ਆਪ ਨੇ ਉਮੀਦਵਾਰਾਂ ਦੀ ਐਲਾਨੀ ਛੇਵੀਂ ਸੂਚੀ
‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਨੇ ਆਗਾਮੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਛੇਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਇਸ ਵਾਰ ਅੱਠ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਨੇ ਆਗਾਮੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਛੇਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਇਸ ਵਾਰ ਅੱਠ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
‘ਦ ਖ਼ਾਲਸ ਬਿਊਰੋ : ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਸਾਰੇ ਰਾਜਨੀਤਿਕ ਦਲ ਸਮੇਂ ‘ਤੇ ਚੋਣਾਂ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕੋਵਿਡ 19 ਦੀ ਸਥਿਤੀ ਨੂੰ ਦੇਖਦਿਆਂ ਸੂਬੇ ਵਿੱਚ ਵੋਟਿੰਗ ਦਾ ਸਮਾਂ ਇੱਕ ਘੰਟੇ ਦੇ ਲਈ ਵਧਾਉਣ ਦਾ ਫੈਸਲਾ ਕੀਤਾ ਹੈ। ਲਖਨਊ ਵਿੱਚ ਸੁਸ਼ੀਲ ਚੰਦਰ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ
‘ਦ ਖ਼ਾਲਸ ਬਿਊਰੋ : ਭਾਜਪਾ ਲੀਡਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ’ਜ਼ੈਡ’ ਸੁਰੱਖਿਆ ਮਿਲ ਗਈ ਹੈ। ਇਸ ਤੋਂ ਪਹਿਲਾਂ ਸਿਰਸਾ ਨੂੰ ‘ਵਾਈ’ ਕੈਟਾਗਿਰੀ ਦੀ ਸੁਰੱਖਿਆ ਮਿਲੀ ਹੋਈ ਸੀ ਪਰ ਹੁਣ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੀ.ਆਰ.ਪੀ.ਐੱਫ ਨੇ ਸੰਭਾਲ ਲਈ ਹੈ। ਉਨ੍ਹਾਂ ਦੀ ਸੁਰੱਖਿਆ ਵਿੱਚ 18 ਮੈਂਬਰੀ ਟੀਮ
‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਦੀ ਜਿੱਤ ਦੇ ਨਤੀਜੇ ਆਉਣ ਤੋਂ ਬਾਅਦ ਅੱਜ ਚੰਡੀਗੜ੍ਹ ਵਿੱਚ ‘ਵਿਜੈ ਯਾਤਰਾ’ ਨਾਂ ਦੀ ਜੇਤੂ ਰੈਲੀ ਕੱਢੀ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਅਤੇ ਰਾਘਵ ਚੱਢਾ ਵੀ ਮੌਜੂਦ ਸਨ। ਯਾਤਰਾ ਵਿੱਚ ਵੱਡੀ ਗਿਣਤੀ ਲੋਕਾਂ ਨੇ
‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਸਾਬਕਾ ਵਿਧਾਇਕ ਸ਼ਮਸ਼ੇਰ ਸਿੰਘ ਰਾਏ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਭਾਜਪਾ ਦੇ ਇੰਚਾਰਜ ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸ਼ਮਸ਼ੇਰ ਸਿੰਘ ਰਾਏ ਨੂੰ ਭਾਜਪਾ ਵਿੱਚ ਸ਼ਾਮਲ ਕੀਤਾ। ਜਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਰਹਿ ਚੁੱਕੇ ਹਰਭਾਗ ਸਿੰਘ ਦੇਸੂਮਾਜਰਾ ਵੀ ਅੱਜ ਭਾਜਪਾ ਵਿੱਚ
