India Punjab

ਪੰਜਾਬ ਨੇ ਹਰਿਆਣਾ ਦੇ ਮਰੀਜ਼ਾਂ ਦੀ ਜਾਨ ਕਿਵੇਂ ਬਚਾਈ, ਪੜ੍ਹੋ ਪੂਰੀ ਖਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਅਤੇ ਸੂਬੇ ਵਿੱਚ ਕਰੋਨਾ ਵੈਕਸੀਨ ਅਤੇ ਆਕਸੀਜਨ ਸਿਲੰਡਰਾਂ ਦੀ ਕਿੱਲਤ ਆ ਗਈ ਹੈ ਪਰ ਫਿਰ ਵੀ ਪੰਜਾਬ ਨੇ ਦਰਿਆਦਿਲੀ ਦਿਖਾ ਕੇ ਹਰਿਆਣਾ ਦੇ 250 ਮਰੀਜ਼ਾਂ ਨੂੰ ਆਕਸੀਜਨ ਦੇ ਕੇ ਉਨ੍ਹਾਂ ਦੀ ਜਾਨ ਬਚਾਈ। ਪੰਜਾਬ ਸਰਕਾਰ ਨੇ ਹਰਿਆਣਾ ਦੇ ਕਰੀਬ 250

Read More
India

Breaking News-ਹੁਣ ਤਾਮਿਲਨਾਡੂ ‘ਚ ਆਕਸੀਜਨ ਦੀ ਘਾਟ ਨਾਲ 13 ਮਰੀਜ਼ਾਂ ਦੀ ਗਈ ਜਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਚੇਨਈ ਨੇੜੇ ਇਕ ਸਰਕਾਰੀ ਹਸਪਤਾਲ ‘ਚ ਪਿਛਲੇ 24 ਘੰਟਿਆਂ ‘ਚ ਆਕਸੀਜਨ ਦੀ ਘਾਟ ਨਾਲ 13 ਮਰੀਜ਼ਾਂ ਦੀ ਜਾਨ ਚਲੀ ਗਈ ਹੈ। ਹਾਲਾਂਕਿ ਪਰਿਵਾਰਿਕ ਮੈਂਬਰਾਂ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਜ਼ਿੰਮੇਵਾਰ ਅਧਿਕਾਰੀਆਂ ਨੇ ਖਾਰਿਜ ਕੀਤਾ ਹੈ। ਇਸ ਨਾਲ ਹੋਰ ਮਰੀਜ਼ਾਂ ਵਿੱਚ ਖੌਫ ਪੈਦਾ ਹੋ ਰਿਹਾ ਹੈ।ਹਸਪਤਾਲ ਦੇ ਡੀਨ ਡਾ. ਜੇ

Read More
India International Punjab

ਕੇਂਦਰ ਸਰਕਾਰ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਸਖਤ ਚੇਤਾਵਨੀ, 8 ਮਈ ਨੂੰ ਤੋੜ ਦਿਆਂਗੇ ਲੌਕਡਾਊਨ

10 ਅਤੇ 12 ਮਈ ਨੂੰ ਪੰਜਾਬ ਤੋਂ ਵੱਡੇ ਜਥੇ ਕਰਨਗੇ ਦਿੱਲੀ ਕੂਚ ਤਾਲਾਬੰਦੀ ਦੀ ਆੜ ਹੇਠਾਂ ਸਰਕਾਰ ਕਰਵਾਉਣਾ ਚਾਹੁੰਦੀ ਹੈ ਮੋਰਚਾ ਖਤਮ ‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੰਯੁਕਤ ਕਿਸਾਨ ਮੋਰਚਾ ਨੇ ਅੱਜ ਦਿਲੀ ਮੋਰਚੇ ਵਿੱਚ ਪ੍ਰੈੱਸ ਕਾਨਫਰੰਸ ਕਰਦਿਆਂ ਆਪਣੇ ਅਗਲੇ ਵੱਡੇ ਪ੍ਰੋਗਰਾਮਾਂ ਦਾ ਐਲ਼ਾਨ ਕੀਤਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਲੀਡਰ ਬਲਬੀਰ ਸਿੰਘ

