਵਿੱਚ 4 ਹਜ਼ਾਰ ਲੋਕ ਹਾਰ ਗਏ ਕੋਰੋਨਾ ਦੀ ਜੰਗ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ): – ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਪਿਛਲੇ 24 ਘੰਟਿਆਂ ਵਿੱਚ ਪੂਰੇ ਦੇਸ਼ ਵਿੱਚ ਕੋਰੋਨਾ ਦੇ ਚਾਰ ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ 4 ਹਜ਼ਾਰ ਲੋਕ ਕੋਰੋਨਾ ਦੀ ਜੰਗ ਹਾਰ ਗਏ ਹਨ। ਜ਼ਿਕਰਯੋਗ ਹੈ ਕਿ ਤਿੰਨ ਲੱਖ ਤੋਂ ਵੱਧ ਲੋਕ ਤੰਦਰੁਸਤ ਵੀ ਹੋਏ

Read More
India

ਆਕਸੀਜਨ ਦੀ ਘਾਟ ਨਾਲ ਲੜਦੇ ਮਰੀਜ਼ਾਂ ਲਈ ਰਾਮਬਾਣ ਬਣੇਗੀ ਡੀਆਰਡੀਓ ਦੀ ਬਣਾਈ ਦਵਾਈ

‘ਦ ਖਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਡੀਆਰਡੀਓ ਅਤੇ ਇੰਸਟੀਟਿਊਟ ਆਫ ਨਿਊਕਲੀਅਰ ਮੈਡੀਸਨ ਅਤੇ ਅਲਾਇਡ ਸਾਇੰਸਿਸ ਨੇ ਮਿਲ ਕੇ ਕੋਰੋਨਾ ਦੇ ਖਿਲਾਫ ਇਕ ਦਵਾਈ ਬਣਾਈ ਹੈ। ਸਰਕਾਰ ਨੇ ਦਾਅਵਾ ਕੀਤਾ ਹੈ ਕਿ ਇਹ ਦਵਾਈ ਜਾਨ ਬਚਾਵੇਗੀ ਅਤੇ ਹਸਪਤਾਲ ਵਿੱਚ ਭਰਤੀ ਹੋਣ ਵਾਲੇ ਲੋਕਾਂ ਲਈ ਫਾਇਦਾ ਕਰੇਗੀ।2-ਡੈਕਸੀ-ਡੀ-ਗਲੂਕੋਜ ਨਾਂ ਦੀ ਇਹ ਦਵਾਈ ਡਾ. ਰੈਡੀ ਲੈਬ ਨੇ ਮਿਲਕੇ ਤਿਆਰ

Read More
India

ਕੋਰੋਨਾ ਦੀ ਲਾਗ ਨਾਲ ਮਰੇ ਵਿਅਕਤੀ ਨੂੰ ਦਫਨਾਉਣ ਤੋਂ ਪਹਿਲਾ ਛੂਹਣਾ ਪੈ ਗਿਆ ਮਹਿੰਗਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਰਾਜਸਥਾਨ ਦੇ ਸੀਕਰ ਵਿੱਚ ਕੋਰੋਨਾ ਨਾਲ ਮਰੇ ਇਕ ਵਿਅਕਤੀ ਦੀ ਲਾਸ਼ ਬਿਨਾਂ ਕੋਈ ਸਾਵਧਾਨੀ ਵਰਤ ਕੇ ਦਫਨਾਉਣਾ 21 ਲੋਕਾਂ ਨੂੰ ਮਹਿੰਗਾ ਪੈ ਗਿਆ। ਮ੍ਰਿਤਕ ਦੇ ਅੰਤਿਮ ਸਸਕਾਰ ਮੌਕੇ ਇਕੱਠੇ ਹੋਏ 150 ਲੋਕਾਂ ਵਿੱਚੋਂ 21 ਦੀ ਮੌਤ ਹੋ ਗਈ ਹੈ। ਹਾਲਾਂਕਿ ਅਧਿਕਾਰੀ ਕਹਿੰਦੇ ਹਨ ਕਿ 15 ਅਪ੍ਰੈਲ ਤੋਂ 5 ਮਈ

Read More
India Punjab

ਭਾਰਤੀ ਥਲ ਸੈਨਾ ਦਾ ਕਰੋਨਾ ਮਰੀਜ਼ਾਂ ਲਈ ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਥਲ ਸੈਨਾ 8 ਮਈ ਤੋਂ ਆਮ ਲੋਕਾਂ ਲਈ ਚੰਡੀਗੜ੍ਹ, ਪਟਿਆਲਾ ਅਤੇ ਫਰੀਦਾਬਾਦ ਵਿੱਚ ਕੋਵਿਡ ਹਸਪਤਾਲ ਖੋਲ੍ਹਣ ਜਾ ਰਹੀ ਹੈ। ਭਾਰਤੀ ਥਲ ਸੈਨਾ ਨੇ ਕਰੋਨਾ ਮਰੀਜ਼ਾਂ ਦੀ ਮਦਦ ਲਈ ਆਕਸੀਜਨ ਪਲਾਂਟ ਨੂੰ ਮੁੜ ਚਾਲੂ ਕਰਨ ਦਾ ਵੀ ਐਲਾਨ ਕੀਤਾ ਹੈ। ਭਾਰਤੀ ਥਲ ਸੈਨਾ ਚੰਡੀਗੜ੍ਹ, ਪਟਿਆਲਾ ਅਤੇ ਫਰੀਦਾਬਾਦ ਵਿੱਚ 100

