ਡਾਕਟਰਾਂ ਨੂੰ ਪੜ੍ਹਾਈ ਜਾਵੇਗੀ ਆਰਐੱਸਐੱਸ ਦੇ ਬਾਨੀਆਂ ਦੀ ਜੀਵਨੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੱਧ ਪ੍ਰਦੇਸ਼ ’ਚ ਆਰਐੱਸਐੱਸ ਦੇ ਬਾਨੀ ਡਾ. ਕੇਸ਼ਵ ਬਲੀਰਾਮ ਹੈਡਗੇਵਾਰ ਅਤੇ ਜਨਸੰਘ ਦੇ ਬਾਨੀ ਪੰਡਤ ਦੀਨ ਦਿਆਲ ਉਪਾਧਿਆਇ ਦੇ ਵਿਚਾਰ ਹੁਣ ਐੱਮਬੀਬੀਐੱਸ (MBBS) ਦੇ ਵਿਦਿਆਰਥੀਆਂ ਨੂੰ ਪੜ੍ਹਾਏ ਜਾਣਗੇ। ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਇੰਝ ਵਿਦਿਆਰਥੀਆਂ ਦਾ ਬੌਧਿਕ ਵਿਕਾਸ ਹੋਵੇਗਾ। ਉਂਝ ਦਿਖਾਵੇ ਲਈ ਸਵਾਮੀ ਵਿਵੇਕਾਨੰਦ ਅਤੇ ਡਾ. ਬੀਆਰ
ਯੋਗੀ ਨੂੰ ਖੂਨ ਚੂਸਣ ਵਾਲਾ ਰਾਕਸ਼ਸ਼ ਕਹਿ ਕੇ ਫਸੇ ਸਾਬਕਾ ਗਵਰਨਰ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਉਤਰ ਪ੍ਰਦੇਸ਼ ਦੇ ਸਾਬਕਾ ਗਵਰਨਰ ਅਜੀਜ਼ ਕੁਰੈਸ਼ੀ ਨੂੰ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਖਿਲਾਫ ਟਿੱਪਣੀ ਕਰਨੀ ਮਹਿੰਗੀ ਪੈ ਗਈ ਹੈ।ਯੂਪੀ ਪੁਲਿਸ ਨੇ ਕੁਰੈਸ਼ੀ ਖਿਲਾਫ ਰਾਜ ਧ੍ਰੋਹ ਦਾ ਕੇਸ ਦਰਜ ਕੀਤਾ ਹੈ। ਭਾਜਪਾ ਵਰਕਰ ਆਕਾਸ਼ ਸਕਸੇਨਾ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਅਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ।