ਸੁਪਰੀਮ ਕੋਰਟ ਵੱਲੋਂ ਬਾਰਡਰ ਖੋਲ੍ਹਣ ਅਤੇ ਕਿਸਾਨਾਂ ਨਾਲ ਗੱਲਬਾਤ ਲਈ ਬਣਾਈ ਕਮੇਟੀ ਨੇ ਰਿਪੋਰਟ ਸੌਂਪੀ
ਦਿੱਲੀ : ਸੁਪਰੀਮ ਕੋਰਟ ਵੱਲੋਂ ਸ਼ੰਭੂ ਬਾਰਡਰ ਨੂੰ ਖੋਲ੍ਹਣ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਗਠਿਤ ਕਮੇਟੀ ਨੇ ਇਸ ਮੁੱਦੇ ਦੀ ਸਮੀਖਿਆ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪ ਦਿੱਤੀ ਹੈ, ਜਿਸ ਦੀਆਂ ਹਦਾਇਤਾਂ ਸੁਪਰੀਮ ਕੋਰਟ ਨੇ ਕਮੇਟੀ ਨੂੰ ਦਿੱਤੀਆਂ ਸਨ। ਕਮੇਟੀ ਨੇ ਹੁਣ ਤੱਕ ਹੋਈ ਕਾਰਵਾਈ ਅਤੇ ਕਿਸਾਨ ਜਥੇਬੰਦੀਆਂ ਨਾਲ ਹੋਈ ਮੀਟਿੰਗ ਵਿੱਚ ਹੋਏ ਵਿਚਾਰ-ਵਟਾਂਦਰੇ