ਪੁਲਿਸ ਨੇ ਦੀਪ ਸਿੱਧੂ ਦੀ ਮੌਤ ਪਿੱਛੇ ਕਿਸੇ ਸਾਜ਼ਿਸ਼ ਤੋਂ ਕੀਤਾ ਇਨਕਾਰ
‘ਦ ਖ਼ਾਲਸ ਬਿਊਰੋ : ਦੀਪ ਸਿੱਧੂ ਦੀ ਗੱਡੀ ਨਾਲ ਵਾਪਰੇ ਹਾਦਸੇ ਲਈ ਜਿੰਮੇਵਾਰ ਟਰਾਲੇ ਦੇ ਫਰਾਰ ਹੋਏ ਡਰਾਈਵਰ ਨੂੰ ਦਿੱਲੀ ਬਾਈਪਾਸ ਤੋਂ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ ਤੇ ਥਾਣਾ ਖਰਖੌਦਾ ਦੇ ਐੱਸਐੱਚਓ ਜਸਪਾਲ ਸਿੰਘ ਅਨੁਸਾਰ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਮੰਨਿਆ ਹੈ ਕਿ ਉਸ ਦੀ ਅਣਗਹਿਲੀ ਕਾਰਨ ਇਹ ਮੰਦਭਾਗੀ ਘਟਨਾ ਵਾਪਰੀ ਹੈ। ਦੋਸ਼ੀ ਨੇ