BJP ‘ਆਪ’ ਨੂੰ ਦੱਬਣ ਦੀ ਕੋਸ਼ਿਸ਼ ਕਰ ਰਹੀ ਹੈ : ਕੇਜਰੀਵਾਲ
ਕੇਜਰੀਵਾਲ ਨੇ ਕਿਹਾ ਕਿ ਭਾਜਪਾ, ਆਮ ਆਦਮੀ ਪਾਰਟੀ ਨੂੰ ਦੱਬਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਸਾਡੇ ਨੇਤਾ ਕੱਟੜ ਇਮਾਨਦਾਰ ਹਨ।
ਕੇਜਰੀਵਾਲ ਨੇ ਕਿਹਾ ਕਿ ਭਾਜਪਾ, ਆਮ ਆਦਮੀ ਪਾਰਟੀ ਨੂੰ ਦੱਬਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਸਾਡੇ ਨੇਤਾ ਕੱਟੜ ਇਮਾਨਦਾਰ ਹਨ।
ਸਾਹਿਬਜਾਦਾ ਅਜੀਤ ਸਿੰਘ ਨਗਰ ਮੁਹਾਲੀ ਦੇ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਘੜੂੰਆ ‘ਚ ਸ਼ਨੀਵਾਰ ਅੱਧੀ ਰਾਤ ਨੂੰ ਹੰਗਾਮਾ ਹੋ ਗਿਆ। ਹੰਗਾਮੇ ਦੀਆਂ ਵੀਡੀਓ ਵਾਇਰਲ ਹੋਈਆਂ ਅਕੇ ਕਿਹਾ ਜਾਣ ਲੱਗਾ ਕਿ ਇੱਥੇ ਹੋਸਟਲ ਦਾ ਵਿੱਚ ਰਹਿੰਦੀਆਂ ਨਹਾਉਦੀਆਂ ਦੀਆਂ ਵੀਡੀਓ ਵਾਇਰਲ ਕੀਤੀਆਂ ਗਈਆਂ ਹਨ। ਜਿਸ ਤੋਂ ਬਾਅਦ ਕਰੀਬ ਸੱਤ-ਅੱਠ ਵਿਦਿਆਰਥਣਾਂ ਨੇ ਕਥਿਤ ਤੌਰ ‘ਤੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ।
ਪੰਜਾਬੀ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫਿਲਮ ਜੋਗੀ ਨੂੰ ਲੈ ਕੇ ਚਰਚਾ 'ਚ ਹਨ।
ਵਿਆਹ ਦੇ ਅੱਠ ਸਾਲ ਬਾਅਦ ਇੱਕ ਔਰਤ ਨੂੰ ਪਤਾ ਲੱਗਾ ਕਿ ਉਸਦਾ ਪਤੀ ਮਰਦ ਨਹੀਂ ਸਗੋਂ ਔਰਤ ਹੈ। ਪਤਨੀ ਨੇ ਬੜੌਦਾ ਦੇ ਗੋਤਰੀ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕਰਵਾਈ ਹੈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਜਿਹੜੀਆਂ ਕਾਰਾਂ (LUXURY CAR) ਵਿੱਚ ਸਫ਼ਰ ਕਰਦੇ ਹਨ, ਇਹ ਮਾਡਲ ਉਨ੍ਹਾਂ ਕਾਰਾਂ ਵਿੱਚੋਂ ਸਭ ਤੋਂ ਸੁਰੱਖਿਅਤ ਹੈ, AK-47, ਬੰਬ ਧਮਾਕੇ, ਗੈਸ ਹਮਲੇ ਵੀ ਇਸ 'ਤੇ ਫੇਲ ਹੋਏ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ(cm bhagwant mann ), ਜੋ ਵਿਦੇਸ਼ ਦੌਰੇ ਤੇ ਹਨ, ਇਸ ਕੌਮੀ ਸੰਮੇਲਨ ਵਿਚ ਸ਼ਾਮਲ ਹੋਣਗੇ। ਪੰਜਾਬ ਤੋਂ ‘ਆਪ’ ਦੇ ਬਾਕੀ 91 ਵਿਧਾਇਕ 18 ਸਤੰਬਰ ਨੂੰ ਸਵੇਰੇ 9 ਵਜੇ ਸਮਾਗਮ ਵਾਲੀ ਥਾਂ ਪੁੱਜ ਜਾਣਗੇ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਸੀਨੀਅਰ ਵਰਕਰ ਜਸਵਿੰਦਰ ਸਿੰਘ ਉਰਫ਼ ਬੱਬੂ ਗਰੀਬ ਨੂੰ ਆਸਾਮ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸ 'ਤੇ 850 ਕਿਲੋ ਗਾਂਜੇ ਦੀ ਤਸਕਰੀ ਕਰਨ ਦਾ ਦੋਸ਼ ਹੈ।
ਵੀਡੀਓ ਹੁਸ਼ਿਆਰਪੁਰ ਜ਼ਿਲ੍ਹੇ ਦੇ ਇੱਕ ਸਕੂਲ ਦਾ ਦੱਸਿਆ ਜਾ ਰਿਹਾ ਹੈ। ਮਾਮਲਾ ਵਾਇਰਲ ਹੋਣ ਤੋਂ ਲੋਕ ਸਕੂਲ ਪ੍ਰਸ਼ਾਸਨ ਉੱਤੇ ਸਵਾਲ ਚੁੱਕ ਰਹੇ ਹਨ। ਇਸ ਮਾਮਲੇ ਵਿੱਚ ਮਾਪਿਆਂ ਨੇ ਵੀ ਇਤਰਾਜ ਜਤਾਇਆ ਹੈ।
ਏਸੀਬੀ ਨੇ ਦਿੱਲੀ ਵਕਫ਼ ਬੋਰਡ ਭ੍ਰਿਸ਼ਟਾਚਾਰ ਮਾਮਲੇ ਵਿੱਚ ਛਾਪੇਮਾਰੀ ਦੌਰਾਨ ‘ਆਪ’ ਦੇ ਵਿਧਾਇਕ ਨੂੰ ਉਸ ਖ਼ਿਲਾਫ਼ ਭੜਕਾਊ ਸਮੱਗਰੀ ਅਤੇ ਸਬੂਤਾਂ ਦੀ ਬਰਾਮਦਗੀ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ।
ਲੋਕਾਂ ਨੂੰ 720 ਕਿਲੋ ਮੱਛੀ ਦੇਣ ਲਈ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਦੇ ਹਲਕੇ ਨੂੰ ਚੁਣਿਆ ਗਿਆ ਹੈ।