‘ਦ ਖਾਲਸ ਬਿਉਰੋ:ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਪਹਾੜੀ ਕਿਸਾਨਾਂ ਬਾਰੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਪਹਾੜੀ ਕਿਸਾਨਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਅਸੀਂ ਸਰਕਾਰ ਨਾਲ ਗੱਲ ਕਰਾਂਗੇ ਕਿ ਇਹਨਾਂ ਕਿਸਾਨਾਂ ਨੂੰ ਟਰਾਂਸਪੋਰਟ ਸਬਸਿਡੀ ਦਿੱਤੀ ਜਾਵੇ ਤਾਂ ਜੋ ਇਹਨਾਂ ਨੂੰ ਕੁੱਝ ਰਾਹਤ ਮਿਲ ਸਕੇ। ਕਿਸਾਨ ਆਗੂਆਂ ਦੇ ਚੋਣ ਲੜਨ ਬਾਰੇ ਉਹਨਾਂ
‘ਦ ਖਾਲਸ ਬਿਉਰੋ:ਭਾਰਤ ਵਿੱਚ ਕਰੋਨਾਵਾਇਰਸ ਦੇ ਨਵੇਂ ਰੂਪ ਓਮੀਕਰੋਨ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਮੁੰਬਈ ਨੇ ਅੱਜ ਤੋਂ ਧਾਰਾ 144 ਲਾਗੂ ਕਰ ਦਿੱਤੀ ਹੈ। ਮੁੰਬਈ ਵਿੱਚ ਵੱਡੇ ਇੱਕਠ ਕਰਨ, ਕਿਸੇ ਵੀ ਖੁੱਲੀ ਜਾਂ ਬੰਦ ਜਗ੍ਹਾ ‘ਤੇ ਨਵੇਂ ਸਾਲ ਦੇ ਜਸ਼ਨਾਂ, ਰੈਸਟੋਰੈਂਟਾ, ਪੱਬਾਂ, ਹੋਟਲਾਂ ਵਿੱਚ ਪਾਰਟੀ ਕਰਨ ‘ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਲਗਾ ਦਿੱਤੀ ਗਈ ਹੈ।
‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੀ ਸਕਰੀਨਿੰਗ ਕਮੇਟੀ ਦੀ ਤੀਜੀ ਮੀਟਿੰਗ ਹੋਈ ਹੈ, ਜਿਸ ਵਿੱਚ 50 ਦੇ ਕਰੀਬ ਉਮੀਦਵਾਰਾਂ ਦੇ ਨਾਂ ਫਾਈਨਲ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਮੀਟਿੰਗ ਵਿੱਚ ਅਜੈ ਮਾਕਣ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ,
‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬੱਸ ਚਲਾਉਣ ਦਿਓ, ਅਸੀਂ ਸਰਕਾਰ ਚਲਾ ਲਵਾਂਗੇ। ਕੇਜਰੀਵਾਲ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ
‘ਦ ਖ਼ਾਲਸ ਬਿਊਰੋ :ਜੰਮੂ-ਕਸ਼ਮੀਰ ਦੇ ਕੁਲਗਾਮ ਅਤੇ ਅਨੰਤਨਾਗ ਜ਼ਿਲਿਆਂ ‘ਚ ਸੁਰੱਖਿਆ ਬਲਾਂ ਅਤੇ ਅੱਤ ਵਾਦੀਆਂ ਵਿਚਕਾਰ ਮੁਕਾਬਲਾ ਹੋਇਆ। ਸੁਰੱਖਿਆ ਬਲਾਂ ਵੱਲੋਂ 6 ਅੱਤ ਵਾਦੀਆਂ ਨੂੰ ਢੇਰ ਕੀਤਾ ਗਿਆ। ਜਾਣਕਾਰੀ ਮੁਤਾਬਕ ਇਨ੍ਹਾਂ ਦਾ ਸਬੰਧ ਜੈਸ਼-ਏ-ਮੁਹੰਮਦ ਨਾਲ ਦੱਸਿਆ ਜਾ ਰਿਹਾ ਹੈ। ਪਹਿਲਾ ਮੁਕਾਬਲਾ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਨੌਗਾਓਂ ਸ਼ਾਹਬਾਦ ਵਿੱਚ ਹੋਇਆ, ਜਿਸ ਵਿੱਚ ਇੱਕ ਪੁਲਿਸ