India

ਹਿਮਾਚਲ ਦੇ ਕਿਸਾਨ ਵੀ ਮੱਕੀ MSP ਤੋਂ 1000 ਰੁਪਏ ਘੱਟ ਮੁੱਲ ‘ਚ ਵੇਚਣ ਲਈ ਹੋਏ ਮਜ਼ਬੂਰ, ਕਿੱਧਰ ਜਾਵੇ ਕਿਸਾਨ

‘ਦ ਖ਼ਾਲਸ ਬਿਊਰੋ:- ਹਿਮਾਚਲ ਪ੍ਰਦੇਸ਼ ਵਿੱਚ ਮੱਕੀ ਦੀ ਫਸਲ ਦੀ ਕੀਮਤ ਅੱਧੀ ਰਹਿ ਗਈ ਹੈ ਜਿਸ ਕਰਕੇ ਹਿਮਾਚਲ ਪ੍ਰਦੇਸ਼ ਦੇ ਕਿਸਾਨ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਪਿਛਲੇ ਸਾਲ ਬੀਬੀਐਨ ਵਿੱਚ 2200 ਰੁਪਏ ਪ੍ਰਤੀ ਕੁਇੰਟਲ ਵਿਕਣ ਵਾਲੀ ਮੱਕੀ ਇਸ ਵਾਰ 800 ਤੋਂ 1000 ਰੁਪਏ ਵਿੱਚ ਮਿਲ ਰਹੀ ਹੈ।  ਸਰਕਾਰ ਨੇ ਮੱਕੀ ਦਾ ਸਮਰਥਨ ਮੁੱਲ

Read More
India

ਹਾਥਰਸ ਮਾਮਲਾ : ਨਿਰਭਯਾ ਦਾ ਕੇਸ ਲੜਨ ਵਾਲੇ ਵਕੀਲ ਇੱਕ ਵਾਰ ਫਿਰ ਹੋਣਗੇ ਆਹਮੋ-ਸਾਹਮਣੇ

‘ਦ ਖ਼ਾਲਸ ਬਿਊਰੋ:- ਯੂ.ਪੀ. ਦੇ ਹਾਥਰਸ ਵਿੱਚ ਵਾਪਰੀ ਘਟਨਾ ਨੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਜਾਣਕਾਰੀ ਮੁਤਾਬਕ ਨਿਰਭਯਾ ਕੇਸ  ‘ਚ ਜਿੰਨਾਂ ਦੋ ਵਕੀਲਾਂ ਨੇ ਅਦਾਲਤ ਵਿੱਚ ਕੇਸ ਦੀ ਪੈਰਵੀ ਕੀਤੀ ਸੀ, ਉਹ ਇੱਕ ਵਾਰ ਫਿਰ ਆਹਮੋ-ਸਾਹਮਣੇ ਹੋ ਸਕਦੇ ਹਨ। ਨਿਰਭਯਾ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦਿਵਾਉਣ ਵਾਲੀ ਐਡਵੋਕੇਟ ਸੀਮਾ ਸਮਰਿਧੀ ਕੁਸ਼ਵਾਹਾ ਨੇ

