ਸੜਕਾਂ ਖੁੱਲ੍ਹਣ ‘ਤੇ ਕਿਸਾਨ ਫਸਲ ਵੇਚਣ ਲਈ ਜਾਣਗੇ ਸੰਸਦ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਦਿੱਲੀ ਪੁਲਿਸ ਵੱਲੋਂ ਗਾਜ਼ੀਪੁਰ ਬਾਰਡਰ ਤੋਂ ਬੈਰੀਕੇਡ ਹਟਾਉਣ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਕਿ ਹੁਣ ਕਿਸਾਨ ਸੰਸਦ ਵਿੱਚ ਜਾ ਕੇ ਫਸਲ ਵੇਚਣਗੇ। ਟਿਕੈਤ ਨੇ ਕਿਹਾ ਕਿ ਕਿਸਾਨਾਂ ਨੂੰ ਬੈਠੇ ਹੋਏ 11 ਮਹੀਨੇ ਹੋ ਗਏ ਹਨ। ਠੀਕ ਹੈ, ਬੈਰੀਕੇਡਿੰਗ ਨੂੰ ਹਟਾ ਦਿੱਤਾ ਜਾਣਾ ਚਾਹੀਦਾ ਹੈ। ਇਸ