ਕਿਸਾਨਾਂ ਦੀ ਹਰਿਆਣਾ ਸਰਕਾਰ ਨੂੰ ਚਿਤਾਵਨੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੀ ਦੇਸ਼ ਭਰ ਵਿੱਚ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਜਾ ਰਹੀ ਹੈ। ਸੰਯੁਕਤ ਕਿਸਾਨ ਮੋਰਚਾ ਦੇ ਲੀਡਰਾਂ ਵੱਲੋਂ ਹਰਿਆਣਾ ਸਰਕਾਰ ਨੂੰ ਕਈ ਚਿਤਾਵਨੀਆਂ ਦਿੱਤੀਆਂ ਗਈਆਂ ਹਨ ਕਿ ਜੇਕਰ ਉਹ ਕਿਸਾਨਾਂ ‘ਤੇ ਦਰਜ ਕੇਸਾਂ ਨੂੰ ਰੱਦ ਨਹੀਂ ਕਰਦੀ ਤਾਂ ਅੰਦੋਲਨ ਹੋਰ ਤਿੱਖਾ