ਕੱਲ੍ਹ ਤੱਕ ਨਾ ਮੰਨੀ ਖੱਟਰ ਸਰਕਾਰ ਨੇ ਗੱਲ ਤਾਂ ਹੋਵੇਗਾ ਵੱਡਾ ਐਕਸ਼ਨ – ਚੜੂਨੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਕੱਲ੍ਹ ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਪੁਲਿਸ ਲਾਠੀਚਾਰਜ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੱਲ੍ਹ ਕਿਸਾਨਾਂ ‘ਤੇ ਪੰਜ ਵਾਰ ਲਾਠੀਚਾਰਜ ਕੀਤਾ ਗਿਆ, ਉਨ੍ਹਾਂ ਦੇ ਸਿਰ ਪਾੜੇ ਗਏ, ਹੱਡੀਆਂ ਤੋੜੀਆਂ ਗਈਆਂ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਜਿੱਥੇ ਪ੍ਰੋਗਰਾਮ ਸੀ, ਉਸ