India International Punjab

ਹਰਮੀਤ ਕੌਰ ਢਿੱਲੋਂ ਪੰਜਾਬ ਦੇ ਕਿਸਾਨ ਸੰਘਰਸ਼ ਦੀ ਹਮਾਇਤੀ

ਲੰਘੇ ਦਿਨੀਂ ਅਮਰੀਕਾ ਦੇ ਨਵੇਂ  ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ ਅਮਰੀਕੀ ਵਕੀਲ ਹਰਮੀਤ ਕੇ ਢਿੱਲੋਂ ਨੂੰ ਨਿਆਂ ਵਿਭਾਗ ਵਿੱਚ ਸਿਵਲ ਰਾਈਟਸ ਲਈ ਸਹਾਇਕ ਅਟਾਰਨੀ ਜਨਰਲ ਦੇ ਅਹੁਦੇ ਲਈ ਚੁਣਿਆ ਸੀ। ਢਿੱਲੋਂ, ਜੋ ਭਾਰਤ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਸਮਰਥਕ ਵੀ ਹੈ ਅਤੇ ‘ਭਾਰਤੀ ਡੈੱਥ ਸਕੂਐਡਜ਼’ ਦਾ ਮੁੱਦਾ ਵੀ ਉਠਾਉਂਦੀ ਰਹੀ ਹੈ। ਬਾਰੇ ਟਰੰਪ ਨੇ

Read More
India

ਅਡਾਨੀ ਤੇ ਚਰਚਾ ਨਹੀਂ ਛੱਡਾਗੇ! 12ਵੇਂ ਦਿਨ ਵੀ ਨਹੀਂ ਚੱਲੀ ਸੰਸਦ

ਬਿਉਰੋ ਰਿਪੋਰਟ – ਪਾਰਲੀਮੈਂਟ (Parliament) ਦਾ ਸੈਸ਼ਨ 12ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਇਸ ਵਾਰ ਕਈ ਦਿਨ ਸੰਸਦ ਨਹੀਂ ਚੱਲ ਪਾਈ ਕਿਉਂਕਿ ਸੰਸਦ ਵਿਚ ਗੌਤਮ ਅਡਾਨੀ ਦਾ ਮੁੱਦਾ ਜ਼ੋਰਾਂ ਸ਼ੋਰਾਂ ਨਾਲ ਚੁੱਕਿਆ ਜਾ ਰਿਹਾ ਹੈ। ਇਸ ਤੋਂ ਬਾਅਦ ਹੁਣ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਅਡਾਨੀ ਦੇ ਮੁੱਦੇ ਤੇ ਚਰਚਾ

Read More
India

ਇੰਡੀਆ ਗਠਜੋੜ ਦੀ ਹੁਣ ਸੁਪਰੀਮ ਕੋਰਟ ਜਾਣ ਦੀ ਤਿਆਰੀ! ਚੋਣਾਂ ਨਤੀਜਿਆਂ ਤੇ ਚੁੱਕੇ ਸਵਾਲ

ਬਿਉਰੋ ਰਿਪੋਰਟ – ਮਹਾਰਾਸ਼ਟਰ ਵਿਚ ਭਾਜਪਾ ਦਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਬਣ ਚੁੱਕਾ ਹੈ। ਇਸ ਤੋਂ ਬਾਅਦ ਵਿਰੋਧੀ ਧਿਰ ਨੇ ਹੁਣ ਚੋਣ ਨਤੀਜਿਆਂ ਤੇ ਸਵਾਲ ਖੜ੍ਹੇ ਕੀਤੇ ਹਨ। ਵਿਰੋਧੀ ਧਿਰ ਨੇ ਹੁਣ ਵਿਧਾਨ ਸਭਾ ਚੋਣਾਂ ‘ਚ ਹੇਰਾਫੇਰੀ ਦਾ ਦੋਸ਼ ਲਗਾਉਂਦੇ ਹੋਏ ਹੁਣ ਸੁਪਰੀਮ ਕੋਰਟ ਦਾ ਰੁਖ ਕਰਨ ਦੀ ਤਿਆਰੀ ਕਰ ਰਿਹਾ ਹੈ। ਚੋਣ ਕਮਿਸ਼ਨ ਦੇ