Read More
India

15 ਅਕਤੂਬਰ ਤੋਂ ਖੁੱਲ੍ਹਣਗੇ ਸਿਨੇਮਾ ਘਰ, ਕੇਂਦਰ ਸਰਕਾਰ ਨੇ ਨਵੀਆਂ ਹਦਾਇਤਾਂ ਕੀਤੀਆਂ ਜਾਰੀ

‘ਦ ਖ਼ਾਲਸ ਬਿਊਰੋ :- ਕੋਰੋਨਾਵਾਇਰਸ ਦੇ ਘੱਟਦੇ ਜੋਰ ਕਾਰਨ ਹੁਣ ਦੇਸ਼ ‘ਚ ਆਨਲਾਕ-5.0 ਦੀ ਪ੍ਰਕੀਰਿਆ ਦੇ ਚਲਦਿਆਂ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਮੁਤਾਬਿਕ 15 ਅਕਤੂਬਰ ਤੋਂ ਦੇਸ਼ ਭਰ ‘ਚ ਸਿਨੇਮਾ ਹਾਲ ਖੁੱਲਣਗੇ। ਇਸ ਦੌਰਾਨ ਲੋਕਾਂ ਲਈ ਕੁੱਝ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਲੋਕਾਂ ਨੂੰ ਪਾਲਣਾ ਕਰਨੀ ਹੋਵੇਗੀ। ਸੂਤਰਾਂ ਦੀ ਮਿਲੀ ਜਾਣਕਾਰੀ

Read More
India

ਹਾਥਸਰ ਮਾਮਲੇ ‘ਚ ਪੀੜਤਾ ਦੇ ਪਰਿਵਾਰ ਵੱਲੋਂ ਧੀ ਦੀਆਂ ਅਸਥੀਆਂ ਨਾ ਤਾਰਨ ਦਾ ਫੈਸਲਾ

‘ਦ ਖ਼ਾਲਸ ਬਿਊਰੋ :- ਯੂਪੀ ਦੇ ਹਾਥਰਸ ‘ਚ ਹੋਈ ਦਲਿਤ ਲੜਕੀ ਦੇ ਨਾਲ ਜਬਰ-ਜਨਾਹ ਦੀ ਦਰਦਨਾਕ ਘਟਨਾ ਤੋਂ ਮਗਰੋਂ ਪੀੜਤਾ ਦੇ ਪਰਿਵਾਰ ਨੇ ਫ਼ੈਸਲਾ ਲਿਆ ਹੈ ਕਿ ਉਹ ਆਪਣੀ ਧੀ ਦੀਆਂ ਅਸਥੀਆਂ ਨਹੀਂ ਪਾਣੀ ਨਹੀਂ ਤਾਰਨਗੇ। ਪੁਲੀਸ ਵੱਲੋਂ 30 ਸਤੰਬਰ ਦੀ ਅੱਧੀ ਰਾਤ ਨੂੰ ਤਿੰਨ ਵਜੇ ਦੇ ਕਰੀਬ ਪੀੜਤਾ ਦਾ ਅੰਤਿਮ ਸਸਕਾਰ ਕੀਤੇ ਜਾਣ ਤੋਂ

Read More
India

ਪੰਜਾਬ ਸਮੇਤ ਪੂਰੇ ਦੇਸ਼ ‘ਚ ਘੱਟ ਹੋਈ ਕੋਰੋਨਾ ਦੀ ਰਫ਼ਤਾਰ

‘ਦ ਖ਼ਾਲਸ ਬਿਊਰੋ :- ਪਿਛਲੇ ਕੁੱਝ ਦਿਨਾਂ ਤੋਂ ਭਾਰਤ ਦੇ ਨਾਲ ਪੰਜਾਬ ਵਿੱਚ ਵੀ ਕੋਰੋਨਾ ਦੀ ਰਫ਼ਤਾਰ ਘੱਟ ਹੋਣ ਦੇ ਨਾਲ ਰਿਕਵਰੀ ਰੇਟ ਵਿੱਚ ਵੀ ਰਿਕਾਰਡ ਸੁਧਾਰ ਨਜ਼ਰ ਆ ਰਿਹਾ ਹੈ, ਪੰਜਾਬ ਵਿੱਚ 24 ਘੰਟੇ ਦੇ ਅੰਦਰ 857 ਕੋਰੋਨਾ ਪਾਜ਼ਿਟਿਵ ਮਾਮਲੇ ਸਾਹਮਣੇ ਆਏ ਹਨ,ਸਭ ਤੋਂ ਵੱਧ ਲੁਧਿਆਣਾ ਵਿੱਚ 169 ਕੋਰੋਨਾ ਪਾਜ਼ਿਟਿਵ ਦੇ ਨਵੇਂ ਮਾਮਲੇ ਸਾਹਮਣੇ

