ਇੱਕ ਸਾਲ ਬਾਅਦ ਕਿਸਾਨਾਂ ਨੇ ਮੁੜ ਦਿੱਤਾ ਭਾਰਤ ਬੰਦ ਦਾ ਸੱਦਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰਾਂ ਨੇ 25 ਸਤੰਬਰ ਨੂੰ ਭਾਰਤ ਬੰਦ ਦਾ ਐਲਾਨ ਕਰ ਦਿੱਤਾ ਹੈ। ਅੱਜ ਸੰਯੁਕਤ ਕਿਸਾਨ ਮੋਰਚਾ ਨੇ ਸਿੰਘੂ ਬਾਰਡਰ ‘ਤੇ ਦੋ ਦਿਨਾਂ ਕੀਤੀ ਗਈ ਆਲ ਇੰਡੀਆ ਕੰਨਵੈਨਸ਼ਨ ਨੂੰ ਲੈ ਕੇ ਸਿੰਘੂ ਬਾਰਡਰ ‘ਤੇ ਪ੍ਰੈੱਸ ਕਾਨਫਰੰਸ ਕਰਦਿਆਂ ਇਹ ਐਲਾਨ ਕੀਤਾ। ਕਿਸਾਨ ਲੀਡਰਾਂ ਨੇ ਸਾਰੇ ਕਿਸਾਨਾਂ, ਨੌਜਵਾਨਾਂ, ਮਜ਼ਦੂਰਾਂ ਸਮੇਤ ਹਰ