Read More
India Punjab

ਸੁਪਰੀਮ ਕੋਰਟ ਵੱਲੋਂ ਬਾਰਡਰ ਖੋਲ੍ਹਣ ਅਤੇ ਕਿਸਾਨਾਂ ਨਾਲ ਗੱਲਬਾਤ ਲਈ ਬਣਾਈ ਕਮੇਟੀ ਨੇ ਰਿਪੋਰਟ ਸੌਂਪੀ

ਦਿੱਲੀ : ਸੁਪਰੀਮ ਕੋਰਟ ਵੱਲੋਂ ਸ਼ੰਭੂ ਬਾਰਡਰ ਨੂੰ ਖੋਲ੍ਹਣ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਗਠਿਤ ਕਮੇਟੀ ਨੇ ਇਸ ਮੁੱਦੇ ਦੀ ਸਮੀਖਿਆ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪ ਦਿੱਤੀ ਹੈ, ਜਿਸ ਦੀਆਂ ਹਦਾਇਤਾਂ ਸੁਪਰੀਮ ਕੋਰਟ ਨੇ ਕਮੇਟੀ ਨੂੰ ਦਿੱਤੀਆਂ ਸਨ। ਕਮੇਟੀ ਨੇ ਹੁਣ ਤੱਕ ਹੋਈ ਕਾਰਵਾਈ ਅਤੇ ਕਿਸਾਨ ਜਥੇਬੰਦੀਆਂ ਨਾਲ ਹੋਈ ਮੀਟਿੰਗ ਵਿੱਚ ਹੋਏ ਵਿਚਾਰ-ਵਟਾਂਦਰੇ

Read More
India

ਬੰਗਲੁਰੂ ‘ਚ ਏ.ਆਈ. ਇੰਜੀਨੀਅਰ ਨੇ ਕੀਤੀ ਖੁਦਕੁਸ਼ੀ: ਪਤਨੀ ‘ਤੇ ਪੈਸੇ ਲਈ ਤੰਗ ਕਰਨ ਦਾ ਦੋਸ਼

ਬੈਂਗਲੁਰੂ ‘ਚ ਏਆਈ ਇੰਜੀਨੀਅਰ ਦੀ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। 9 ਦਸੰਬਰ ਨੂੰ, 34 ਸਾਲਾ ਅਤੁਲ ਸੁਭਾਸ਼ ਨੇ 1:20 ਘੰਟੇ ਦਾ ਵੀਡੀਓ ਅਤੇ 24 ਪੰਨਿਆਂ ਦਾ ਇੱਕ ਪੱਤਰ ਜਾਰੀ ਕੀਤਾ ਜਿਸ ਵਿੱਚ ਕਿਹਾ ਗਿਆ ਸੀ ਕਿ ਉਸ ਕੋਲ ਖੁਦਕੁਸ਼ੀ ਤੋਂ ਇਲਾਵਾ ਕੋਈ ਵਿਕਲਪ ਨਹੀਂ ਬਚਿਆ ਹੈ। ਸੁਭਾਸ਼ ਨੇ ਮੌਤ ਲਈ ਪਤਨੀ ਨਿਕਿਤਾ ਸਿੰਘਾਨੀਆ, ਸੱਸ,

Read More
India International

ਭਾਰਤ ਨੇ ਸੀਰੀਆ ਤੋਂ 75 ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ

ਸੀਰੀਆ ‘ਚ ਬਾਗੀਆਂ ਦੇ ਸੱਤਾ ‘ਤੇ ਕਾਬਜ਼ ਹੋਣ ਤੋਂ ਬਾਅਦ, ਭਾਰਤ ਨੇ ਉੱਥੇ ਫਸੇ 75 ਭਾਰਤੀ ਨਾਗਰਿਕਾਂ ਨੂੰ ਏਅਰਲਿਫਟ ਕੀਤਾ। ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਦੇਰ ਰਾਤ ਇਹ ਜਾਣਕਾਰੀ ਦਿੱਤੀ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸਾਰੇ ਭਾਰਤੀ ਸੁਰੱਖਿਅਤ ਲੇਬਨਾਨ ਪਹੁੰਚ ਗਏ ਹਨ ਅਤੇ ਉਹ ਵਪਾਰਕ ਉਡਾਣ ਰਾਹੀਂ ਭਾਰਤ ਪਰਤਣਗੇ। ਕੱਢੇ ਗਏ ਲੋਕਾਂ ਵਿੱਚ ਜੰਮੂ-ਕਸ਼ਮੀਰ ਦੇ 44

Read More