Read More
India

ਦਿੱਲੀ ਸਰਕਾਰ ਨੇ ਪਰਾਲੀ ਨਾ ਸਾੜਨ ਦਾ ਕੱਢਿਆ ਬਦਲ, ਕਿਸਾਨਾਂ ਨੂੰ ਮਿਲੇਗੀ ਖਾਸ ਦਵਾਈ

‘ਦ ਖ਼ਾਲਸ ਬਿਊਰੋ:- ਸਰਕਾਰ ਤੇ ਪ੍ਰਸ਼ਾਸਨ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ‘ਤੇ ਕਾਬੂ ਪਾਉਣ ਲਈ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਦਿੱਲੀ ਸਰਕਾਰ ਨੇ ਪੂਸਾ ਦੇ ਵਿਗਿਆਨੀਆਂ ਨਾਲ ਮਿਲ ਕੇ ਅਜਿਹੀ ਦਵਾਈ ਤਿਆਰ ਕੀਤੀ ਹੈ ਜੋ ਸਿਰਫ 15 ਦਿਨ ‘ਚ ਪਰਾਲੀ ਨੂੰ ਖਾਦ ‘ਚ ਬਦਲ ਦੇਵੇਗੀ।  ਇਸ ਨਾਲ ਜ਼ਮੀਨ ਨੂੰ ਵੀ ਫਾਇਦਾ ਹੋਵੇਗਾ

Read More
India Punjab

ਖੇਤੀ ਕਾਨੂੰਨ ਖਿਲਾਫ਼ ਕਿਸਾਨ ਪਹੁੰਚੇ ਸਰਬਉੱਚ ਅਦਾਲਤ

‘ਦ ਖ਼ਾਲਸ ਬਿਊਰੋ:- ਖੇਤੀ ਕਾਨੂੰਨ ਖਿਲਾਫ ਕਿਸਾਨ ਸਰਬਉੱਚ ਅਦਾਲਤ ਪਹੁੰਚ ਗਏ ਹਨ। ਕਿਸਾਨ ਸੰਗਠਨਾਂ ਵੱਲੋਂ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਜਾਵੇਗੀ। ਕਿਸਾਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਪਿਛਲੇ ਡੇਢ ਮਹੀਨੇ ਤੋਂ ਕਿਸਾਨਾਂ ਦਾ ਸੰਘਰਸ਼ ਖੇਤੀ ਕਾਨੂੰਨਾਂ ਖਿਲਾਫ ਤਿੱਖਾ ਹੋਇਆ ਪਿਆ ਹੈ ਅਤੇ ਕਿਸਾਨਾਂ ਦੇ ਇਨ੍ਹਾਂ ਧਰਨਿਆਂ ਵਿੱਚ ਹਰ

Read More
India

JEE ਪ੍ਰੀਖਿਆ ਦੇ ਐਲਾਨੇ ਗਏ ਨਤੀਜੇ

‘ਦ ਖ਼ਾਲਸ ਬਿਊਰੋ:- ਇੰਜਨੀਅਰਿੰਗ ਕਾਲਜਾਂ ’ਚ ਦਾਖਲਿਆਂ ਲਈ ਸਾਂਝੀ ਦਾਖ਼ਲਾ ਪ੍ਰੀਖਿਆ (JEE)- ਐਡਵਾਂਸਡ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪੁਣੇ ਦਾ ਚਿਰਾਗ ਫਾਲੋਰ ਇਸ ਪ੍ਰੀਖਿਆ ਵਿੱਚ ਅੱਵਲ ਨੰਬਰ ‘ਤੇ ਰਿਹਾ।  ਗਾਂਗੁਲਾ ਭੁਵਨ ਰੈੱਡੀ ਤੇ ਵੈਭਵ ਰਾਜ ਦੂਜੇ ਤੇ ਤੀਜੇ ਸਥਾਨ ’ਤੇ ਆਏ ਹਨ। ਮਹਿਲਾਵਾਂ ਦੇ ਵਰਗ ਵਿੱਚ ਕਨਿਸ਼ਕਾ ਮਿੱਤਲ ਕੌਮੀ ਟੌਪਰ ਰਹੀ ਹੈ।  ਜਾਣਕਾਰੀ ਮੁਤਾਰਕ