Read More
India

ਹਰਿਆਣਾ ਦੇ ਪੱਤਰਕਾਰ ਹੋ ਜਾਣ ਤਿਆਰ, ਖੱਟਰ ਸਰਕਾਰ ਨੇ ਕਰ ਦਿੱਤਾ ਨਵਾਂ ਐਲਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਹਰਿਆਣਾ ਸਰਕਾਰ ਨੇ ਸੂਬੇ ਦੇ ਸਾਰੇ ਪੱਤਰਕਾਰਾਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਗਾਉਣ ਦਾ ਐਲਾਨ ਕੀਤਾ ਹੈ। ਇਹ ਐਲਾਨ ਕਰਦਿਆਂ ਹਰਿਆਣਾ ਦੇ ਮੁੱਖ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਹਰ ਜ਼ਿਲ੍ਹੇ ਦੇ ਮੀਡਿਆ ਸੈਂਟਰਾਂ ਵਿੱਚ ਪੱਤਰਕਾਰਾਂ ਨੂੰ ਕੋਰੋਨਾ ਟੀਕਾ ਲਗਾਇਆ ਜਾਵੇਗਾ। ਇਸ ਦਾ ਪ੍ਰਬੰਧ ਸਿਹਤ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ

Read More
India

ਬੀਜੇਪੀ ਦੇ ਸੰਸਦ ਮੈਂਬਰ ਨੇ ਕਿਹਾ-ਡਰਾਇਵਰ ਨਹੀਂ ਤਾਂ ਖੜ੍ਹੀਆਂ ਕੀਤੀਆਂ ਐਂਬੂਲੈਂਸ ਦੀਆਂ ਗੱਡੀਆਂ, ਡਰਾਇਵਰਾਂ ਦੀ ਟੀਮ ਲੈ ਕੇ ਪਹੁੰਚ ਗਏ ਪੱਪੂ ਯਾਦਵ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਬਿਹਾਰ ਦੇ ਸਾਰਣ ਵਿੱਚ ਬੀਜੇਪੀ ਸੰਸਦ ਮੈਂਬਰ ਰਾਜੀਵ ਪ੍ਰਤਾਪ ਰੂੜੀ ਦੇ ਦਫਤਰੋਂ ਮਿਲੀਆਂ ਐਂਬੂਲੈਂਸਾਂ ਦਾ ਮਾਮਲਾ ਤੂਲ ਫੜ ਰਿਹਾ ਹੈ। ਸਾਬਕਾ ਲੋਕ ਸਭਾ ਮੈਂਬਰ ਰਾਜੇਸ਼ ਰੰਜਨ ਉਰਫ ਪੱਪੂ ਯਾਦਵ ਅੱਜ ਡਰਾਇਵਰਾਂ ਦੀ ਟੀਮ ਲੈ ਕੇ ਮੀਡੀਆ ਅੱਗੇ ਆ ਗਏ। ਉਨ੍ਹਾਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਕੋਲ 40 ਡਰਾਇਵਰ ਹਨ।

Read More
India Punjab

ਪੈਟਰੋਲ-ਡੀਜ਼ਲ ਦਾ ਰੇਟ ਸੁਣ ਕੇ ਸਕੂਟਰ ਕਾਰ ਚਲਾਉਣ ਲੱਗਿਆਂ ਪੈ ਜਾਓਗੇ ਸੋਚਾਂ ਵਿੱਚ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੇ ਇਕ ਵਾਰ ਫਿਰ ਲੋਕਾਂ ਦੀ ਜੇਬ੍ਹ ਢਿੱਲੀ ਕਰਨੀ ਸ਼ੁਰੂ ਕਰ ਦਿੱਤੀ ਹੈ। ਲਗਾਤਾਰ 4 ਦਿਨਾਂ ਤੋਂ ਇਹ ਕੀਮਤਾਂ ਵਧ ਰਹੀਆਂ ਹਨ। ਹਾਲਾਤ ਇਹ ਹਨ ਕਿ ਕਈ ਸ਼ਹਿਰਾਂ ਵਿਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਤੋਂ ਵੀ ਵਧ ਗਈ ਹੈ। ਰਾਜਸਥਾਨ ਦੇ

Read More
India Punjab

ਨਹੀਂ ਰਹੇ ਸਿੱਖ ਮਿਸ਼ਨਰੀ ਲਹਿਰ ਦੇ ਪ੍ਰਧਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖ ਮਿਸ਼ਨਰੀ ਲਹਿਰ ਦੇ ਪ੍ਰਧਾਨ ਪ੍ਰਿੰਸੀਪਲ ਹਰਭਜਨ ਸਿੰਘ ਲੁਧਿਆਣਾ ਦਾ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਲੁਧਿਆਣਾ ਵਿੱਚ ਅੰਤਿਮ ਸਸਕਾਰ ਕੀਤਾ ਗਿਆ ਹੈ। ਕਈ ਵੱਡੀਆਂ ਸ਼ਖਸੀਅਤਾਂ ਵੱਲੋਂ ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਹਰਭਜਨ ਸਿੰਘ ਦਾ ਸਿੰਘ ਸਭਾ

Read More