Read More
India Punjab

Breaking News-ਹਿਮਾਚਲ ਸਰਕਾਰ ਨੇ ਵੀ ਲਗਾ ਦਿੱਤਾ ਲੌਕਡਾਊਨ, 16 ਮਈ ਤੱਕ ਘਰਾਂ ਵਿੱਚ ਰਹਿਣਗੇ ਲੋਕ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ਹਿਮਾਚਲ ਸਰਕਾਰ ਨੇ ਕੋਰੋਨਾ ਕਰਫਿਊ ਦਾ ਐਲਾਨ ਕਰ ਦਿੱਤਾ ਹੈ। ਸੂਬੇ ‘ਚ 16 ਮਈ ਤੱਕ ਸਖਤ ਲਗਾ ਦਿੱਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ… ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਅਦਾਰੇ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਸੂਬੇ ਵਿੱਚ ਬੀਤੀ ਰਾਤ ਤੋਂ ਨਵੀਆਂ ਪਾਬੰਦੀਆਂ ਲਾਗੂ ਕੀਤੀਆਂ ਜਾਣਗੀਆਂ। ਧਾਰਾ

Read More
India

ਕੋਰੋਨਾ ਦੀ ਲਾਗ ਦਾ ਖੌਫ, ਪਾਣੀ ਦੇ ਘੁੱਟ ਲਈ ਤਰਸਦਿਆਂ ਪਰਿਵਾਰ ਦੇ ਸਾਹਮਣੇ ਹੀ ਤਿਆਗ ਦਿੱਤੇ ਪ੍ਰਾਣ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਕੋਰੋਨਾ ਵਾਇਰਸ ਦੀ ਲਾਗ ਲੱਗਣ ਦੇ ਡਰ ਨੇ ਇਨਸਾਨ ਨੂੰ ਇਨਸਾਨ ਤੋਂ ਦੂਰ ਕਰਕੇ ਰੱਖ ਦਿੱਤਾ ਹੈ। ਲੋਕਾਂ ਵਿਚਾਲੇ ਇਕ ਖੌਫ ਹਮੇਸ਼ਾ ਨਾਲ ਰਹਿੰਦਾ ਹੈ ਕਿ ਕਿਸੇ ਦੂਜੇ ਕੋਲੋਂ ਮਿਲੀ ਕੋਰੋਨਾ ਵਰਗੀ ਛੂਤ ਦੀ ਬਿਮਾਰੀ ਉਨ੍ਹਾਂ ‘ਤੇ ਵੀ ਨਾ ਭਾਰੀ ਪੈ ਜਾਵੇ। ਇਹੋ ਜਿਹੀ ਦਿਲ ਕੰਬਾਊ ਘਟਨਾ ਸਾਹਮਣੇ

Read More
India

ਮੀਡੀਆ ਨੂੰ ਰਿਪੋਰਟਿੰਗ ਕਰਨ ਤੋਂ ਨਹੀਂ ਰੋਕ ਸਕਦੇ : ਚੋਣ ਕਮਿਸ਼ਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਚੋਣ ਕਮਿਸ਼ਨ ਨੇ ਸਰਬਸੰਮਤੀ ਨਾਲ ਕਿਹਾ ਹੈ ਕਿ ਮੀਡੀਆ ਨੂੰ ਰਿਪੋਰਟਿੰਗ ਕਰਨ ‘ਤੇ ਰੋਕ ਨਹੀਂ ਲਗਾਈ ਜਾਣੀ ਚਾਹੀਦੀ। ਚੋਣ ਕਮਿਸ਼ਨ ਨੇ ਬਕਾਇਦਾ ਇਸ ਲਈ ਇਕ ਬਿਆਨ ਜਾਰੀ ਕੀਤਾ ਹੈ, ਜਿਸ ਵਿੱਚ ਮੀਡੀਆ ਰਿਪੋਰਟਿੰਗ ਨਾਲ ਤੁਰਦੀਆਂ ਕਥਾ-ਕਹਾਣੀਆਂ ਦਾ ਉਚੇਚੇ ਤੌਰ ‘ਤੇ ਨੋਟ ਲਿਆ ਹੈ। ਮੀਡੀਆ ਦੀ ਸ਼ਮੂਲੀਅਤ ਦਾ ਜ਼ਿਕਰ ਕਰਦਿਆਂ