Read More
India

ਅੱਜ ਹੋਵੇਗੀ ਕੇਂਦਰ ਸਰਕਾਰ ਵੱਲੋਂ GST ਦੇ ਮੁੱਦੇ ‘ਤੇ ਕਰਜ਼ੇ ਲੈਣ ਸਬੰਧੀ ਮੀਟਿੰਗ

‘ਦ ਖ਼ਾਲਸ ਬਿਊਰੋ :- ਅੱਜ ਹੋਣ ਵਾਲੀ GST ਪ੍ਰੀਸ਼ਦ ਦੀ ਮੀਟਿੰਗ ’ਚ ਹੰਗਾਮੇ ਦੇ ਆਸਾਰ ਬਣੇ ਹੋਏ ਹਨ। ਗ਼ੈਰ-ਭਾਜਪਾ ਸ਼ਾਸਿਤ ਸੂਬੇ ਕੇਂਦਰ ਵੱਲੋਂ GST ਮੁਆਵਜ਼ੇ ਦੇ ਮੁੱਦੇ ’ਤੇ ਕਰਜ਼ ਲੈਣ ਦੇ ਦਿੱਤੇ ਗਏ ਸੁਝਾਅ ਦਾ ਵਿਰੋਧ ਕਰਨਗੇ, ਹਾਲਾਂਕਿ ਭਾਜਪਾ ਸ਼ਾਸਿਤ ਜਾਂ ਉਨ੍ਹਾਂ ਦੀ ਹਮਾਇਤ ਵਾਲੇ 21 ਸੂਬਿਆਂ ਨੇ ਸਤੰਬਰ ਦੇ ਅੱਧ ਤੱਕ 97 ਹਜ਼ਾਰ ਕਰੋੜ

Read More
India

ਕੋਰੋਨਾ ਮਹਾਂਮਾਰੀ ਦੇ ਹਾਲਾਤਾਂ ਦੇ ਮੱਦੇਨਜ਼ਰ ਹੀ ਕਰਤਾਰਪੁਰ ਲਾਂਘਾ ਖੋਲ੍ਹਣ ‘ਤੇ ਕੀਤੀ ਜਾਵੇਗੀ ਵਿਚਾਰ – ਭਾਰਤ

‘ਦ ਖ਼ਾਲਸ ਬਿਊਰੋ:- ਭਾਰਤ ਨੇ ਕਰਤਾਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਸਬੰਧੀ ਕਿਹਾ ਕਿ ਦੇਸ਼ ਵਿੱਚ ਕੋਰੋਨਾ ਦੇ ਹਾਲਾਤ ਤੇ ਪਾਬੰਦੀਆਂ ’ਚ ਛੋਟ ਦੇ ਆਧਾਰ ’ਤੇ ਹੀ ਲਾਂਘਾ ਖੋਲ੍ਹਣ ਦਾ ਫੈਸਲਾ ਲਿਆ ਜਾਵੇਗਾ।  ਵਿਦੇਸ਼ ਵਿਭਾਗ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਇਹ ਟਿੱਪਣੀ ਪਾਕਿਸਤਾਨ ਵੱਲੋਂ ਲਾਂਘਾ ਖੋਲ੍ਹਣ ਸਬੰਧੀ ਪੇਸ਼ ਕੀਤੀ ਤਜਵੀਜ਼ ਦੇ ਮੱਦੇਨਜ਼ਰ ਕੀਤੀ ਹੈ। ਉਨ੍ਹਾਂ

Read More