21 ਦਿਨਾਂ ਬਾਅਦ ਹਾਰੀ ਜ਼ਿੰਦਗੀ ਦੀ ਜੰਗ, ਕਾਰ-ਆਟੋ ਦੀ ਟੱਕਰ ‘ਚ ਹੋਈ ਸੀ ਜ਼ਖ਼ਮੀ
ਉੱਤਰ ਪ੍ਰਦੇਸ਼ : ਗ੍ਰੇਟਰ ਨੋਇਡਾ ‘ਚ 21 ਦਿਨ ਪਹਿਲਾਂ ਸੜਕ ਹਾਦਸੇ ‘ਚ ਜ਼ਖਮੀ ਹੋਈ ਵਿਦਿਆਰਥਣ ਸੁਮਿਤਾ ਮੰਡਲ ਦੀ ਦੇਰ ਰਾਤ ਇਲਾਜ ਦੌਰਾਨ ਮੌਤ ਹੋ ਗਈ। ਮਾਮਲਾ ਈਕੋਟੈਕ-1 ਇਲਾਕੇ ਦਾ ਹੈ। ਦਰਅਸਲ, ਇੱਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਜੀਬੀਯੂ ਦੇ ਸਾਹਮਣੇ ਆਟੋ ਨੂੰ ਟੱਕਰ ਮਾਰ ਦਿੱਤੀ ਸੀ। ਇਸ ਹਾਦਸੇ ‘ਚ ਵਿਦਿਆਰਥਣ ਸਮੇਤ ਕਈ ਲੋਕ ਜ਼ਖਮੀ ਹੋ