Read More
India

ਕੋਰੋਨਾ ਨਾਲ ਨਜਿੱਠਣ ਲਈ ਆਰਬੀਆਈ ਨੇ ਦਿੱਤੇ 50 ਹਜ਼ਾਰ ਕਰੋੜ ਰੁਪਏ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਦੇ ਕਾਲ ਨਾਲ ਜੂਝ ਰਹੀਆਂ ਐਂਮਰਜੈਂਸੀ ਸੇਵਾਵਾਂ ਦੀ ਮਜ਼ਬੂਤੀ ਲਈ ਰਿਜ਼ਰਵ ਬੈਂਕ ਨੇ 50 ਹਜ਼ਾਰ ਕਰੋੜ ਰੁਪਏ ਦਿੱਤੇ ਹਨ। ਇਕ ਪ੍ਰੈੱਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੰਦਿਆਂ ਰਾਜਪਾਲ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਇਸ ਰਾਸ਼ੀ ਨਾਲ ਬੈਂਕ ਟੀਕਾ ਨਿਰਮਾਤਾ, ਟੀਕਾ ਟ੍ਰਾਂਸਪੋਰਟ, ਨਿਰਯਾਤ ਕਰਨ ਵਾਲਿਆਂ ਨੂੰ ਅਸਾਨ ਕਿਸ਼ਤਾਂ ਵਿਚ ਕਰਜ਼ੇ

Read More
India

ਤੀਜੀ ਵਾਰ ਫਿਰ ਸੰਭਾਲੀ ਮਮਤਾ ਬੈਨਰਜੀ ਨੇ ਪੱਛਮੀ ਬੰਗਾਲ ਦੀ ਕਮਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਤ੍ਰਿਣਮੂਲ ਕਾਂਗਰਸ ਯਾਨੀ ਟੀਐੱਮਸੀ ਦੀ ਸੁਪਰੀਮੋ ਮਮਤਾ ਬੈਨਰਜੀ ਨੇ ਅੱਜ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਹ ਤੀਜੀ ਵਾਰ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਬਣੇ ਹਨ। ਰਾਜਪਾਲ ਜਗਦੀਪ ਧਨਖੜ ਨੇ ਕੋਵਿਡ-19 ਕਾਰਨ ਰਾਜ ਭਵਨ ਵਿੱਚ ਹੋਏ ਸਾਦੇ ਸਮਾਰੋਹ ਵਿੱਚ ਉਨ੍ਹਾਂ ਨੂੰ ਇਹ ਜਿੰਮੇਦਾਰੀ ਸੌਂਪੀ। ਮਮਤਾ

Read More
India Religion

ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਿਆਂ ਨੂੰ ਜਥੇਦਾਰ ਨੇ ਕੀਤਾ ਵੱਡਾ ਚੈਲੇਂਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਤੇ ਬਾਲ ਲੀਲਾ ਗੁਰਦੁਆਰਾ ਸਾਹਿਬ ਨੂੰ ਇੱਕ ਰਜਿਸਟਰਡ ਡਾਕ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਕਿਹਾ ਕਿ ਅਸੀਂ ਖੁੱਲ੍ਹਾ ਸੱਦਾ ਦਿੰਦੇ ਹਾਂ ਕਿ ਜੋ ਵੀ ਤਖਤ ਸ਼੍ਪਰੀ ਟਨਾ

Read More
India Religion

ਸਿੱਖਾਂ ਦੇ ਦੋ ਵੱਡੇ ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੁਨੀਆ ਵਿੱਚ ਸਿੱਖਾਂ ਦਾ ਦੂਸਰਾ ਸਭ ਤੋਂ ਵੱਡਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਤੇ ਬਾਲ ਲੀਲਾ ਗੁਰਦੁਆਰਾ ਸਾਹਿਬ ਨੂੰ ਇੱਕ ਰਜਿਸਟਰਡ ਡਾਕ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਕਿਸੇ ਅਣਪਛਾਤੇ ਵਿਅਕਤੀ ਨੇ ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਤੇ ਗੁਰਦੁਆਰਾ ਬਾਲ ਲੀਲਾ ਸਾਹਿਬ ਨੂੰ ਬੰਬ ਨਾਲ

Read More